ਪੜਚੋਲ ਕਰੋ

ਅਮਰੀਕਾ 'ਚ ਭਾਰਤੀਆਂ ਦੀ ਝੰਡੀ, ਸਭ ਤੋਂ ਜ਼ਿਆਦਾ ਕਮਾਈ ਕਰਨ ਵਾਲਿਆਂ 'ਚ ਮੋਹਰੀ

ਅਮਰੀਕਾ 'ਚ ਭਾਰਤੀ ਪਰਿਵਾਰ ਸਭ ਤੋਂ ਜ਼ਿਆਦਾ 1,19,858 ਡਾਲਰ ਸਲਾਨਾ ਕਮਾਈ ਕਰ ਰਹੇ ਹਨ। ਬਰਮਾ ਦੇ ਲੋਕ ਸਾਲਾਨਾ 45,348 ਡਾਲਰ ਤੇ ਲੀਤੀਨੀ ਅਮਰੀਕੀ ਸਾਲਾਨਾ 51,404 ਡਾਲਰ ਕਮਾਈ ਕਰ ਰਹੇ ਹਨ।

ਵਾਸ਼ਿੰਗਟਨ: ਅਮਰੀਕੀ-ਭਾਰਤੀ ਪਰਿਵਾਰਾਂ ਦੇ ਸਲਾਨਾ ਆਮਦਨ ਦੇ ਮਾਮਲੇ ਚ ਸਥਾਨਕ ਅਮਰੀਕੀਆਂ ਨੂੰ ਪਛਾੜ ਦਿੱਤਾ ਹੈ। ਬਾਰਤੀ-ਅਮਰੀਕੀਆਂ ਦੀ ਸਲਾਨਾ ਔਸਤ ਆਮਦਨ 1.20 ਲੱਖ ਡਾਲਰ ਯਾਨੀ 87 ਲੱਖ ਰੁਪਏ ਤੋਂ ਜ਼ਿਆਦਾ ਹੈ। ਏਸ਼ੀਆ ਪ੍ਰਸ਼ਾਂਤ ਅਮਰੀਕੀ ਭਾਈਚਾਰਾ ਵਿਕਾਸ ਬਾਰੇ ਕੌਮੀ ਗਠਜੋੜ ਨੇ ਆਪਣੀ ਰਿਪੋਰਟ 'ਚ ਵੇਰਵੇ ਦਿੱਤੇ ਹਨ। ਇਨ੍ਹਾਂ ਵੇਰਵਿਆਂ ਮੁਤਾਬਕ ਅਮਰੀਕਾ 'ਚ ਭਾਰਤੀ ਪਰਿਵਾਰ ਸਭ ਤੋਂ ਜ਼ਿਆਦਾ 1,19,858 ਡਾਲਰ ਸਲਾਨਾ ਕਮਾਈ ਕਰ ਰਹੇ ਹਨ। ਬਰਮਾ ਦੇ ਲੋਕ ਸਾਲਾਨਾ 45,348 ਡਾਲਰ ਤੇ ਲੀਤੀਨੀ ਅਮਰੀਕੀ ਸਾਲਾਨਾ 51,404 ਡਾਲਰ ਕਮਾਈ ਕਰ ਰਹੇ ਹਨ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
ਗੁਰਦੁਆਰਾ ਸਾਹਿਬ 'ਚ ਜੁੱਤੇ ਲੈਕੇ ਵੜੀ ਅਮਰੀਕੀ ਪੁਲਿਸ, ਸਿਰ ਵੀ ਨਹੀਂ ਢੱਕਿਆ, ਮੱਚੀ ਖਲਬਲੀ; ਜਾਣੋ ਪੂਰਾ ਮਾਮਲਾ
Plane Crash: ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਟੀਮਾਂ...
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, ਮੌਕੇ 'ਤੇ ਪਹੁੰਚੀਆਂ ਐਮਰਜੈਂਸੀ ਟੀਮਾਂ...
Big News: ਵੱਡੀ ਖ਼ਬਰ, ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਸੁੱਤੇ ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ: ਪੁਲਿਸ ਨੇ ਘੇਰਿਆ ਇਲਾਕਾ...
ਵੱਡੀ ਖ਼ਬਰ, ਕ੍ਰਿਕਟ ਕੈਨੇਡਾ ਦੇ ਪ੍ਰਧਾਨ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਸੁੱਤੇ ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ: ਪੁਲਿਸ ਨੇ ਘੇਰਿਆ ਇਲਾਕਾ...
Spouse Visa ਤੇ Contract Marriage ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਬਦਲ ਗਏ ਨਿਯਮ; ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ
Spouse Visa ਤੇ Contract Marriage ਕਰਵਾ ਕੇ ਕੈਨੇਡਾ ਜਾਣ ਵਾਲਿਆਂ ਲਈ ਵੱਡੀ ਖ਼ਬਰ! ਬਦਲ ਗਏ ਨਿਯਮ; ਪੰਜਾਬੀਆਂ ਨੂੰ ਲੱਗਿਆ ਵੱਡਾ ਝਟਕਾ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕਸਾਰ ਨੈਸ਼ਨਲ ਹਾਈਵੇਅ 'ਤੇ ਪਲਟੀ ਯਾਤਰੀਆਂ ਨਾਲ ਭਰੀ ਬੱਸ, 2 ਵਿਦਿਆਰਥੀਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਰਾਜਸਭਾ ਦੀਆਂ ਖਾਲੀ 24 ਸੀਟਾਂ 'ਤੇ ਚੋਣਾਂ ਦਾ ਐਲਾਨ, ਜਾਣੋ ਕਦੋਂ ਹੋਵੇਗੀ ਵੋਟਿੰਗ?
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾਰ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਬੰਗਾਲ 'ਚ ED ਦੀ ਵੱਡੀ ਕਾਰਵਾਈ, ਸਾਬਕਾ ਪੁਲਿਸ ਅਫਸਰ ਦੇ ਘਰ ਤਾਲਾ ਤੋੜ ਕੇ ਕੀਤੀ ਛਾਪੇਮਾਰੀ; ਮੱਚਿਆ ਹੜਕੰਪ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਅਕਾਲੀ ਆਗੂ ਵਿਰੁੱਧ ਕੇਸ ਦਰਜ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਜਲੰਧਰ ਦੀ ਮਹਿਲਾ ਵਕੀਲ ਦੇ ਨਾਲ Ludhiana 'ਚ ਵਾਪਰਿਆ ਹਾਦਸਾ, ਕਾਰ ਸਵਾਰ ਨੇ ਐਕਟੀਵਾ ਨੂੰ ਮਾਰੀ ਟੱਕਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
Embed widget