ਪੜਚੋਲ ਕਰੋ

ਅਮਰੀਕੀ ਨਾਗਰਿਕਤਾ ਹਾਸਲ ਕਰਨ 'ਚ ਭਾਰਤੀ ਦੂਜੇ ਨੰਬਰ 'ਤੇ

ਅਮਰੀਕਾ ਦੀ ਨਾਗਰਿਕਤਾ ਹਾਸਲ ਕਰਨ ਦੀ ਲਿਸਟ ‘ਚ ਸਭ ਤੋਂ ਉੱਤੇ ਮੈਕਸੀਕੋ ਹੈ। 2018 ਦੀ ਤਿਮਾਹੀ ‘ਚ ਇੱਥੋਂ ਦੇ 95,107 ਲੋਕਾਂ ਨੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਇਸ ਲਿਸਟ ‘ਚ ਭਾਰਤ ਦੂਜੇ ਨੰਬਰ ‘ਤੇ ਹੈ ਜਿੱਥੋਂ ਦੇ 37,431 ਲੋਕਾਂ ਨੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ।

ਵਾਸ਼ਿੰਗਟਨ: ਅਮਰੀਕਾ ‘ਚ ਅਗਲੇ ਸਾਲ ਚੋਣਾਂ ਹੋਣੀਆਂ ਹਨ। ਚੋਣਾਂ ‘ਚ ਹਿੱਸਾ ਲੈਣ ਲਈ ਅਮਰੀਕਾ ‘ਚ ਗ੍ਰੀਨ ਕਾਰਡ ਹਾਸਲ ਕਰਨ ਵਾਲਿਆਂ ‘ਚ ਰੇਸ ਲੱਗੀ ਹੋਈ ਹੈ। ਸਾਲ 2018 ਸ਼ੁਰੂਆਤੀ ਤਿੰਨ ਤਿਮਾਹੀਆਂ ‘ਚ ਹੁਣ ਤੱਕ ਕੁੱਲ 5.44 ਲੱਖ ਵਿਦੇਸ਼ੀ ਲੋਕਾਂ ਨੂੰ ਅਮਰੀਕਾ ਦੀ ਨਾਗਰਿਕਤਾ ਦਿੱਤੀ ਜਾ ਚੁੱਕੀ ਹੈ। ਇਹ ਪਿਛਲੇ ਸਾਲ ‘ਚ ਇਸ ਦੌਰਾਨ ਦਿੱਤੀ ਨਾਗਰਿਕਤਾ ਦੀ ਗਿਣਤੀ ਤੋਂ 15% ਜ਼ਿਆਦਾ ਹੈ। ਇਸ ਤੋਂ ਪਹਿਲਾਂ 2017 ‘7.07 ਲੱਖ ਲੋਕਾਂ ਨੂੰ ਅਮਰੀਕੀ ਨਾਗਰਿਕਤਾ ਦਿੱਤੀ ਗਈ ਸੀ ਜੋ 2016 ਮੁਤਾਬਕ 6 ਫੀਸਦ ਘੱਟ ਸੀ। ਇਸ ਸਬੰਧੀ ਇੱਕ ਡੇਟਾ ਹਾਲ ਹੀ ‘ਚ ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸ ਨੇ ਜਾਰੀ ਕੀਤਾ ਹੈ। ਅਮਰੀਕਾ ਦੀ ਨਾਗਰਿਕਤਾ ਹਾਸਲ ਕਰਨ ਦੀ ਲਿਸਟ ‘ਚ ਸਭ ਤੋਂ ਉੱਤੇ ਮੈਕਸੀਕੋ ਹੈ। 2018 ਦੀ ਤਿਮਾਹੀ ‘ਚ ਇੱਥੋਂ ਦੇ 95,107 ਲੋਕਾਂ ਨੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਇਸ ਲਿਸਟ ‘ਚ ਭਾਰਤ ਦੂਜੇ ਨੰਬਰ ‘ਤੇ ਹੈ ਜਿੱਥੋਂ ਦੇ 37,431 ਲੋਕਾਂ ਨੇ ਅਮਰੀਕੀ ਨਾਗਰਿਕਤਾ ਹਾਸਲ ਕੀਤੀ। ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ। ਅਮਰੀਕਾ ‘ਚ ਜਿਸ ਵਿਅਕਤੀ ਕੋਲ ਗ੍ਰੀਨ ਕਾਰਡ ਹੁੰਦਾ ਹੈ, ਉਹ ਯੂਐਸ ਨਾਗਰਿਕ ਹੋ ਸਕਦਾ ਹੈ। ਅਮਰੀਕੀ ਨਾਗਰਿਕਤਾ ਹਾਸਲ ਕਰਨ ਲਈ ਗ੍ਰੀਨ ਕਾਰਡ ਹੋਲਡਰਸ ਨੂੰ ਘੱਟੋ-ਘੱਟ ਪੰਜ ਸਾਲ ਅਮਰੀਕਾ ‘ਚ ਰਹਿਣਾ ਪਵੇਗਾ। ਇਸ ਤੋਂ ਬਾਅਦ ਉਹ ਨਾਗਰਿਕਤਾ ਲਈ ਅਪਲਾਈ ਕਰ ਸਕਦੇ ਹਨ।

ਟਾਪ ਹੈਡਲਾਈਨ

Government Employees: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਧਮਾਕਾ, ਸਿਆਸੀ ਪਾਰਟੀਆਂ ਨੇ ਗਾਇਕਾਂ 'ਤੇ ਖੇਡਿਆ ਦਾਅ; ਜਾਣੋ 'ਆਪ' ਅਤੇ 'ਭਾਜਪਾ' ਨੇ ਚੋਣ ਮੈਦਾਨ 'ਚ ਕਿੰਨਾ ਸ਼ਖਸੀਅਤਾਂ ਨੂੰ ਉਤਾਰਿਆ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਅਕਾਲ ਤਖ਼ਤ ਦੇ ਸਾਹਮਣੇ ਪੇਸ਼ੀ ਤੋਂ ਪਹਿਲਾਂ AAP ਵਿਧਾਇਕਾਂ ਨਾਲ CM Mann ਬੈਠਕ ਕਰਨਗੇ; ਫਿਰ ਮੀਡੀਆ ਨਾਲ ਹੋਣਗੇ ਰੂ-ਬ-ਰੂ...
Cloud Burst: ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
ਅਚਾਨਕ ਫਟਿਆ ਬੱਦਲ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਬਿਜਲੀ ਡਿੱਗਣ ਨਾਲ 16 ਮੌਤਾਂ, ਘਰਾਂ-ਦੁਕਾਨਾਂ ’ਚ ਵੜਿਆ ਪਾਣੀ ਤੇ ਮਲਬਾ: ਕੁਝ ਹੀ ਮਿੰਟਾਂ 'ਚ ਮੱਚੀ ਤਬਾਹੀ...
Punjab Weather Update: ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਮੀਂਹ-ਗਰਜ ਸਣੇ ਹਨ੍ਹੇਰੀ-ਝੱਖੜ ਦਾ ਅਲਰਟ, ਤੇਜ਼ ਤੂਫ਼ਾਨ ਨਾਲ ਮੱਚੇਗੀ ਤਬਾਹੀ; ਜਾਣੋ 16 ਸੂਬਿਆਂ 'ਚ ਮੌਸਮ ਦੀ ਤਾਜ਼ਾ ਅਪਡੇਟ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Embed widget