ਪੜਚੋਲ ਕਰੋ

ਲੰਡਨ ਗਏ ਭਾਰਤੀਆਂ ’ਤੇ ਗ਼ੁਲਾਮੀ ਦਾ ਖ਼ਤਰਾ !

ਲੰਡਨ: ਬ੍ਰਿਟੇਨ ਵਿੱਚ ਹੌਸਪੀਟੈਲਿਟੀ ਕਾਰੋਬਾਰ ਵਿੱਚ ਕੰਮ ਕਰ ਰਹੇ ਭਾਰਤੀਆਂ ਦੇ ਸਿਰ ਅਧੁਨਿਕ ਗ਼ੁਲਾਮੀ ਵਿੱਚ ਫਸਣ ਦੀ ਤਲਵਾਰ ਲਟਕ ਰਹੀ ਹੈ। ਇਹ ਖ਼ੁਲਾਸਾ ਦੇਸ਼ ਵਿੱਚ ਕੰਮ ਕਰਨ ਵਾਲਿਆਂ ਦੇ ਸ਼ੋਸ਼ਣ ’ਤੇ ਆਧਾਰਤ ਜਾਰੀ ਰਿਪੋਰਟ ਤੋਂ ਕੀਤਾ ਗਿਆ ਹੈ।   ਬ੍ਰਿਟੇਨ ਦੀ ਗੈਂਗਮਾਸਟਰਸ ਤੇ ਲੇਬਰ ਅਬਿਊਜ਼ ਆਥਾਰਿਟੀ (ਜੀਐਲਏਏ) ਦੀ ਰਿਪੋਰਟ ਮੁਤਾਬਕ ਬ੍ਰਿਟੇਨ ਵਿੱਚ ਆਧੁਨਿਕ ਗ਼ੁਲਾਮੀ ਐਕਟ ਲਾਗੂ ਹੋਣ ਤੋਂ ਬਾਅਦ ਆਧੁਨਿਕ ਗ਼ੁਲਾਮੀ ਦਾ ਸ਼ਿਕਾਰ ਹੋਣ ਵਾਲੇ ਕਰੀਬ 20 ਦੇਸ਼ਾਂ ਦੇ ਪੀੜਤਾਂ ਵਿੱਚ ਭਾਰਤ ਦੇ ਨਾਗਰਿਕ ਵੀ ਸ਼ਾਮਲ ਹਨ। ਭਾਰਤ ਦੀ ਪਛਾਣ ਅਜਿਹੇ ਭਿਆਨਕ ਖ਼ਤਰੇ ਵਾਲੇ ਦੇਸ਼ ਵਜੋਂ ਹੋਈ ਹੈ ਜਿੱਥੋਂ ਆਧੁਨਿਕ ਗ਼ੁਲਾਮ ਬ੍ਰਿਟੇਨ ਵਿੱਚ ਦਾਖ਼ਲ ਹੁੰਦੇ ਹਨ। ਇਨ੍ਹਾਂ ਦੇਸ਼ਾਂ ਵਿੱਚ ਵੀਅਤਨਾਮ ਸਭ ਤੋਂ ਮੋਹਰੀ ਹੈ। ਇਸ ਤੋਂ ਬਾਅਦ ਰੋਮਾਨੀਆ, ਪੋਲੈਂਡ, ਚੀਨ, ਸੋਡਾਨ ਤੇ ਭਾਰਤ ਦਾ ਨੰਬਰ ਆਉਂਦਾ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਆਮ ਤੌਰ ’ਤੇ ਹੋਟਲ ਤੇ ਰੇਸਤਰਾਂ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਭਾਰਤੀ ਗ਼ੁਲਾਮ ਹੋ ਸਕਦੇ ਹਨ। ਆਧੁਨਿਕ ਗੁਲਾਮੀ ਬਾਰੇ ਸਮਝਾਉਂਦਿਆਂ ਜੀਐਲਏਏ ਨੇ ਦੱਸਿਆ ਕਿ ਇਹ ਗ਼ੁਲਾਮੀ ਕਰਜ਼ਾ ਆਧਾਰਤ ਹੈ। ਯਾਨੀ ਜਿਹੜੇ ਲੋਕ ਲਿਆ ਗਿਆ ਕਰਜ਼ਾ ਦੇਣ ਦੇ ਸਮਰਥ ਨਹੀਂ, ਉਨ੍ਹਾਂ ਕੋਲੋਂ ਗੁਲਾਮੀ ਕਰਵਾ ਕੇ ਕਰਜ਼ਾ ਵਸੂਲਿਆ ਜਾਵੇਗਾ। ਅਜਿਹੇ ਗ਼ੁਲਾਮਾਂ ਦੇ ਬੈਂਕ ਖ਼ਾਤਿਆਂ ਤੇ ਤਨਖ਼ਾਹਾਂ ’ਤੇ ਉਨ੍ਹਾਂ ਦਾ ਮਾਲਕ ਦਾ ਕੰਟਰੋਲ ਹੋਵੇਗਾ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget