ਪੜਚੋਲ ਕਰੋ

ਕੈਨੇਡਾ - ਅਮਰੀਕਾ ਤੋਂ ਬਾਅਦ ਹੁਣ ਇਸ ਦੇਸ਼ 'ਚ ਡੇਰੇ ਲਗਾਉਣ ਲੱਗੇ ਭਾਰਤੀ! ਸਭ ਤੋਂ ਮੋਹਰੀ ਕੌਣ?

ਕੈਨੇਡਾ ਅਮਰੀਕਾ ਤੋਂ ਬਾਅਦ ਹੁਣ ਭਾਰਤੀਆਂ ਨੇ ਹੋਰ ਦੇਸ਼ਾਂ ਵੱਲ ਚਾਲੇ ਪਾ ਲਏ ਹਨ। ਰਿਪੋਰਟਾਂ ਮੁਤਾਬਕ ਵੱਡੀ ਗਿਣਤੀ 'ਚ ਪਰਵਾਸੀ ਨੌਜਵਾਨਾਂ ਨੇ ਹੋਰ ਦੇਸ਼ਾਂ ਦਾ ਰੁਖ ਕਰ ਲਿਆ ਹੈ ਤੇ ਸਭ ਤੋਂ ਮੋਹਰੀ...

ਕੈਨੇਡਾ ਅਮਰੀਕਾ ਤੋਂ ਬਾਅਦ ਹੁਣ ਭਾਰਤੀਆਂ ਨੇ ਹੋਰ ਦੇਸ਼ਾਂ ਵੱਲ ਚਾਲੇ ਪਾ ਲਏ ਹਨ। ਰਿਪੋਰਟਾਂ ਮੁਤਾਬਕ ਵੱਡੀ ਗਿਣਤੀ 'ਚ ਪਰਵਾਸੀ ਨੌਜਵਾਨਾਂ ਨੇ ਹੋਰ ਦੇਸ਼ਾਂ ਦਾ ਰੁਖ ਕਰ ਲਿਆ ਹੈ ਤੇ ਸਭ ਤੋਂ ਮੋਹਰੀ ਭਾਰਤੀ ਹੀ ਦੱਸੇ ਜਾ ਰਹੇ ਹਨ। ਇਹ ਦੇਸ਼ ਹੈ ਜਰਮਨੀ ਇੱਥੇ ਸਭ ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਮੋਹਰੀ ਭੂਮਿਕਾ ਭਾਰਤੀਆਂ ਦੀ ਬਣ ਗਈ ਹੈ। ਹੁਣ 42,578 ਭਾਰਤੀ ਵਿਦਿਆਰਥੀ ਜਰਮਨੀ ਵਿੱਚ ਉੱਚ ਸਿੱਖਿਆ ਹਾਸਲ ਕਰ ਰਹੇ ਹਨ। ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਦੇ ਮਾਮਲੇ ਵਿੱਚ ਭਾਰਤੀ ਵਿਦਿਆਰਥੀਆਂ ਨੇ ਚੀਨੀ ਵਿਦਿਆਰਥੀਆਂ ਨੂੰ ਪਛਾੜ ਦਿੱਤਾ ਹੈ। ਚੀਨ 39 ਹਜ਼ਾਰ ਵਿਦਿਆਰਥੀਆਂ ਦੇ ਨਾਲ ਜਰਮਨੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਵਿੱਚ ਦੂਜੇ ਨੰਬਰ 'ਤੇ ਹੈ।

ਇੱਥੇ 90 ਪ੍ਰਤੀਸ਼ਤ ਭਾਰਤੀ ਵਿਦਿਆਰਥੀ STEM ਵਿਸ਼ੇ - ਵਿਗਿਆਨ, ਤਕਨਾਲੋਜੀ, ਇੰਜੀਨੀਅਰਿੰਗ ਅਤੇ ਗਣਿਤ ਪੜ੍ਹ ਰਹੇ ਹਨ।

ਜਰਮਨੀ ਦੇ ਤਕਨੀਕੀ ਉਦਯੋਗ ਵਿੱਚ 7 ​​ਲੱਖ ਨੌਕਰੀਆਂ ਦੀ ਪੇਸ਼ਕਸ਼ ਹੈ। ਇਸ ਨੂੰ ਦੇਖਦੇ ਹੋਏ, ਸੰਭਾਵਨਾ ਹੈ ਕਿ ਭਾਰਤੀ ਵਿਦਿਆਰਥੀ ਇਨ੍ਹਾਂ ਨੌਕਰੀਆਂ ਨੂੰ ਭਰਨ ਜਾ ਰਹੇ ਹਨ। ਜਰਮਨੀ ਦੇ ਆਰਥਿਕ ਮੰਤਰਾਲੇ ਦੀ ਰਿਪੋਰਟ 'ਮੇਕ ਇਟ ਇਨ ਜਰਮਨੀ' ਦੇ ਅਨੁਸਾਰ, 10 ਸਾਲਾਂ ਵਿੱਚ ਤਕਨੀਕੀ ਉਦਯੋਗ ਵਿੱਚ 70 ਲੱਖ ਅਸਾਮੀਆਂ ਖਾਲੀ ਹੋਣਗੀਆਂ।

ਜਰਮਨੀ ਦੀ 8.25 ਕਰੋੜ ਦੀ ਆਬਾਦੀ ਵਿੱਚੋਂ 4.5 ਕਰੋੜ ਸਰਗਰਮ ਕਰਮਚਾਰੀ ਹਨ। ਇਨ੍ਹਾਂ ਵਿੱਚੋਂ 50% 45 ਸਾਲ ਤੋਂ ਵੱਧ ਉਮਰ ਦੇ ਹਨ। ਜਰਮਨ ਅਕਾਦਮਿਕ ਐਕਸਚੇਂਜ ਸਰਵਿਸ ਦੇ ਬੁਲਾਰੇ ਮਾਈਕਲ ਫਲੈਕ ਨੇ ਕਿਹਾ, ਜਰਮਨੀ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਦੀ ਔਸਤ ਉਮਰ 25 ਸਾਲ ਹੈ, ਇਹ ਵਿਦਿਆਰਥੀ ਜਰਮਨੀ ਦੇ ਬੁਢਾਪੇ ਵਾਲੇ ਕਰਮਚਾਰੀਆਂ ਦੀ ਥਾਂ ਲੈਣਗੇ। 10 ਸਾਲਾਂ ਵਿੱਚ, ਭਾਰਤੀ ਵਿਦਿਆਰਥੀ ਜ਼ਿਆਦਾਤਰ ਤਕਨੀਕੀ ਉਦਯੋਗਾਂ ਵਿੱਚ ਹਾਵੀ ਹੋਣਗੇ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

ਜਰਮਨੀ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਕੰਮ ਦੇ ਘੰਟੇ ਦੁੱਗਣੇ ਕਰ ਦਿੱਤੇ ਗਏ ਹਨ। ਹੁਣ ਵਿਦਿਆਰਥੀ ਹਰ ਹਫ਼ਤੇ 20 ਘੰਟੇ ਕੰਮ ਕਰ ਸਕਣਗੇ। ਹਰ ਘੰਟੇ ਲਗਭਗ 1500 ਰੁਪਏ ਮਿਲਦੇ ਹਨ। ਇਸ ਤੋਂ ਇਲਾਵਾ ਵਿਦਿਆਰਥੀ ਕਾਲਜ ਜਾਂ ਯੂਨੀਵਰਸਿਟੀ ਦੇ ਵਿਭਾਗਾਂ ਵਿਚ ਅਕਾਦਮਿਕ ਤੌਰ 'ਤੇ ਪਾਰਟ ਟਾਈਮ ਕੰਮ ਵੀ ਕਰ ਸਕਦੇ ਹਨ। ਇਸ ਵਿੱਚ ਖੋਜ ਅਤੇ ਡੇਟਾ ਦਾ ਕੰਮ ਸ਼ਾਮਲ ਹੈ। ਇਸਦੇ ਲਈ ਵੀ 1500 ਰੁਪਏ ਪ੍ਰਤੀ ਘੰਟਾ ਦੇ ਹਿਸਾਬ ਨਾਲ ਭੁਗਤਾਨ ਕੀਤਾ ਜਾਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ
Embed widget