ਪੜਚੋਲ ਕਰੋ

ਖੂਨ ਵਾਂਗ ਲਾਲੋ-ਲਾਲ ਹੋਇਆ ਅਸਮਾਨ, ਸੋਸ਼ਲ ਮੀਡੀਆ ‘ਤੇ ਵਾਈਰਲ

ਇੰਡੋਨੇਸ਼ੀਆ ‘ਚ ‘ਬਲੱਡ ਰੈੱਡ ਸਕਾਈ’ ਦੀਆਂ ਤਸਵੀਰਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹਵਾ ‘ਚ ਧੂੰਏ ਦੇ ਕਣਾਂ ‘ਤੇ ਸੂਰਜ ਦੀ ਰੋਸ਼ਨੀ ਕਰਕੇ ਇਹ ਵਾਪਰਿਆ।

ਨਵੀਂ ਦਿੱਲੀ: ਇੰਡੋਨੇਸ਼ੀਆ ‘ਚ ‘ਬਲੱਡ ਰੈੱਡ ਸਕਾਈ’ ਦੀਆਂ ਤਸਵੀਰਾਂ ਵੀਡੀਓ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀਆਂ ਹਨ। ਇਸ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਹੈ। ਹਵਾ ‘ਚ ਧੂੰਏ ਦੇ ਕਣਾਂ ‘ਤੇ ਸੂਰਜ ਦੀ ਰੋਸ਼ਨੀ ਕਰਕੇ ਇਹ ਵਾਪਰਿਆ। ਇੰਡੋਨੇਸ਼ੀਆ ‘ਚ ਜੰਗਲਾਂ ਦੀ ਅੱਗ ਕੋਈ ਨਵੀਂ ਗੱਲ ਨਹੀਂ। ਅਕਸਰ ਸਲੈਸ਼-ਐਂਡ-ਬਰਨ ਖੇਤੀ ਪ੍ਰਥਾਵਾਂ ਕਰਕੇ ਇਹ ਹੁੰਦੀ ਰਹਿੰਦੀ ਹੈ। ਅਸਧਾਰਨ ਹਵਾਵਾਂ ਅਲ-ਨੀਨੋ ਜੋ ਭੂ-ਮੱਧ ਰੇਖਾ ਤੋਂ ਗਰਮ ਸਤ੍ਹਾ ਦੇ ਪਾਣੀ ਨੂੰ ਪੂਰਬ ਵੱਲ ਮੱਧ ਤੇ ਦੱਖਣੀ ਅਮਰੀਕਾ ਲੈ ਜਾਂਦੀਆਂ ਹਨ। ਉਨ੍ਹਾਂ ਕਰਕੇ ਇਹ ਸਥਿਤੀ ਵਧ ਗਈ ਹੈ। ਜੰਬੀ ਖੇਤਰ ਦੀ ਇੱਕ ਨਿਵਾਸੀ ਸੁਮਾਤ੍ਰਾ ਜਿਨ੍ਹਾਂ ਨੇ ਲਾਲ ਅਸਮਾਨ ਵੇਖਿਆ ਸੀ, ਨੇ ਦੱਸਿਆ ਕਿ ਧੂੰਏ ਨੇ “ਉਨ੍ਹਾਂ ਦੀਆਂ ਅੱਖਾਂ ਤੇ ਗਲ ਨੂੰ ਨੁਕਸਾਨ ਪਹੁੰਚਾਇਆ।” ਸੋਸ਼ਲ ਮੀਡੀਆ ‘ਤੇ ਲੋਕ ਇਸ ਅਸਧਾਰਨ ਘਟਨਾ ਨੂੰ ‘ਬੱਲਡ ਰੈੱਡ ਸਕਾਈ’ ਦੱਸਕੇ ਖੂਬ ਚਰਚਾ ਕਰ ਰਹੇ ਹਨ। ਇੱਥੇ ਅਸਮਾਨ ਮੰਗਲ ਗ੍ਰਹਿ ਦੀ ਤਰ੍ਹਾਂ ਨਜ਼ਰ ਆ ਰਿਹਾ ਹੈ।

ਟਾਪ ਹੈਡਲਾਈਨ

ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
Government Employees: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ, ਹੁਣ ਹਫ਼ਤੇ 'ਚ 3 ਦਿਨ ਮਿਲੇਗੀ ਛੁੱਟੀ! 'ਵਰਕ ਫ੍ਰਾਮ ਹੋਮ' ਦੀ ਇਜਾਜ਼ਤ ਸਣੇ ਕੰਮ ਦੇ ਘੰਟਿਆਂ 'ਚ ਵੀ ਕਟੌਤੀ ਦਾ ਐਲਾਨ...
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ
US Attack Iran Update : ਅਮਰੀਕਾ ਨੇ ਈਰਾਨ 'ਤੇ ਕੀਤਾ ਹਵਾਈ ਹਮਲਾ, ਮਿਜ਼ਾਈਲ ਤੇ ਡਰੋਨ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ; ਈਰਾਨ ਨੇ ਵੀ ਕੀਤੀ ਜਵਾਬੀ ਕਾਰਵਾਈ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
Embed widget