ਪੜਚੋਲ ਕਰੋ

ਜੇਲ੍ਹ 'ਚ ਲੱਗੀ ਭਿਆਨਕ ਅੱਗ, 41 ਕੈਦੀ ਸੜ੍ਹ ਕੇ ਮਰੇ, 39 ਜ਼ਖ਼ਮੀ 

ਕੁਝ ਘੰਟਿਆਂ ਬਾਅਦ ਅੱਗ ਨੂੰ ਬੁਝਾਇਆ ਗਿਆ ਤੇ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

ਜਕਾਰਤਾ: ਅੱਜ ਤੜਕੇ ਹੀ ਇੰਡੋਨੇਸ਼ੀਆ ਦੀ ਰਾਜਧਾਨੀ ਨੇੜੇ ਇਕ ਭੀੜ ਵਾਲੀ ਜੇਲ੍ਹ 'ਚ ਅੱਗ ਲੱਗ ਗਈ ਜਿਸ ਦੌਰਾਨ ਕਰੀਬ 41 ਕੈਦੀਆਂ ਦੀ ਮੌਤ ਹੋ ਗਈ ਤੈ 39 ਹੋਰ ਜ਼ਖ਼ਮੀ ਹਨ। ਨਿਆਂ ਮੰਤਰਾਲੇ ਦੇ ਸੁਧਾਰ ਵਿਭਾਗ ਦੀ ਬੁਲਾਰਾ ਰੀਕਾ ਅਪ੍ਰਿਯੰਤੀ ਨੇ ਕਿਹਾ ਕਿ ਅਧਿਕਾਰੀ ਇਸ ਅੱਗ ਲੱਗਣ ਦੀ ਘਟਨਾ ਦੀ ਜਾਂਚ ਕਰ ਰਹੇ ਹਨ।

ਇਹ ਜੇਲ੍ਹ 1225 ਕੈਦੀਆਂ ਲਈ ਤਿਆਰ ਕੀਤੀ ਗਈ ਸੀ ਪਰ ਇਸ ਸਮੇਂ ਇਸ 'ਚ 2000 ਤੋਂ ਵੱਧ ਕੈਦੀ ਸਨ। ਜਿਸ ਬਲਾਕ 'ਚ ਅੱਗ ਲੱਗੀ ਉਸ 'ਚ ਕਰੀਬ 122 ਕੈਦੀ ਸਨ। ਉਨਾਂ ਦੱਸਿਆ ਕਿ ਕੁਝ ਘੰਟਿਆਂ ਬਾਅਦ ਅੱਗ ਨੂੰ ਬੁਝਾਇਆ ਗਿਆ ਤੇ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਲਿਜਾਇਆ ਗਿਆ।

ਇੰਡੋਨੇਸ਼ੀਆ 'ਚ ਜੇਲ੍ਹ ਤੋੜਨਾ ਤੇ ਦੰਗੇ ਆਮ ਹਨ ਜਿੱਥੇ ਜੇਲ੍ਹਾਂ 'ਚ ਭੀੜ ਇਕ ਸਮੱਸਿਆ ਬਣ ਗਈ ਹੈ। ਇਨ੍ਹਾਂ ਜੇਲ੍ਹਾਂ 'ਚ ਵੱਡੀ ਗਿਣਤੀ 'ਚ ਗੈਰਕਾਨੂਨੀ ਨਸ਼ਿਆਂ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਲੋਕਾਂ ਨੂੰ ਰੱਖਿਆ ਜਾਂਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
ਆਸ਼ੂਤੋਸ਼ ਬ੍ਰਹਮਚਾਰੀ 'ਤੇ ਜਾਨਲੇਵਾ ਹਮਲਾ, ਰੇਲ ਦੇ ਬਾਥਰੂਮ 'ਚ ਬੰਦ ਹੋ ਕੇ ਬਚਾਈ ਜਾਨ, ਮੱਚਿਆ ਹੜਕੰਪ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
US-Israel ਦੇ ਹਵਾਈ ਹਮਲਿਆਂ ਨਾਲ ਕੰਬਿਆ ਈਰਾਨ, Oil Refinery ਦੇ ਜ਼ਬਰਦਸਤ ਧਮਾਕੇ
ਵੱਡੀ ਵਾਰਦਾਤ! ਹੋਮਗਾਰਡ ਦੇ ਮੁੰਡੇ ਨੇ ਚਲਾਈਆਂ ਤਾਬੜਤੋੜ ਗੋਲੀਆਂ, ਗੁਆਂਢੀ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ 'ਚ ਟ੍ਰੈਫਿਕ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ, ਨੌਜਵਾਨ ਨੇ ਕੀਤੇ ਖਤਰਨਾਕ ਸਟੰਟ

ਆਪ' ਸਰਕਾਰ ਦਾ ਆਖ਼ਰੀ ਬਜਟ ਇਜਲਾਸ ਅੱਜ ਤੋਂ, ਔਰਤਾਂ ਨੂੰ 1000 ਰੁਪਏ ਅਤੇ ਨੌਜਵਾਨਾਂ ਲਈ ਹੋ ਸਕਦਾ ਵੱਡਾ ਐਲਾਨ

ਜਲੰਧਰ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਜਾਣੋ

UK07 Rider Anurag Dobhal ਦਾ ਭਿਆਨਕ ਐਕਸੀਡੈਂਟ! ਲਾਈਵ ਦੌਰਾਨ ਹੋਇਆ ਵੱਡਾ ਹਾਦਸਾ; ਵਾਇਰਲ ਵੀਡੀਓ 'ਚ ਦੇਖੋ

Embed widget