ਪੜਚੋਲ ਕਰੋ

ਪਾਕਿ ਵੱਲੋਂ ਭਾਰਤ ਲਈ ਮੁੜ ਦੋਸਤੀ ਦਾ ਪੈਗ਼ਾਮ, ਮੋਦੀ ਵਿਖਾਉਣਗੇ ਵੱਡਾ ਦਿਲ?

ਚੰਡੀਗੜ੍ਹ: ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪਾਕਿਸਤਾਨ ਵੱਲੋਂ ਇੱਕ ਵਾਰ ਫਿਰ ਭਾਰਤ ਨੂੰ ਦੋਸਤੀ ਦਾ ਪੈਗ਼ਾਮ ਆਇਆ ਹੈ। ਹੁਣ ਇਸ ਦੋਸਤੀ ਦੇ ਸੱਦੇ ਨੂੰ ਭਾਰਤ ਸਵੀਕਾਰ ਕਰੇਗਾ ਜਾਂ ਨਹੀਂ ਇਹ ਭਾਰਤ ਸਰਕਾਰ 'ਤੇ ਨਿਰਭਰ ਕਰਦਾ ਹੈ। ਪਾਕਿਸਤਾਨ ਵੱਲੋਂ ਆ ਰਹੇ ਬਿਆਨਾਂ ਤੋਂ ਇਹ ਸਪਸ਼ਟ ਲੱਗ ਰਿਹਾ ਹੈ ਕਿ ਪਾਕਿਸਤਾਨ ਹੁਣ ਹਿੰਦੁਸਤਾਨ ਨਾਲ ਆਪਸੀ ਸਾਂਝ ਵਧਾਉਣ ਲਈ ਤਤਪਰ ਹੈ। ਦਰਅਸਲ ਪਾਕਿਸਤਾਨ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਨੇ ਡਿਨਰ ਕਾਨਫਰੰਸ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਕੋਈ ਮਜ਼ਾਕ ਨਹੀਂ। ਉਨ੍ਹਾਂ ਕਿਹਾ ਕਿ ਲੋਕਾਂ ਲਈ ਇਹ ਫੈਸਲਾ ਲਿਆ ਗਿਆ ਤੇ 11 ਮਹੀਨੇ 'ਚ ਹਰ ਹਾਲ 'ਚ ਕੌਰੀਡੋਰ ਦਾ ਕੰਮ ਮੁਕੰਮਲ ਕਰਨਾ ਹੈ। ਕੁਰੈਸ਼ੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਾਡੇ ਵੱਲੋਂ ਹਰ ਕੰਮ ਖ਼ਤਮ ਕੀਤਾ ਜਾਣਾ ਸਾਡਾ ਮੰਤਵ ਰਹੇਗਾ। ਇਸ ਮੌਕੇ ਕੁਰੈਸ਼ੀ ਨੇ ਇਹ ਵੀ ਕਿਹਾ ਕਿ ਅਸੀਂ ਦੋਵਾਂ ਮੁਲਕਾਂ 'ਚ ਕ੍ਰਿਕਟ ਸ਼ੁਰੂ ਕਰਨਾ ਚਾਹੁੰਦੇ ਹਾਂ। ਇਸ ਬਾਬਤ ਇਮਰਾਨ ਖਾਨ ਨੇ ਸਾਲ 2015 'ਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਗੱਲਬਾਤ ਵੀ ਕੀਤੀ ਸੀ ਜੋ ਮੋਦੀ ਨੇ ਹੱਸ ਕੇ ਟਾਲ ਦਿੱਤੀ। ਕੁਰੈਸ਼ੀ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕੌਰੀਡੋਰ ਦੇ ਪ੍ਰਸਤਾਵ ਤੋਂ ਪਾਕਿਸਤਾਨ ਕਾਫ਼ੀ ਖੁਸ਼ ਹੈ। ਇਸ ਦੇ ਨਾਲ ਹੀ ਭਾਰਤ ਤੋਂ ਹੋਰ ਵੀ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਦੁਨੀਆਂ ਭਰ 'ਚੋਂ ਚੰਗੀ ਪ੍ਰਤੀਕ੍ਰਿਆ ਮਿਲੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਨੇ ਇੱਕ ਵਾਰ ਫਿਰ ਭਾਰਤ ਨਾਲ ਗੱਲਬਾਤ ਦਾ ਮੁੱਦਾ ਦੁਹਰਾਇਆ। ਉਨ੍ਹਾਂ ਕਿਹਾ ਕਿ ਜੇਕਰ ਅਜੇ ਗੱਲਬਾਤ ਲਈ ਰਾਜਨੀਤਕ ਮਾਹੌਲ ਨਹੀਂ ਤਾਂ ਸਾਰਕ ਤੋਂ ਸ਼ੁਰੂਆਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਚਾਹੇ ਤਾਂ ਇਸ ਯਤਨ ਨੂੰ ਵੀ ਖ਼ਤਮ ਕਰ ਸਕਦਾ ਹੈ ਪਰ ਪਾਕਿਸਤਾਨ ਸਭ ਕੁਝ ਠੀਕ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਖੱਟੇ ਮਨ ਨਾਲ ਚੀਜ਼ਾਂ ਦੀ ਸ਼ੁਰੂਆਤ ਕੀਤੀ ਜਾਵੇ ਤਾਂ ਉਨ੍ਹਾਂ ਨੂੰ ਹਵਾ 'ਚ ਉੱਡਦੇ ਹੀ ਦੇਖਿਆ ਗਿਆ ਹੈ। ਕੁਰੈਸ਼ੀ ਨੇ ਕਿਹਾ ਪਾਕਿਸਤਾਨ ਅੱਗੇ ਵਧ ਚੁੱਕਾ ਹੈ। ਦੋਵਾਂ ਦੇਸ਼ਾਂ 'ਚ ਜੰਗ ਮੁਮਕਿਨ ਨਹੀਂ ਹੈ। ਅਸੀਂ ਆਪਣੇ ਪਾਸੇ ਮਾਹੌਲ ਸਿਰਜ ਚੁੱਕੇ ਹਾਂ। ਹੁਣ ਭਾਰਤ ਵੱਲੋਂ ਸ਼ਾਂਤੀ ਦਾ ਮਾਹੌਲ ਬਣਨਾ ਚਾਹੀਦਾ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget