ਪੜਚੋਲ ਕਰੋ

ਜਲਦ ਖੁੱਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ, ਭਾਰਤ-ਪਾਕਿ ਅਫਸਰਾਂ ਵਿਚਾਲੇ ਮੀਟਿੰਗ

ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ ’ਤੇ ਜ਼ੀਰੋ ਲਾਈਨ 'ਤੇ ਅੱਜ ਮੀਟਿੰਗ ਹੋ ਰਹੀ ਹੈ। ਤਕਨੀਕੀ ਮਾਹਿਰਾਂ ਦੀ ਇਹ ਚੌਥੀ ਮੀਟਿੰਗ ਹੈ।

ਚੰਡੀਗੜ੍ਹ: ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਬਾਵਜੂਦ ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ। ਇਸ ਕਾਰਜ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਦੋਵਾਂ ਦੇਸ਼ਾਂ ਦੇ ਤਕਨੀਕੀ ਅਧਿਕਾਰੀਆਂ ਦੀ ਮੀਟਿੰਗ ਡੇਰਾ ਬਾਬਾ ਨਾਨਕ ਨੇੜੇ ਕੌਮਾਂਤਰੀ ਸਰਹੱਦ ’ਤੇ ਜ਼ੀਰੋ ਲਾਈਨ 'ਤੇ ਅੱਜ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿੱਚ ਸਵਾਗਤੀ ਗੇਟ, ਪੁਲ ਦੇ ਨਿਰਮਾਣ ਤੇ ਹੋਰ ਕਾਰਜਾਂ ਬਾਰੇ ਚਰਚਾ ਕੀਤੀ ਜਾ ਰਹੀ ਹੈ। ਇਹ ਪੁਲ ਰਾਵੀ ਦਰਿਆ ’ਤੇ ਬਣਾਇਆ ਜਾ ਰਿਹਾ ਹੈ ਤੇ ਇਸ ਦੇ ਡਿਜ਼ਾਈਨ ’ਤੇ ਵੀ ਗੱਲਬਾਤ ਹੋ ਰਹੀ ਹੈ। ਲਾਂਘੇ ਦੇ ਕੰਮ ਵਿੱਚ ਤੇਜ਼ੀ ਦੇਖੀ ਗਈ ਹੈ। ਕੌਰੀਡੋਰ ਨੂੰ ਨੇਪਰੇ ਚਾੜ੍ਹਨ ਲਈ ਨਿਰਮਾਣ ਏਜੰਸੀ ਨੇ ਕੁਝ ਦਿਨ ਪਹਿਲਾਂ ਕੰਡਿਆਲੀ ਤਾਰ ਕੋਲ (ਦਰਸ਼ਨੀ ਸਥਾਨ ਦੇ ਐਨ ਨੇੜੇ) ਬਣਿਆ ਬੰਕਰ ਢਾਹ ਦਿੱਤਾ ਹੈ। ਇਹ ਬੰਕਰ ਭਾਰਤ-ਪਾਕਿ ਵਿਚਾਲੇ ਬਣਾਏ ਜਾ ਰਹੇ ਪੁਲ ਦੇ ਕੰਮ ’ਚ ਅੜਿੱਕਾ ਪੈਦਾ ਕਰ ਰਿਹਾ ਸੀ। ਇਸ ਨੂੰ ਢਾਹੁਣ ਲਈ ਨਿਰਮਾਣ ਏਜੰਸੀ ਨੇ ਪਹਿਲਾਂ ਸੈਨਾ ਦੇ ਉੱਚ ਅਧਿਕਾਰੀਆਂ ਤੋਂ ਪ੍ਰਵਾਨਗੀ ਲਈ ਹੈ। ਇਸੇ ਤਰ੍ਹਾਂ ਕੰਡਿਆਲੀ ਤਾਰ ਕੋਲ ਬਣੇ ਟਾਵਰ, ਦਰਸ਼ਨੀ ਸਥਾਨ ਤੋਂ ਇਲਾਵਾ ਕੰਟੀਨ ਤੇ ਨੇੜਲੇ ਸੈਂਡ ਨੂੰ ਢਾਹ ਦਿੱਤਾ ਗਿਆ ਹੈ। ਕੁਝ ਥਾਵਾਂ ’ਤੇ ਪੁਲੀਆਂ ਵੀ ਪੈ ਚੁੱਕੀਆਂ ਹਨ। ਪਾਕਿ ਸਰਕਾਰ ਨੇ ਕਰਤਾਰਪੁਰ ਲਾਂਘੇ ਦਾ ਕੰਮ 75 ਫ਼ੀਸਦ ਤੱਕ ਮੁਕੰਮਲ ਕਰ ਲਿਆ ਹੈ। ਕੌਮਾਂਤਰੀ ਸੀਮਾ ’ਤੇ ਬਣੇ ਧੁੱਸੀ ਬੰਨ੍ਹ ’ਤੇ ਖੜ੍ਹ ਕੇ ਪਾਕਿਸਤਾਨ ਵਾਲੇ ਪਾਸੇ ਲਾਂਘੇ ਦਾ ਹੋ ਰਿਹਾ ਕੰਮ ਦੇਖਿਆ ਜਾ ਸਕਦਾ ਹੈ। ਭਾਰਤ ਵਾਲੇ ਪਾਸੇ ਬਣਨ ਵਾਲੀ ਸੜਕ ਦੇ ਕੰਮ ਦੇ ਪਹਿਲੇ ਪੜਾਅ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ।

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget