ਪੜਚੋਲ ਕਰੋ

ਇੰਡੋਨੇਸ਼ੀਆ 'ਚ ਭੂਚਾਲ, ਮਰਨ ਵਾਲਿਆਂ ਦੀ ਗਿਣਤੀ 56 ਹੋਈ, 800 ਦੇ ਕਰੀਬ ਜ਼ਖ਼ਮੀ

ਰਾਸ਼ਟਰੀ ਆਫਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਰਾਦਿਤਯ ਜਾਤੀ ਨੇ ਕਿਹਾ ਕਿ ਵੀਰਵਾਰ ਅੱਧੀ ਰਾਤ ਆਏ ਭੂਚਾਲ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਮੁਜੁ ਸ਼ਹਿਰ ਤੇ ਸੁਲਾਵੇਸੀ ਦੀਪ ਤੇ ਮਾਜੇਨੇ 'ਚ ਤੇ ਹੋਰ ਵੀ ਭਾਰੀ ਉਪਕਰਣਾਂ ਨੂੰ ਪਹੁੰਚਾਇਆ ਗਿਆ

ਇੰਡੋਨੇਸ਼ੀਆ ਦੇ ਸੁਲਾਵੇਸੀ ਦੀਪ ਸਮੂਹ 'ਚ ਆਏ 6.2 ਤੀਬਰਤਾ ਦੇ ਭੂਚਾਲ ਤੋਂ ਬਾਅਦ ਐਤਵਾਰ ਬਚਾਅ ਕਰਮੀਆਂ ਨੂੰ ਘਰਾਂ ਦੀਆਂ ਇਮਾਰਤਾਂ ਦੇ ਮਲਬੇ ਹੇਠਾਂ ਤੋਂ ਹੋਰ ਲੋਕਾਂ ਦੀਆਂ ਲਾਸ਼ਾਂ ਮਿਲੀਆਂ ਜਿਸ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 56 ਹੋ ਗਈ। ਹਾਲਾਂਕਿ ਇਸ ਦਰਮਿਆਨ ਫੌਜ ਦੇ ਇੰਜਨੀਅਰਾਂ ਨੇ ਹਾਦਸਾਗ੍ਰਸਤ ਸੜਕਾਂ ਖੋਲ੍ਹ ਦਿੱਤੀਆਂ ਜਿਸ ਨਾਲ ਰਾਹਤ ਸਮੱਗਰੀ ਤਕ ਪਹੁੰਚ ਸੰਭਵ ਹੋ ਗਈ।

ਰਾਸ਼ਟਰੀ ਆਫਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਰਾਦਿਤਯ ਜਾਤੀ ਨੇ ਕਿਹਾ ਕਿ ਵੀਰਵਾਰ ਅੱਧੀ ਰਾਤ ਆਏ ਭੂਚਾਲ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮਮੁਜੁ ਸ਼ਹਿਰ ਤੇ ਸੁਲਾਵੇਸੀ ਦੀਪ ਤੇ ਮਾਜੇਨੇ 'ਚ ਤੇ ਹੋਰ ਵੀ ਭਾਰੀ ਉਪਕਰਣਾਂ ਨੂੰ ਪਹੁੰਚਾਇਆ ਗਿਆ ਬਿਜਲੀ ਸਪਲਾਈ ਤੇ ਫੋਨ ਕਨੈਕਸ਼ਨ ਜਿਹੀਆਂ ਸੁਵਿਧਾਵਾਂ ਵੀ ਹੌਲੀ ਹੌਲ਼ੀ ਬਹਾਲ ਹੋ ਰਹੀਆਂ ਹਨ।

800 ਤੋਂ ਜ਼ਿਆਦਾ ਲੋਕ ਜ਼ਖ਼ਮੀ

ਜਾਤੀ ਨੇ ਦੱਸਿਆ ਕਿ ਭੂਚਾਲ ਕਾਰਨ ਹਜ਼ਾਰਾਂ ਲੋਕ ਬੇਘਰ ਹੋ ਗਏ ਤੇ 800 ਤੋਂ ਜ਼ਿਆਦਾ ਲੋਕ ਜ਼ਖ਼ਮੀ ਹਨ। ਜ਼ਖ਼ਮੀਆਂ 'ਚੋਂ ਅੱਧੇ ਤੋਂ ਜ਼ਿਆਦਾ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਕੇਰਲ 'ਚ ਲੈਂਡਸਲਾਈਡਿੰਗ ਦੀਆਂ ਖੌਫ਼ਨਾਕ ਤਸਵੀਰਾਂ, 3 ਦੀ ਮੌਤ, 7 ਲਾਪਤਾ; ਮੱਚੀ ਹਫੜਾ-ਦਫੜੀ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

ਕੈਨੇਡਾ ‘ਚ ਦਰਦਨਾਕ ਹਾਦਸਾ, ਪੈਰ ਫਿਸਲਣ ਨਾਲ ਨਹਿਰ ‘ਚ ਡੁੱਬੇ 2 ਪੰਜਾਬੀ ਨੌਜਵਾਨ, ਦੋਵਾਂ ਦੀ ਮੌਤ

Big Blast: ਰਾਸ਼ਟਰਪਤੀ ਦੇ ਹੋਟਲ ਬਾਹਰ ਡਿੱਗਿਆ ਬੰਬ, ਰਾਜਧਾਨੀ ਚ ਇੱਕ ਤੋਂ ਬਾਅਦ ਇੱਕ ਹੋਏ ਕਈ ਧਮਾਕੇ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

Embed widget