ਪੜਚੋਲ ਕਰੋ

ਵਾਈਰਲ ਵੀਡੀਓ 'ਤੇ ਇੰਡੋ-ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਦਾ ਤਰਕ

ਬਰੈਂਪਟਨ: ਇੰਡੋ-ਕੈਨੇਡੀਅਨ ਸਿਆਸਤਦਾਨ ਜਗਮੀਤ ਸਿੰਘ ਨੇ ਉਸ ਵੀਡੀਓ ਨੂੰ ਲੈ ਕੇ ਆਪਣਾ ਪੱਖ ਰੱਖਿਆ ਹੈ ਜਿਸ ਤੋਂ ਬਾਅਦ ਉਸ ਦੀ ਬਹੁਤ ਪ੍ਰਸੰਸ਼ਾ ਹੋਈ। ਵੀਡੀਓ ਵਿੱਚ ਦਿੱਖ ਰਿਹਾ ਸੀ ਕਿ ਇੱਕ ਔਰਤ ਜਗਮੀਤ ਸਿੰਘ ਦੇ ਸਪੀਚ ਦੌਰਾਨ ਕਿਵੇਂ ਉਸ ਲਈ ਗ਼ਲਤ ਸ਼ਬਦਾਵਲੀ ਦਾ ਇਸਤਮਾਲ ਕਰ ਰਹੀ ਸੀ। ਨਿਊ ਡੈਮੋਕ੍ਰੇਟਿਕ ਪਾਰਟੀ (ਐਨਡੀਪੀ) ਦੀ ਲੀਡਰਸ਼ਿਪ ਦੇ ਦਾਅਵੇਦਾਰ ਜਗਮੀਤ ਸਿੰਘ ਨੇ ਦੱਸਿਆ ਕਿ ਉਸ ਵੇਲੇ ਉਸ ਦੇ ਮਨ ਵਿੱਚ ਕੀ ਕੁਝ ਹੋ ਰਿਹਾ ਸੀ ਕਿਉਂਕਿ ਉਸ ਨੂੰ "ਗੁੱਸੇ ਤੇ ਨਫ਼ਰਤ ਭਰੀਆਂ ਟਿੱਪਣੀਆਂ" ਦਾ ਸਾਹਮਣਾ ਕਰਨਾ ਪਿਆ ਸੀ। ਜਗਮੀਤ ਸਿੰਘ ਨੇ ਕਿਹਾ, "ਬਹੁਤ ਸਾਰੇ ਲੋਕਾਂ ਨੇ ਟਿੱਪਣੀ ਕੀਤੀ ਹੈ ਕਿ ਮੈਂ ਕਹਿ ਸਕਦਾ ਸੀ ਕਿ ਮੈਂ ਮੁਸਲਮਾਨ ਨਹੀਂ। ਅਸਲ ਵਿੱਚ, ਕਈਆਂ ਨੇ ਸਪਸ਼ਟ ਕੀਤਾ ਹੈ ਕਿ ਮੈਂ ਅਸਲ ਵਿੱਚ ਸਿੱਖ ਹਾਂ ਹਾਲਾਂਕਿ ਮੈਨੂੰ ਮਾਣ ਹੈ ਕਿ ਮੈਂ ਕੌਣ ਹਾਂ, ਮੈਂ ਜਾਣਬੁੱਝ ਕੇ ਆਪਣੀ ਸ਼ਨਾਖਤ ਨਹੀਂ ਦੱਸੀ ਕਿਉਂਕਿ ਇਸ ਦਾ ਮਤਲਬ ਹੈ ਕਿ ਜੇਕਰ ਮੈਂ ਮੁਸਲਮਾਨ ਸੀ ਤਾਂ ਉਨ੍ਹਾਂ ਦੀ ਨਫ਼ਰਤ ਠੀਕ ਰਹੇਗੀ। ਅਸੀਂ ਸਾਰੇ ਜਾਣਦੇ ਹਾਂ ਕਿ ਇਹ ਠੀਕ ਨਹੀਂ ਹੈ।" ਜਗਮੀਤ ਸਿੰਘ ਨੇ ਕਿਹਾ, "ਮੈਂ ਇਸ ਸਵਾਲ ਦਾ ਜਵਾਬ ਨਹੀਂ ਦਿੱਤਾ ਕਿਉਂਕਿ ਇਸਲਾਮ ਫੋਬੀਆ ਬਾਰੇ ਮੇਰਾ ਪ੍ਰਤੀਕਰਮ ਕਦੇ ਵੀ ਨਹੀਂ ਕਿ 'ਮੈਂ ਮੁਸਲਮਾਨ ਨਹੀਂ ਹਾਂ। ਇਹ ਹਮੇਸ਼ਾ ਰਹੇਗਾ ਕਿ 'ਨਫ਼ਰਤ ਗ਼ਲਤ ਹੈ। ਪਿਛਲੇ ਹਫ਼ਤੇ ਇੱਕ ਔਰਤ ਨੇ ਓਂਟਾਰੀਓ ਦੇ ਬਰੈਂਪਟਨ ਵਿੱਚ ਸਿੰਘ ਦੀ ਮੁਹਿੰਮ ਦੀ ਕਾਰਵਾਈ ਵਿੱਚ ਰੁਕਾਵਟ ਪਾਈ। ਉਹ ਇਸਲਾਮ ਉੱਤੇ ਆਧਾਰਤ ਕਾਨੂੰਨ ਪ੍ਰਣਾਲੀ ਨੂੰ ਸ਼ਰੀਅਤ ਦੀ ਹਮਾਇਤ ਕਰਨ ਦਾ ਦੋਸ਼ ਲਾਉਣ ਲੱਗੀ। ਵੀਡੀਓ ਵਿੱਚ ਦਿਖਾਇਆ ਗਿਆ ਕਿ ਸਿੰਘ ਉਸ ਔਰਤ ਨੂੰ ਦੱਸ ਰਿਹਾ ਸੀ ਕਿ ਉਹ ਉਸ ਨੂੰ ਪਿਆਰ ਕਰਦਾ ਹੈ ਤੇ ਉਸ ਦਾ ਸਵਾਗਤ ਕਰਦਾ ਹੈ।"
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

Panchayat Election ਹੋ ਸਕਦੀਆਂ ਨੇ ਰੱਦ! Highcourt 'ਚ ਪੁਹੰਚਿਆਂ ਮਾਮਲਾ ! | Abp SanjhaRatan Tata | ਸਦੀਵੀਂ ਵਿਛੋੜਾ ਦੇ ਗਏ ਰਤਨ ਟਾਟਾ | Abp Sanjha |Ratan Tata passed away:  ਜਾਨਵਰਾਂ ਨਾਲ ਸੀ ਰਤਨ ਟਾਟਾ ਦਾ ਗਹਿਰਾ ਰਿਸ਼ਤਾ| abp sanjha|ਰਤਨ ਟਾਟਾ ਨੂੰ ਸਲਾਮ, ਵੱਡੀਆਂ ਹਸਤੀਆਂ ਨੇ ਰਤਨ ਟਾਟਾ ਦੀ ਯਾਦ 'ਚ ਕੀ ਕਿਹਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget