ਪੜਚੋਲ ਕਰੋ

ਸੁਨਾਮੀ ਦੇ ਕਹਿਰ ਨਾਲ ਮੌਤਾਂ 430 ਤੋਂ ਟੱਪੀਆਂ, 22 ਹਜ਼ਾਰ ਲੋਕ ਬੇਘਰ

ਜਕਾਰਤਾ: ਇੰਡੋਨੇਸ਼ੀਆਈ ਅਧਿਕਾਰੀਆਂ ਮੁਤਾਬਕ ਸੁੰਦਾ ਖਾੜੀ ਵਿੱਚ ਜਵਾਲਾਮੁਖੀ ਤੋਂ ਬਾਅਦ ਆਈ ਸੁਨਾਮੀ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 430 ਹੋ ਗਈ ਹੈ ਜਦਕਿ 22 ਹਜ਼ਾਰ ਲੋਕ ਬੇਘਰ ਹੋ ਗਏ ਹਨ। ਇੰਡੋਨੇਸ਼ੀਆਈ ਕੌਮੀ ਆਫ਼ਤ ਪ੍ਰਬੰਧਨ ਬੋਰਡ (ਬੀਐਨਪੀਬੀ) ਦੇ ਬੁਲਾਰੇ ਸੁਤੋਪੋ ਪੁਰਵੋ ਨੁਗਰੋਹੋ ਨੇ ਦੱਸਿਆ ਕਿ ਸ਼ਨੀਵਾਰ ਰਾਤ ਨੂੰ ਆਈ ਕੁਦਰਤੀ ਆਫ਼ਤ ਕਾਰਨ ਲਾਪਤਾ ਲੋਕਾਂ ਦੀ ਗਿਣਤੀ ਵੀ ਵਧ ਕੇ 159 ਹੋ ਗਈ ਹੈ ਜਦਕਿ 1,495 ਲੋਕ ਜ਼ਖ਼ਮੀ ਹੋਏ ਹਨ। ਸੁਤੋਪੋ ਮੁਤਾਬਕ ਜਾਵਾ ਦੀਪ ਦੇ ਪੱਛਮੀ ਤਟ ’ਤੇ ਗੰਭੀਰ ਪ੍ਰਭਾਵਿਤ ਪਾਂਡੇਗਲਾਂਗ ਵਿੱਚ 290 ਜਣਿਆਂ ਦਾ ਮੌਤ ਹੋਈ ਤੇ 1,143 ਲੋਕ ਜ਼ਖ਼ਮੀ ਹੋਏ। ਇੱਥੋਂ ਦੇ 77 ਲੋਕ ਲਾਪਤਾ ਹਨ। ਇਸ ਦੇ ਇਲਾਵਾ ਸੁਨਾਮੀ ਨਾਲ 17,477 ਲੋਕ ਪ੍ਰਭਾਵਿਤ ਹੋਏ ਹਨ। ਸੁੰਦਾ ਸਟ੍ਰੇਟ ’ਤੇ ਐਨਾਕ ਕ੍ਰਾਕਾਟੋਓ ਜਵਾਲਾਮੁਖੀ ਵਿੱਚ ਵਿਸਫੋਟ ਦੇ ਬਾਅਦ ਆਈ ਸੁਨਾਮੀ ਨੇ ਇੰਡੋਨੇਸ਼ੀਆ ਦੇ ਜਾਵਾ ਤੇ ਸੁਮਾਤਰਾ ਦੀਪ ਵਿੱਚ ਸ਼ਨੀਵਾਰ ਦੇਰ ਰਾਤ ਤਬਾਹੀ ਮਚਾ ਦਿੱਤੀ। ਇਸ ਤੋਂ ਪਹਿਲਾਂ ਕੋਈ ਚੇਤਾਵਨੀ ਵੀ ਜਾਰੀ ਨਹੀਂ ਕੀਤੀ ਗਈ ਸੀ। ਸਭ ਕੁਝ ਅਚਾਨਕ ਹੋ ਗਿਆ। ਸਮਾਚਾਰ ਏਜੰਸੀ ਏਕੇ ਦੀ ਰਿਪੋਰਟ ਮੁਤਾਬਕ ਪੱਛਮੀ ਤੱਟ ਤੇ ਸੁਮਾਤਰਾ ਦੀਪ ਦੇ ਦੱਖਣੀ ਹਿੱਸਿਆਂ ਵਿੱਚ ਖਰਾਬ ਮੌਸਮ ਸਥਿਤੀ ਨਾਲ ਮਨੁੱਖੀ ਸਹਾਇਤਾ ਤੇ ਬਚਾਅ ਦਲਾਂ ਲਈ ਹਾਲਾਤ ਮੁਸ਼ਕਲ ਹੁੰਦੇ ਜਾ ਰਹੇ ਹਨ। ਮੀਂਹ ਪੈਣ ਕਰਕੇ ਕਈ ਇਲਾਕਿਆਂ ਵਿੱਚ ਹੜ੍ਹ ਆ ਗਿਆ ਹੈ ਜਿਸ ਕਰਕੇ ਬਚਾਅ ਅਭਿਆਨ ਰੁਕੇ ਹੋਏ ਹਨ। ਇੰਡੋਨੇਸ਼ੀਆ ਦੇ ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਕੇ ਲੋਕਾਂ ਨੂੰ ਤੱਟਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।

ਟਾਪ ਹੈਡਲਾਈਨ

ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget