ਪੜਚੋਲ ਕਰੋ

Friendship Day 2020: ਜਾਣੋ ਕਿਉਂ ਜ਼ਰੂਰੀ ਹੈ ਕੌਮਾਂਤਰੀ ਮਿੱਤਰਤਾ ਦਿਵਸ

ਸਾਡੀ ਜ਼ਿੰਦਗੀ 'ਚ ਦੋਸਤ ਹੋਣਾ ਬਹੁਤ ਜ਼ਰੂਰੀ ਹੈ। ਦੋਸਤੀ ਸੱਚਮੁੱਚ ਲੋਕਾਂ ਦੀ ਜ਼ਿੰਦਗੀ ਨੂੰ ਖਾਸ ਬਣਾਉਂਦੀ ਹੈ। ਸੋਚੋ ਕੋਰੋਨਾਵਾਇਰਸ ਦੇ ਇਸ ਸਮੇਂ, ਦੋਸਤਾਂ ਦੇ ਬਗੈਰ ਜ਼ਿੰਦਗੀ ਕਿੰਨੀ ਮੁਸ਼ਕਲ ਹੈ।

Friendship Day 2020: ਸਾਡੀ ਜ਼ਿੰਦਗੀ 'ਚ ਦੋਸਤ ਹੋਣਾ ਬਹੁਤ ਜ਼ਰੂਰੀ ਹੈ। ਦੋਸਤੀ ਸੱਚਮੁੱਚ ਲੋਕਾਂ ਦੀ ਜ਼ਿੰਦਗੀ ਨੂੰ ਖਾਸ ਬਣਾਉਂਦੀ ਹੈ। ਸੋਚੋ ਕੋਰੋਨਾਵਾਇਰਸ ਦੇ ਇਸ ਸਮੇਂ, ਦੋਸਤਾਂ ਦੇ ਬਗੈਰ ਜ਼ਿੰਦਗੀ ਕਿੰਨੀ ਮੁਸ਼ਕਲ ਹੈ। ਜਦੋਂ ਹਰ ਕੋਈ ਆਪਣੇ ਘਰਾਂ ਵਿੱਚ ਬੰਦ ਹੈ। ਇਸ ਸਮੇਂ ਦੌਰਾਨ, ਫੋਨ ਕਾਲਾਂ ਜਾਂ ਜ਼ੂਮ ਤੇ ਦੋਸਤਾਂ ਨਾਲ ਵੀਡੀਓ ਕਾਲਾਂ ਹੀ ਉਨ੍ਹਾਂ ਨੂੰ ਇਕੱਲਤਾ ਮਹਿਸੂਸ ਨਹੀਂ ਕਰਨ ਦਿੰਦੀਆਂ।

ਕੋਰੋਨਾਵਾਇਰਸ ਮਹਾਮਾਰੀ ਦੌਰਾਨ ਸਾਨੂੰ ਦੋਸਤਾਂ ਦੀ ਮਹੱਤਵਤਾ ਦਾ ਪਤਾ ਲੱਗਾ ਹੈ। ਇਸ ਦੌਰਾਨ ਇਹ ਗੱਲ ਵੀ ਸਾਫ਼ ਹੋ ਗਈ ਹੈ ਕਿਹੜਾ ਦੋਸਤ ਸਾਡੀ ਕਿੰਨੀ ਕੇਅਰ ਕਰਦਾ ਹੈ।

ਕਿਉਂ ਜ਼ਰੂਰੀ ਕੌਮਾਂਤਰੀ ਮਿੱਤਰਤਾ ਦਿਵਸ

ਦੁਨੀਆ ਵਿੱਚ ਹਿੰਸਾ, ਗਰੀਬੀ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਰਗੀਆਂ ਬਹੁਤ ਸਾਰੀਆਂ ਚੁਣੌਤੀਆਂ ਹਨ। ਦੋਸਤੀ ਦਾ ਇਹ ਦਿਨ ਮਨੁੱਖੀ ਭਾਵਨਾ ਨੂੰ ਸਾਂਝਾ ਕਰਨ ਦਾ ਦਿਨ ਹੈ, ਜੋ ਮਨੁੱਖਤਾ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਸਹਾਇਤਾ ਕਰਦਾ ਹੈ। ਅਸੀਂ ਦੋਸਤੀ ਦੇ ਜ਼ਰੀਏ ਸ਼ਾਂਤਮਈ ਤੇ ਸੁਰੱਖਿਅਤ ਸਮਾਜ ਵਿੱਚ ਜਿਉਣ ਦੀ ਇੱਛਾ ਰੱਖ ਸਕਦੇ ਹਾਂ, ਜਿੱਥੇ ਲੋਕਾਂ ਵਿੱਚ ਇੱਕ ਦੂਜੇ ਪ੍ਰਤੀ ਹਮਦਰਦੀ ਤੇ ਪਿਆਰ ਦੀ ਭਾਵਨਾ ਹੈ।

ਸਾਲ 2011 ਵਿੱਚ, ਸੰਯੁਕਤ ਰਾਸ਼ਟਰ ਮਹਾਂਸਭਾ ਨੇ ਅੰਤਰਰਾਸ਼ਟਰੀ ਦੋਸਤੀ ਦਿਵਸ ਦਾ ਐਲਾਨ ਕੀਤਾ। ਦੋਸਤੀ ਦਿਵਸ ਦੀ ਸ਼ੁਰੂਆਤ ਇਸ ਵਿਚਾਰ ਨਾਲ ਕੀਤੀ ਗਈ ਸੀ ਕਿ ਇਹ ਲੋਕਾਂ, ਦੇਸ਼ਾਂ, ਸਭਿਆਚਾਰਾਂ ਤੇ ਭਾਈਚਾਰਿਆਂ ਦਰਮਿਆਨ ਦੋਸਤੀ ਦੇ ਪੁਲਾਂ ਦਾ ਨਿਰਮਾਣ ਕਰੇਗੀ। ਮਿੱਤਰਤਾ ਦਿਵਸ 'ਤੇ ਪੋਸਟ ਨੂੰ ਸਾਂਝਾ ਕਰਦੇ ਹੋਏ, ਸੰਯੁਕਤ ਰਾਸ਼ਟਰ ਨੇ ਕਿਹਾ,

"ਕੋਵਿਡ -19 ਦੇ ਸਮੇਂ ਸਰੀਰਕ ਦੂਰੀ ਜ਼ਰੂਰੀ ਹੈ, ਇਸ ਦਾ ਮਤਲਬ ਇਹ ਨਹੀਂ ਕਿ ਤੁਹਾਨੂੰ ਭਾਵਨਾਤਮਕ ਤੇ ਸਮਾਜਿਕ ਤੌਰ ਤੇ ਵੀ ਕੁਆਰੰਟੀਨ ਹੋਣਾ ਚਾਹੀਦਾ ਹੈ। ਆਪਣੇ ਦੋਸਤਾਂ ਨਾਲ ਗੱਲ ਕਰੋ।"

30 July is #FriendshipDay !#Friendship binds us together regardless of age, race, religion, gender, sexual orientation or borders.

Do you believe in friendship's power to craft a better world for all?dizz???? Share if you do!????https://t.co/ZPZbCojn1u pic.twitter.com/EkRrWXU9SZ — UNESCO (@UNESCO) July 30, 2020 tify;">
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget