ਪੜਚੋਲ ਕਰੋ

ਬਾਬੇ ਨਾਨਕ ਦੀ ਯਾਦ 'ਚ ਸਜਾਏ ਕੌਮਾਂਤਰੀ ਨਗਰ ਨੇ ਘਟਾਇਆ ਦਿੱਲੀ-ਲਾਹੌਰ ਦਾ ਫਾਸਲਾ..!

ਪਾਕਿਸਤਾਨ ਓਕਾਫ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਖਾਂ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ।

ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਕੌਮਾਂਤਰੀ ਨਗਰ ਕੀਰਤਨ ਬੜੇ ਖੁਸ਼ਨੁਮਾ ਮਾਹੌਲ ਵਿੱਚ ਅਟਾਰੀ ਸਰਹੱਦ ਰਾਹੀਂ ਭਾਰਤ ਵਿੱਚ ਦਾਖ਼ਲ ਹੋਇਆ। ਇਹ ਪਹਿਲੀ ਵਾਰ ਹੋਇਆ ਹੈ ਕਿ ਦੋਵਾਂ ਦੇਸ਼ਾਂ ਵਿੱਚ ਇਹੋ ਜਿਹੀ ਧਾਰਮਿਕ ਯਾਤਰਾ ਨੂੰ ਇਵੇਂ ਜਾਣ ਦੀ ਖੁੱਲ੍ਹ ਮਿਲੀ ਹੋਵੇ। ਅਜਿਹੇ ਵਿੱਚ ਮਾਹੌਲ ਦੇਖਣ ਲਾਇਕ ਸੀ। ਨਗਰ ਕੀਰਤਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੇਵਾ ਨਿਭਾ ਰਹੇ ਸਨ। 1947 ਦੀ ਵੰਡ ਮਗਰੋਂ 72 ਸਾਲਾਂ ਦੌਰਾਨ ਇਹ ਪਹਿਲਾ ਇਤਿਹਾਸਕ ਇਤਫਾਕ ਸੀ ਜਦੋਂ ਪਾਕਿਸਤਾਨ ਤੋਂ ਆਰੰਭ ਹੋ ਕੇ ਕੋਈ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ ਵਿਚ ਭਾਰਤ ਪੁੱਜਾ ਹੋਵੇ। ਇਸ ਮੌਕੇ ਪਾਕਿਸਤਾਨ ਓਕਾਫ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਖਾਂ ਨੇ ਆਖਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਨਤਮਸਤਕ ਹੋਣ ਅਤੇ ਸਮਾਗਮਾਂ ਵਿਚ ਹਿੱਸਾ ਲੈਣ ਲਈ ਪਾਕਿਸਤਾਨ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਸੰਗਤਾਂ ਨੂੰ ਵੀਜ਼ੇ ਦਿੱਤੇ ਜਾਣਗੇ। ਪਾਕਿਸਤਾਨ ਸਥਿਤ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਨਗਰ ਕੀਰਤਨ ਨਾਲ ਆਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੇਸ਼ ਵੰਡ ਮਗਰੋਂ ਸ੍ਰੀ ਨਨਕਾਣਾ ਸਾਹਿਬ ਤੋਂ ਭਾਰਤ ਵਿਚਲੇ ਪੰਜ ਤਖ਼ਤਾਂ ਲਈ ਨਗਰ ਕੀਰਤਨ ਨਾਲ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਦੀ ਲੜੀ ਵਿਚ ਇਕ ਇਤਿਹਾਸਕ ਪੰਨਾ ਦਰਜ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਗੁਰੂ ਸਾਹਿਬ ਦੀ ਮਿਹਰ ਨਾਲ ਹੀ ਸੰਭਵ ਹੋਇਆ ਹੈ, ਯਤਨ ਭਾਵੇਂ ਹਰੇਕ ਨੇ ਕੀਤੇ ਹਨ। ਲੌਂਗੋਵਾਲ ਨੇ ਭਾਰਤ ਤੇ ਪਾਕਿਸਤਾਨ ਦੀਆਂ ਸਰਕਾਰਾਂ ਵੱਲੋਂ ਦਿਖਾਈ ਗਈ ਵਿਸ਼ੇਸ਼ ਰੁਚੀ ਨੂੰ ਵੀ ਸਲਾਹਿਆ ਅਤੇ ਅਜਿਹੇ ਸਹਿਯੋਗ ਦੀ ਅੱਗੋਂ ਲਈ ਵੀ ਆਸ ਪ੍ਰਗਟ ਕੀਤੀ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਹਾਂ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਮਗਰੋਂ ਸਿੱਖਾਂ ਨੂੰ ਦਿੱਤਾ ਗਿਆ ਇਹ ਦੂਸਰਾ ਤੋਹਫ਼ਾ ਹੈ। ਉਨ੍ਹਾਂ ਕਿਹਾ ਕਿ ਕੌਮਾਂਤਰੀ ਪੱਧਰ ’ਤੇ ਇਸ ਨਗਰ ਕੀਰਤਨ ਦੀ ਪ੍ਰਸ਼ੰਸਾ ਹੋ ਰਹੀ ਹੈ ਅਤੇ ਇਸ ਨਾਲ ਪਿਆਰ, ਭਾਈਚਾਰਕ ਸਾਂਝ, ਸਦਭਾਵਨਾ, ਭਰਾਤਰੀ ਭਾਵ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget