ਪੜਚੋਲ ਕਰੋ

ਫੁੱਟਬਾਲ ਮੈਚ 'ਚ ਖੂਨੀ ਝੜਪ, 129 ਲੋਕਾਂ ਦੀ ਮੌਤ, 180 ਜ਼ਖਮੀ

ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਇਕ ਭਿਆਨਕ ਨਜ਼ਾਰਾ ਦੇਖਣ ਨੂੰ ਮਿਲਿਆ। ਇੱਥੇ ਦੋ ਫੁੱਟਬਾਲ ਟੀਮਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ, ਜਿਸ ਤੋਂ ਬਾਅਦ ਇਹ ਝੜਪ ਇੰਨੀ ਹਿੰਸਕ ਹੋ ਗਈ ਕਿ ਇਸ ਵਿੱਚ ਹੁਣ ਤੱਕ 129 ਲੋਕਾਂ ਦੀ ਮੌਤ ਹੋ ਚੁੱਕੀ ਹੈ।

Indonesia Football Fans Clash:  ਇੰਡੋਨੇਸ਼ੀਆ 'ਚ ਫੁੱਟਬਾਲ ਮੈਚ ਦੌਰਾਨ ਇਕ ਭਿਆਨਕ ਨਜ਼ਾਰਾ ਦੇਖਣ ਨੂੰ ਮਿਲਿਆ। ਇੱਥੇ ਦੋ ਫੁੱਟਬਾਲ ਟੀਮਾਂ ਦੇ ਸਮਰਥਕਾਂ ਵਿੱਚ ਝੜਪ ਹੋ ਗਈ, ਜਿਸ ਤੋਂ ਬਾਅਦ ਇਹ ਝੜਪ ਇੰਨੀ ਹਿੰਸਕ ਹੋ ਗਈ ਕਿ ਇਸ ਵਿੱਚ ਹੁਣ ਤੱਕ 129 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦਰਅਸਲ, ਪ੍ਰਸ਼ੰਸਕਾਂ ਦੇ ਆਪਸ ਵਿੱਚ ਭਿੜਨ ਤੋਂ ਬਾਅਦ ਇੰਡੋਨੇਸ਼ੀਆਈ ਪੁਲਿਸ ਹਰਕਤ ਵਿੱਚ ਆ ਗਈ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ, ਪਰ ਇਸ ਕਾਰਨ ਭੀੜ ਬੇਕਾਬੂ ਹੋ ਗਈ। ਗੁੱਸੇ 'ਚ ਆਏ ਪ੍ਰਸ਼ੰਸਕਾਂ ਨੇ ਪੁਲਸ ਵਾਲਿਆਂ 'ਤੇ ਵੀ ਹਮਲਾ ਕਰ ਦਿੱਤਾ। ਇਸ ਘਟਨਾ 'ਚ ਸੈਂਕੜੇ ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।

ਕਿਵੇਂ ਸ਼ੁਰੂ ਹੋਇਆ ਵਿਵਾਦ
ਇਹ ਫੁੱਟਬਾਲ ਮੈਚ ਇੰਡੋਨੇਸ਼ੀਆ ਦੇ ਇੱਕ ਵੱਡੇ ਸਟੇਡੀਅਮ ਵਿੱਚ ਅਰੇਮਾ ਐਫਸੀ ਅਤੇ ਪਰਸੇਬਾਯਾ ਕਲੱਬ ਵਿਚਕਾਰ ਖੇਡਿਆ ਜਾ ਰਿਹਾ ਸੀ। ਪੂਰਾ ਸਟੇਡੀਅਮ ਦੋਵਾਂ ਟੀਮਾਂ ਦੇ ਸਮਰਥਕਾਂ ਨਾਲ ਖਚਾਖਚ ਭਰਿਆ ਹੋਇਆ ਸੀ ਪਰ ਫਿਰ ਕਿਸੇ ਗੱਲ ਨੂੰ ਲੈ ਕੇ ਦੋਵਾਂ ਟੀਮਾਂ ਦੇ ਪ੍ਰਸ਼ੰਸਕਾਂ ਵਿਚਾਲੇ ਲੜਾਈ ਸ਼ੁਰੂ ਹੋ ਗਈ। ਇਹ ਝਗੜਾ ਦੇਖਦੇ ਹੀ ਦੇਖਦੇ ਪੂਰੇ ਸਟੇਡੀਅਮ 'ਚ ਫੈਲ ਗਿਆ ਅਤੇ ਲੋਕ ਆਪਸ 'ਚ ਭਿੜ ਗਏ। ਸਥਿਤੀ ਅਜਿਹੀ ਸੀ ਕਿ ਉੱਥੇ ਮੌਜੂਦ ਸੁਰੱਖਿਆ ਬਲਾਂ ਨੂੰ ਕਿਸੇ ਤਰ੍ਹਾਂ ਆਪਣੀ ਜਾਨ ਬਚਾਉਣੀ ਪਈ। ਦੰਗੇ ਨੂੰ ਵਧਦਾ ਦੇਖ ਕੇ ਇੰਡੋਨੇਸ਼ੀਆ ਦੇ ਰਾਸ਼ਟਰੀ ਹਥਿਆਰਬੰਦ ਬਲਾਂ ਨੂੰ ਮੌਕੇ 'ਤੇ ਬੁਲਾਇਆ ਗਿਆ। ਹਾਲਾਂਕਿ, ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਕਿਸੇ ਤਰ੍ਹਾਂ ਫੌਜ ਦੇ ਜਵਾਨਾਂ ਨੇ ਦੰਗਾਕਾਰੀ ਭੀੜ ਨੂੰ ਸਟੇਡੀਅਮ ਤੋਂ ਬਾਹਰ ਕੱਢਿਆ। ਸਟੇਡੀਅਮ ਤੋਂ ਬਾਹਰ ਜਾਣ ਤੋਂ ਬਾਅਦ ਵੀ ਹਿੰਸਾ ਹੋਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget