ਪੜਚੋਲ ਕਰੋ

ਭਾਰਤ ਨਾਲ ਪੰਗੇ 'ਤੇ ਚੀਨ ਨੇ ਅਮਰੀਕਾ ਨੂੰ ਝਿੜਕਿਆ, ਕਿਹਾ ਆਪਣਾ ਕੰਮ ਕਰ

ਭਾਰਤ ਤੇ ਚੀਨ ਵਿਚਾਲੇ ਸਰਹੱਦ 'ਤੇ ਤਣਾਅ ਬਣਿਆ ਹੋਇਆ ਹੈ। ਇਸ ਨੂੰ ਹਵਾ ਦਿੰਦਿਆਂ ਅਮਰੀਕਾ ਨੇ ਭਾਰਤ ਨੂੰ ਸਲਾਹ ਦਿੱਤੀ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਧਰ ਚੀਨ ਨੇ ਸਪਸ਼ਟ ਕਿਹਾ ਹੈ ਕਿ ਇਸ ਨਾਲ ਅਮਰੀਕਾ ਦਾ ਕੋਈ ਲੈਣਾ-ਦੇਣਾ ਨਹੀਂ। ਇਸ ਲਈ ਮਮਲੇ ਤੋਂ ਲਾਂਭੇ ਹੀ ਰਹੇ ਤਾਂ ਚੰਗਾ ਹੈ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਸਰਹੱਦ 'ਤੇ ਤਣਾਅ ਬਣਿਆ ਹੋਇਆ ਹੈ। ਇਸ ਨੂੰ ਹਵਾ ਦਿੰਦਿਆਂ ਅਮਰੀਕਾ ਨੇ ਭਾਰਤ ਨੂੰ ਸਲਾਹ ਦਿੱਤੀ ਕਿ ਇਸ ਨੂੰ ਗੰਭੀਰਤਾ ਨਾਲ ਲਿਆ ਜਾਵੇ। ਉਧਰ ਚੀਨ ਨੇ ਸਪਸ਼ਟ ਕਿਹਾ ਹੈ ਕਿ ਇਸ ਨਾਲ ਅਮਰੀਕਾ ਦਾ ਕੋਈ ਲੈਣਾ-ਦੇਣਾ ਨਹੀਂ। ਇਸ ਲਈ ਮਮਲੇ ਤੋਂ ਲਾਂਭੇ ਹੀ ਰਹੇ ਤਾਂ ਚੰਗਾ ਹੈ। ਚੀਨ ਨੇ ਕਿਹਾ ਕਿ ਭਾਰਤ-ਚੀਨ ਦੇ ਸਰਹੱਦੀ ਮੁੱਦੇ ’ਤੇ ਅਮਰੀਕਾ ਦੇ ਸੀਨੀਅਰ ਰਾਜਦੂਤ ਦੀਆਂ ਟਿੱਪਣੀਆਂ ਦਾ ਕੋਈ ਮਤਲਬ ਨਹੀਂ ਹੈ ਕਿਉਂਕਿ ਇਸ ਮੁੱਦੇ ’ਤੇ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਢੰਗ ਨਾਲ ਚਰਚਾ ਜਾਰੀ ਹੈ। ਵਾਸ਼ਿੰਗਟਨ ਦਾ ਇਸ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਧਰ, ਭਾਰਤ ਨੇ ਚੀਨ ਦੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ’ਚ ਕਿਹਾ ਗਿਆ ਹੈ ਕਿ ਭਾਰਤੀ ਫੌਜ ਲੱਦਾਖ ਤੇ ਸਿੱਕਮ ’ਚ ਚੀਨ ਦੇ ਕਬਜ਼ੇ ਹੇਠਲੇ ਇਲਾਕੇ ’ਚ ਗਤੀਵਿਧੀਆਂ ਕਰ ਰਹੀ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ੍ਰੀਵਾਸਤਵ ਨੇ ਕਿਹਾ ਕਿ ਇਹ ਚੀਨ ਹੈ ਜਿਸ ਨੇ ਭਾਰਤ ਦੇ ਗਸ਼ਤ ਵਾਲੇ ਇਲਾਕਿਆਂ ’ਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਕਿਹਾ, ‘ਭਾਰਤੀ ਫੌਜ ਵੱਲੋਂ ਸਿੱਕਿਮ ਸੈਕਟਰ ਜਾਂ ਲੱਦਾਖ ’ਚ ਅਸਲ ਕੰਟਰੋਲ ਰੇਖਾ ਤੋਂ ਪਾਰ ਜਾ ਕੇ ਗਤੀਵਿਧੀਆਂ ਕਰਨ ਦੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਭਾਰਤੀ ਫੌਜੀ ਕੰਟਰੋਲ ਰੇਖਾ ’ਤੇ ਆਪਣੇ ਹਿੱਸੇ ਅੰਦਰ ਹੀ ਗਤੀਵਿਧੀਆਂ ਕਰ ਰਹੀ ਹੈ। ਭਾਰਤ ਨੇ ਅਸਲ ਕੰਟਰੋਲ ਰੇਖਾ ਨਹੀਂ ਟੱਪੀ।’

ਟਾਪ ਹੈਡਲਾਈਨ

ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, 20 ਬੱਚਿਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget