ਪੜਚੋਲ ਕਰੋ

ਭਾਰਤ-ਅਮਰੀਕੀ ਭਾਈਚਾਰੇ ਨੇ ਨਿਊਯਾਰਕ ਵਿੱਚ ਕੀਤਾ ਚੀਨ ਖਿਲਾਫ ਵਿਰੋਧ ਪ੍ਰਦਰਸ਼ਨ

ਪ੍ਰਦਰਸ਼ਨਕਾਰੀਆਂ ਨੇ ਭਾਰਤ ਵਿਰੁੱਧ ਚੀਨ ਦੀ ਹਮਲੇ ਵਿਰੁੱਧ ਚੀਨ ਦਾ ਬਾਈਕਾਟ ਕਰਨ ਅਤੇ ਇਸ ਨੂੰ ਕੂਟਨੀਤਕ ਪੱਧਰ ‘ਤੇ ਵੱਖ ਕਰਨ ਦੀ ਮੰਗ ਵੀ ਕੀਤੀ।

ਨਿਊਯਾਰਕ: ਨਿਊ-ਯਾਰਕ ਦੇ ਇਤਿਹਾਸਕ ਟਾਈਮਜ਼ ਸਕਵਾਇਰ 'ਤੇ ਵੱਡੀ ਗਿਣਤੀ 'ਚ ਭਾਰਤੀ-ਅਮਰੀਕੀ ਲੋਕਾਂ ਨੇ 'ਭਾਰਤ ਮਾਤਾ ਦੀ ਜੈ' ਅਤੇ ਹੋਰ ਦੇਸ਼ ਭਗਤੀ ਦੇ ਨਾਅਰੇ ਲਗਾਏ। ਇਸ ਦੇ ਨਾਲ ਹੀ ਉਨ੍ਹਾਂ ਚੀਨ ਦੇ ਭਾਰਤ ਵਿਰੁੱਧ ਹਮਲਾਵਰ ਹੋਣ ਕਾਰਨ ਚੀਨ ਦਾ ਬਾਈਕਾਟ ਕਰਨ ਅਤੇ ਕੂਟਨੀਤਕ ਪੱਧਰ ‘ਤੇ ਇਸ ਨੂੰ ਵੱਖ ਕਰਨ ਦੀ ਮੰਗ ਵੀ ਕੀਤੀ। ਨਿਊ-ਯਾਰਕ ਅਤੇ ਨਿਊ-ਜਰਸੀ ਵਿਚ ਰਹਿ ਰਹੇ ਭਾਰਤੀਆਂ ਅਤੇ 'ਕਨਫੈਡਰੇਸ਼ਨ ਆਫ਼ ਇੰਡੀਅਨ ਐਸੋਸੀਏਸ਼ਨਜ਼' ਦੇ ਅਧਿਕਾਰੀਆਂ ਨੇ 'ਬਾਇਕਾਟ ਚਾਈਨਾ ਮੇਡ ਗੁਡਜ਼', 'ਭਾਰਤ ਮਾਤਾ ਦੀ ਜੈ' ਅਤੇ 'ਚੀਨੀ ਹਮਲਾਵਰਤਾ ਰੋਕੋ’ ਦੇ ਨਾਰੇ ਲਗਾਏ। ਪ੍ਰਦਰਸ਼ਨਕਾਰੀਆਂ ਨੇ ਕੋਰੋਨਾਵਾਇਰਸ ਗਲੋਬਲ ਮਹਾਮਾਰੀ ਦੇ ਮੱਦੇਨਜ਼ਰ ਉਨ੍ਹਾਂ ਨੇ ਮਾਸਕ ਪਾ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਦੇ ਹੱਥਾਂ ਵਿਚ “ਅਸੀਂ ਸ਼ਹੀਦ ਹੋਏ ਜਵਾਨਾਂ ਨੂੰ ਸਲਾਮ ਕਰਦੇ ਹਾਂ” ਦੇ ਪੋਸਟਰ ਸੀ। ਦੱਸ ਦਈਏ ਕਿ ਤਿੱਬਤੀ ਅਤੇ ਤਾਈਵਾਨੀ ਭਾਈਚਾਰਿਆਂ ਦੇ ਮੈਂਬਰਾਂ ਨੇ ਵੀ ਪ੍ਰਦਰਸ਼ਨ ਵਿਚ ਹਿੱਸਾ ਲਿਆ। ਉਨ੍ਹਾਂ ਨੇ 'ਤਿੱਬਤ ਭਾਰਤ ਦੇ ਨਾਲ ਖੜ੍ਹਾ', 'ਮਨੁੱਖੀ ਅਧਿਕਾਰ, ਘੱਟਗਿਣਤੀ ਭਾਈਚਾਰਿਆਂ ਦੇ ਧਰਮ, ਹਾਂਗ ਕਾਂਗ ਲਈ ਨਿਆਂ', 'ਚੀਨ ਮਨੁੱਖਤਾ ਦੇ ਵਿਰੁੱਧ ਅਪਰਾਧ ਰੋਕਣ' ਅਤੇ 'ਚੀਨੀ ਵਸਤਾਂ ਦਾ ਬਾਈਕਾਟ' ਦੇ ਪੋਸਟਰ ਫੜੇ ਹੋਏ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget