ਪੜਚੋਲ ਕਰੋ

ਸਕੂਲ 'ਚ ਅੰਨੇਵਾਹ ਗੋਲੀਬਾਰੀ, 7 ਵਿਦਿਆਰਥੀਆਂ ਸਮੇਤ 13 ਦੀ ਮੌਤ; ਹਮਲਾਵਰ ਨੇ ਗੋਲੀ ਮਾਰ ਕੀਤੀ ਖੁਦਕੁਸ਼ੀ

ਸੋਮਵਾਰ ਨੂੰ ਮੱਧ ਰੂਸ ਵਿਚ ਇਕ ਸਕੂਲ ਵਿਚ ਭਿਆਨਕ ਗੋਲੀਬਾਰੀ ਹੋਈ, ਜਿਸ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

Russia School Firing:  ਸੋਮਵਾਰ ਨੂੰ ਮੱਧ ਰੂਸ ਵਿਚ ਇਕ ਸਕੂਲ ਵਿਚ ਭਿਆਨਕ ਗੋਲੀਬਾਰੀ ਹੋਈ, ਜਿਸ ਵਿਚ ਕਈ ਵਿਦਿਆਰਥੀ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਰੂਸ ਦੇ ਮੀਡੀਆ ਸੰਗਠਨ ਆਰਟੀ ਮੁਤਾਬਕ ਸੋਮਵਾਰ ਨੂੰ ਇਜ਼ੇਵਸਕ ਸ਼ਹਿਰ ਦੇ ਇਕ ਸਕੂਲ 'ਚ ਹੋਈ ਗੋਲੀਬਾਰੀ 'ਚ 13 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।

ਸ਼ੱਕੀ ਨੇ ਕਾਲੇ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ
ਮੀਡੀਆ ਰਿਪੋਰਟਾਂ ਮੁਤਾਬਕ ਪੀੜਤਾਂ ਵਿੱਚੋਂ 7 ਸ਼ਹਿਰ ਦੇ ਸਕੂਲ ਨੰਬਰ 88 ਦੇ ਵਿਦਿਆਰਥੀ ਸਨ। ਰੂਸ ਦੀ ਜਾਂਚ ਕਮੇਟੀ ਨੇ ਕਿਹਾ ਕਿ ਹਮਲੇ ਤੋਂ ਬਾਅਦ ਬੰਦੂਕਧਾਰੀ ਨੇ ਖੁਦਕੁਸ਼ੀ ਕਰ ਲਈ। ਉਸ ਦੀ ਪਛਾਣ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀ ਨੇ ਸਕੀ ਮਾਸਕ ਅਤੇ ਨਾਜ਼ੀ ਪ੍ਰਤੀਕਾਂ ਵਾਲੀ ਕਾਲੀ ਟੀ-ਸ਼ਰਟ ਪਾਈ ਹੋਈ ਦੱਸੀ ਜਾਂਦੀ ਹੈ।

'ਉੜਮੁੜਤੀਆ 'ਚ ਅੱਜ ਵਾਪਰਿਆ ਦੁਖਾਂਤ'
ਉਦਮੁਰਤੀਆ ਗਣਰਾਜ ਦੇ ਗਵਰਨਰ ਅਲੈਗਜ਼ੈਂਡਰ ਬੁਰਚਲੋਵ ਦੇ ਅਨੁਸਾਰ, ਪੀੜਤਾਂ ਵਿੱਚੋਂ ਇੱਕ ਦੀ ਪਛਾਣ ਸਕੂਲ ਦੇ ਸੁਰੱਖਿਆ ਗਾਰਡ ਵਜੋਂ ਹੋਈ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ, ''ਅੱਜ ਉੜਮੁਰਤੀਆ 'ਚ ਇਕ ਹਾਦਸਾ ਵਾਪਰਿਆ। ਇਸ ਦੇ ਨਾਲ ਹੀ ਸਿੱਖਿਆ ਮੰਤਰਾਲੇ ਮੁਤਾਬਕ ਜਿਸ ਸਕੂਲ 'ਚ ਗੋਲੀਬਾਰੀ ਹੋਈ ਹੈ, ਉਸ ਨੂੰ ਖਾਲੀ ਕਰਵਾ ਲਿਆ ਗਿਆ ਹੈ।

Izhevsk ਸ਼ਹਿਰ ਵਿੱਚ 6 ਮਿਲੀਅਨ ਤੋਂ ਵੱਧ ਲੋਕ ਰਹਿੰਦੇ ਹਨ
ਘਟਨਾ ਸਥਾਨ ਦੀ ਫੁਟੇਜ ਵਿੱਚ ਵਿਦਿਆਰਥੀ ਅਤੇ ਅਧਿਆਪਕ ਇਮਾਰਤ ਤੋਂ ਭੱਜਦੇ ਹੋਏ ਦਿਖਾਈ ਦਿੱਤੇ। ਇਸ ਦੇ ਨਾਲ ਹੀ ਪੀੜਤਾਂ ਨੂੰ ਸਟਰੈਚਰ 'ਤੇ ਐਂਬੂਲੈਂਸ ਤੱਕ ਲਿਜਾਇਆ ਜਾ ਰਿਹਾ ਹੈ। ਕਲਾਸਰੂਮ ਦੇ ਅੰਦਰ ਦੀਆਂ ਫੋਟੋਆਂ ਜਿੱਥੇ ਵਿਦਿਆਰਥੀਆਂ ਨੇ ਸ਼ੂਟਿੰਗ ਦੌਰਾਨ ਆਪਣੇ ਆਪ ਨੂੰ ਰੋਕਿਆ ਹੋਇਆ ਸੀ, ਉਹ ਵੀ ਆਨਲਾਈਨ ਦਿਖਾਈ ਦਿੱਤੇ। ਰੂਸੀ ਗਣਰਾਜ ਉਦਮੁਰਤੀਆ ਦੀ ਰਾਜਧਾਨੀ ਇਜ਼ੇਵਸਕ ਵਿੱਚ 630,000 ਲੋਕ ਰਹਿੰਦੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 

Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

 

 

ਟਾਪ ਹੈਡਲਾਈਨ

Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਫੌਜੀ ਟਰਾਂਸਪੋਰਟ ਜਹਾਜ਼ ਹੋਇਆ ਕ੍ਰੈਸ਼, ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ; ਮੱਚੀ ਹਫੜਾ-ਦਫੜੀ
Canada Firing: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਸਣੇ ਗਰਲਫ੍ਰੈਂਡ ਦਾ ਗੋਲੀ ਮਾਰ ਕੇ ਕਤਲ, ਕਾਰ 'ਚ ਬੈਠਿਆਂ ਨੂੰ ਗੋਲੀਆਂ ਨਾਲ ਭੁੰਨਿਆ...
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?
ਮੁਲਾਜ਼ਮਾਂ ਲਈ ਖੁਸ਼ਖ਼ਬਰੀ! 2 ਅਤੇ 3 ਦਸੰਬਰ ਨੂੰ ਰਹੇਗੀ ਛੁੱਟੀ, ਕਿਉਂ ਲਿਆ ਗਿਆ ਫੈਸਲਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget