ਪੜਚੋਲ ਕਰੋ

ਅੰਤਰਰਾਸ਼ਟਰੀ ਖ਼ਬਰਾਂ ਦੋ ਮਿੰਟਾਂ 'ਚ

1……ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਦੇ ਰਿਪਬਲਿਕਨ ਉਮੀਦਵਾਰ ਡੋਨਲਡ ਟਰੰਪ ਦੇ ਪਾਰਟੀ ਦਫਤਰ ਤੇ ਹਮਲਾ ਕੀਤਾ ਗਿਆ । ਜਿਸ ਮਗਰੋਂ ਦੀਵਾਰ ਤੇ ਸ਼ਹਿਰ ਛੱਡਣ ਦੀ ਧਮਕੀ ਵੀ ਲਿਖੀ ਗਈ ਹੈ। 2….ਇਸ ਹਮਲੇ ਤੋਂ ਬਾਅਦ ਟਰੰਪ ਨੇ ਆਪਣੀ ਵਿਰੋਧੀ ਡੈਮੋਕ੍ਰੇਟਿਕ ਹਿਲੇਰੀ ਕਲਿੰਟਨ ਦੇ ਸਮਰਥਕਾਂ 'ਤੇ ਹਮਲਾ ਕਰਨ ਦਾ ਇਲਜ਼ਾਮ ਲਗਾਇਆ ਹੈ। ਜਦਕਿ ਹਿਲੇਰੀ ਕਲਿੰਟਨ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। 3...ਡੋਨਲਡ ਟਰੰਪ ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਵਿੱਚ ਹਨ। ਹੁਣ ਟਰੰਪ 'ਤੇ ਨਵਾਂ ਇਲਜ਼ਾਮ ਲੱਗਿਆ ਹੈ ਕਿ ਉਹਨਾਂ ਆਪਣੀ ਵਿਰੋਧੀ ਹਿਲੇਰੀ ਕਲਿੰਟਨ ਦੀ ਜਾਣਕਾਰੀ ਹੈਕ ਕਰਨ ਲਈ ਰੂਸ ਤੋਂ ਮਦਦ ਮੰਗੀ ਹੈ। 4…ਇਸ ਮਾਮਲੇ 'ਤੇ ਵਿਵਾਦ ਹੋਣ ਮਗਰੋਂ ਰਿਪਬਲਿਕਨ ਉਮੀਦਵਾਰ ਟਰੰਪ ਨੇ ਆਪਣੀ ਸਫਾਈ ਵੀ ਦਿੱਤੀ ਹੈ। ਟਰੰਪ ਨੇ ਕਿਹਾ ਕਿ ਉਹ ਸਿਰਫ ਵਿਅੰਗ ਕਰ ਰਹੇ ਸਨ। 5….ਬਰਤਾਨੀਆ ਦੀ ਪ੍ਰਧਾਨਮੰਤਰੀ ਬਣਨ ਤੋਂ ਬਾਅਦ ਥੈਰੇਸਾ ਮੇਅ 6 ਤੋਂ 8 ਨਵੰਬਰ ਤੱਕ ਭਾਰਤ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਮਜ਼ਬੂਤ ਕਰਨ ਲਈ ਗੱਲਬਾਤ ਕਰਨਗੇ। 6….ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਥੈਰੇਸਾ ਨੂੰ ਭਾਰਤ ਦੌਰੇ ਦਾ ਸੱਦਾ ਦਿੱਤਾ ਸੀ। ਡੇਵਿਡ ਕੈਮਰੂਨ ਦੇ ਕੁਰਸੀ ਛੱਡਣ ਤੋਂ ਬਾਅਦ ਥੈਰੇਸਾ ਨੇ ਪ੍ਰਧਾਨ ਮੰਤਰੀ ਦਾ ਅਹੁਦਾ ਸੰਭਾਲਿਆ ਸੀ। ਪ੍ਰਧਾਨ ਮੰਤਰੀ ਦੇ ਨਾਲ ਬਰਤਾਨੀਆ ਦਾ ਇੱਕ ਉੱਚ ਪੱਧਰੀ ਵਫਦ ਵੀ ਭਾਰਤ ਦੇ ਦੌਰੇ ਉਤੇ ਆਵੇਗਾ। 7...ਇਰਾਕ ਦੇ ਪ੍ਰਧਾਨਮੰਤਰੀ ਹੈਦਰ ਅਲ ਅਬਾਦੀ ਨੇ ਕਿਹਾ ਹੈ ਕਿ ਇਸਲਾਮਿਕ ਸਟੇਟ ਤੋਂ ਮੌਸੁਲ ਸ਼ਹਿਰ ਛੁਡਵਾਉਣ ਲਈ ਸੈਨਿਕ ਕਾਰਵਾਈ ਸ਼ੁਰੂ ਹੋ ਗਈ ਹੈ । ਬੀਬੀਸੀ ਦੀ ਖਬਰ ਮੁਤਾਬਕ ਅਬਾਦੀ ਨੇ ਸਰਕਾਰੀ ਟੀ.ਵੀ. 'ਤੇ ਕਿਹਾ ਕਿ ਫਤਿਹ ਦਾ ਵਖਤ ਆ ਗਿਆ ਹੈ ਮੌਸੁਲ ਦੀ ਆਜ਼ਾਦੀ ਲਈ ਕਾਰਵਾਈ ਸ਼ੁਰੂ ਹੋ ਗਈ ਹੈ। 8…ਅਮਰੀਕਾ ਅਤੇ ਬ੍ਰਿਟੇਨ ਨੇ ਚੇਤਾਵਨੀ ਦਿੱਤੀ ਹੈ ਕਿ ਸੀਰੀਆ ਅਤੇ ਰੂਸ ਨੇ ਅਲੈਪੋ ਵਿੱਚ ਬੰਬਬਾਰੀ ਜਾਰੀ ਰੱਖੀ ਤਾਂ ਉਹਨਾਂ ਵਿਰੁੱਧ ਨਵੇਂ ਆਰਥਿਕ ਪ੍ਰਤੀਬੰਧ ਲਗਾਏ ਜਾ ਸਕਦੇ ਹਨ। ਬੀ.ਬੀ.ਸੀ. ਦੀ ਖਬਰ ਮੁਤਾਬਕ ਅਮਰੀਕੀ ਵਿਦੇਸ਼ ਮੰਤਰੀ ਜੌਹਨ ਕੈਰੀ ਨੇ ਅਲੈਪੋ ਦੀ ਹਾਲਤ ਨੂੰ ਸਭ ਤੋਂ ਵੱਡੀ ਮਨੁੱਖੀ ਤਰਾਸਦੀ ਦੱਸਿਆ। 9….ਥਾਈਲੈਂਡ ਦੇ ਰਾਜਾ ਦੀ ਮੌਤ ਦੇ ਬਾਅਦ ਪੂਰਾ ਦੇਸ਼ ਸੋਗ 'ਚ ਡੁੱਬਿਆ ਹੈ। ਉੱਥੇ ਹੀ ਸੋਸ਼ਲ ਨੈਟਵਰਕਿੰਗ ਸਾਇਟ ਫੇਸਬੁੱਕ ਨੇ ਸ਼ਰਧਾਂਜਲੀ ਦੇਣ ਲਈ ਆਪਣੀ ਵੈਬਸਾਈਟ ਤੇ ਵਿਗਿਆਪਨ ਦਿਖਾਉਣੇ ਬੰਦ ਕਰ ਦਿੱਤੇ ਹਨ।

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget