ਪੜਚੋਲ ਕਰੋ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਇੱਕ ਯਾਤਰੀ ਜਹਾਜ਼ ਨੂੰ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 41 ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਮੁਤਾਬਕ ਹਾਦਸੇ ਵੇਲੇ ਜਹਾਜ਼ ਵਿੱਚ ਕੁੱਲ 271 ਯਾਤਰੀ ਅਤੇ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਇੱਕ ਯਾਤਰੀ ਜਹਾਜ਼ ਨੂੰ ਅੱਗ ਲੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 41 ਲੋਕ ਅਜੇ ਵੀ ਲਾਪਤਾ ਹਨ। ਅਧਿਕਾਰੀਆਂ ਮੁਤਾਬਕ ਹਾਦਸੇ ਵੇਲੇ ਜਹਾਜ਼ ਵਿੱਚ ਕੁੱਲ 271 ਯਾਤਰੀ ਅਤੇ ਕਰੂ ਮੈਂਬਰ ਸਵਾਰ ਸਨ। ਐਤਵਾਰ ਦੁਪਹਿਰ ਤੱਕ ਘੱਟੋ-ਘੱਟ 225 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਸੀ, ਜਦਕਿ ਲਾਪਤਾ ਲੋਕਾਂ ਦੀ ਭਾਲ ਲਈ ਰਾਹਤ ਅਤੇ ਬਚਾਅ ਕਾਰਵਾਈ ਜਾਰੀ ਹੈ।

ਰੈਸਕਿਊ ਲਈ ਕਈ ਜਹਾਜ਼ ਤਾਇਨਾਤ

ਜਾਣਕਾਰੀ ਅਨੁਸਾਰ ਇਹ ਜਹਾਜ਼ ਪੂਰਬੀ ਜਾਵਾ ਸੂਬੇ ਦੇ ਸੁਰਾਬਾਇਆ ਤੋਂ ਦੱਖਣੀ ਸੁਲਾਵੇਸੀ ਦੇ ਮਕਾਸਰ ਵੱਲ ਜਾ ਰਿਹਾ ਸੀ। ਇਸ ਦੌਰਾਨ ਜਾਵਾ ਦੇ ਉੱਤਰ-ਪੂਰਬੀ ਤੱਟ ਨੇੜੇ ਮਦੁਰਾ ਟਾਪੂ ਕੋਲ ਜਹਾਜ਼ ਨੂੰ ਅਚਾਨਕ ਅੱਗ ਲੱਗ ਗਈ। ਰਾਹਤ ਕਾਰਜਾਂ ਲਈ ਕਈ ਜਹਾਜ਼ ਤਾਇਨਾਤ ਕੀਤੇ ਗਏ ਹਨ ਅਤੇ ਸਮੁੰਦਰ ਵਿੱਚ ਲਾਪਤਾ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ।

ਇੱਕ ਸਾਲ ਪਹਿਲਾਂ ਵੀ ਹੋਇਆ ਸੀ ਅਜਿਹਾ ਹੀ ਹਾਦਸਾ

ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਘਟਨਾ ਪਿਛਲੇ ਸਾਲ ਵਾਪਰੇ ਇੱਕ ਹੋਰ ਭਿਆਨਕ ਜਹਾਜ਼ ਹਾਦਸੇ ਤੋਂ ਬਾਅਦ ਸਾਹਮਣੇ ਆਈ ਹੈ। ਜੁਲਾਈ 2025 ਵਿੱਚ ਨਾਰਥ ਸੁਲਾਵੇਸੀ ਸੂਬੇ ਨੇੜੇ KM ਬਾਰਸਿਲੋਨਾ 5 ਨਾਮਕ ਯਾਤਰੀ ਜਹਾਜ਼ ਵਿੱਚ ਅੱਗ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਸੀ, ਜਦਕਿ ਕਰੀਬ 150 ਲੋਕਾਂ ਨੂੰ ਸੁਰੱਖਿਅਤ ਬਚਾ ਲਿਆ ਗਿਆ ਸੀ। ਉਸ ਜਹਾਜ਼ ਵਿੱਚ ਲਗਭਗ 280 ਲੋਕ ਸਵਾਰ ਸਨ ਅਤੇ ਇਹ ਹਾਦਸਾ 19 ਜੁਲਾਈ ਨੂੰ ਰਾਜਧਾਨੀ ਮਨਾਡੋ ਨੇੜੇ ਵਾਪਰਿਆ ਸੀ।

ਇੰਡੋਨੇਸ਼ੀਆ ਵਿੱਚ ਅਜਿਹੇ ਹਾਦਸੇ ਆਮ

ਇਸ ਤੋਂ ਪਹਿਲਾਂ ਸਾਲ 2021 ਵਿੱਚ KM ਕਾਰਿਆ ਇੰਦਾਹ ਨਾਮਕ ਜਹਾਜ਼ ਨੂੰ ਟਰਨੇਟ ਤੋਂ ਰਵਾਨਾ ਹੋਣ ਦੇ ਕੁਝ ਸਮੇਂ ਬਾਅਦ ਮੋਲੁੱਕਾ ਸਮੁੰਦਰ ਵਿੱਚ ਅੱਗ ਲੱਗ ਗਈ ਸੀ। ਇਸ ਕਾਰਨ ਯਾਤਰੀਆਂ ਅਤੇ ਕਰੂ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਲਈ ਸਮੁੰਦਰ ਵਿੱਚ ਛਾਲਾਂ ਮਾਰਣੀਆਂ ਪਈਆਂ। ਬਾਅਦ ਵਿੱਚ ਅਧਿਕਾਰੀਆਂ ਅਤੇ ਸਥਾਨਕ ਮਛਿਆਰਿਆਂ ਦੀ ਮਦਦ ਨਾਲ 22 ਬੱਚਿਆਂ, 14 ਕਰੂ ਮੈਂਬਰਾਂ ਸਮੇਤ ਕੁੱਲ 181 ਲੋਕਾਂ ਨੂੰ ਬਚਾ ਲਿਆ ਗਿਆ ਸੀ।

ਇੰਡੋਨੇਸ਼ੀਆ ਦੁਨੀਆ ਦਾ ਸਭ ਤੋਂ ਵੱਡਾ ਟਾਪੂ-ਸਮੂਹ ਵਾਲਾ ਦੇਸ਼ ਹੈ, ਜਿੱਥੇ 17,000 ਤੋਂ ਵੱਧ ਟਾਪੂ ਹਨ। ਇਸ ਕਾਰਨ ਸਮੁੰਦਰੀ ਆਵਾਜਾਈ ਬਹੁਤ ਜ਼ਿਆਦਾ ਹੁੰਦੀ ਹੈ ਅਤੇ ਜਹਾਜ਼ ਹਾਦਸਿਆਂ ਦੀਆਂ ਘਟਨਾਵਾਂ ਵੀ ਅਕਸਰ ਸਾਹਮਣੇ ਆਉਂਦੀਆਂ ਹਨ।

Advertisement

ਟਾਪ ਹੈਡਲਾਈਨ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget