ਪੜਚੋਲ ਕਰੋ

ਖਬਰ ਵਿਸ਼ਵ ਭਰ ਦੀ, ਸਿਰਫ ਦੋ ਮਿੰਟ 'ਚ

1….ਸੀਰੀਆ ਵਿੱਚ ਆਈ.ਐਸ. ਦੇ ਖਾਤਮੇ ਲਈ ਹੋ ਰਹੇ ਹਮਲਿਆਂ ਦਾ ਨਿਸ਼ਾਨਾ ਬੇਕਸੂਰ ਲੋਕ ਬਣ ਰਹੇ ਹਨ। ਸੀਰੀਆ ਦੇ ਇਦਲਿਬ ਸ਼ਹਿਰ 'ਚ ਹੋਏ ਹਵਾਈ ਹਮਲੇ ਦੌਰਾਨ 22 ਸਕੂਲੀ ਬੱਚਿਆਂ ਸਮੇਤ 28 ਲੋਕ ਮਾਰੇ ਗਏ। ਬੰਬ ਡਿੱਗਣ ਨਾਲ ਸਕੂਲ ਦੀ ਇਮਾਰਤ ਤਬਾਹ ਹੋ ਗਈ। ਇਸ ਦੇ ਇਲਾਵਾ ਹਮਲੇ ਦੌਰਾਨ ਜ਼ਖਮੀ ਹੋਏ ਬੱਚਿਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸੀਰੀਆ ਦੀ ਸਰਕਾਰ ਰੂਸ ਨਾਲ ਮਿਲ ਕੇ ਇੱਥੇ ਆਈ.ਐਸ. ਦੇ ਖਾਤਮੇ ਲਈ ਹਮਲੇ ਕਰਵਾ ਰਹੀ ਹੈ। 2…ਛੇ ਤਗਮਾ ਜੇਤੂਆਂ ਸਮੇਤ 9 ਅਥਲੀਟਾਂ ਨੂੰ ਡੋਪਿੰਗ ਟੈਸਟ ਵਿੱਚ ਫੇਲ ਹੋਣ ਮਗਰੋਂ 2008 ਦੇ ਬੀਜਿੰਗ ਓਲੰਪਿਕ ਵਿੱਚ ਅਯੋਗ ਠਹਿਰਾ ਦਿੱਤਾ ਗਿਆ। ਅੰਤਰਾਸ਼ਟਰੀ ਓਲੰਪਿਕ ਕਮੇਟੀ ਨੇ ਆਪਣੇ ਫੈਸਲੇ ਵਿੱਚ ਅਥਲੀਟਾਂ 'ਤੇ ਤਾਜ਼ਾ ਬੈਨ ਦਾ ਐਲਾਨ ਕੀਤਾ ਹੈ ਜਿਨ੍ਹਾਂ ਦੀ ਮੁੜ ਜਾਂਚ 'ਚ ਨਮੂਨੇ ਪਾਜ਼ੇਟਿਵ ਪਾਏ ਗਏ। 3….ਇਟਲੀ ਦੀ ਰਾਜਧਾਨੀ ਰੋਮ ਸਣੇ ਮੱਧਵਰਤੀ ਖੇਤਰ ਵਿੱਚ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਇਸ ਦੌਰਾਨ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਭੂਚਾਲ ਦੇ ਝਟਕਿਆਂ ਦੇ ਤੀਬਰਤਾ 5.4 ਤੇ 5.9 ਮਾਪੀ ਗਈ। 4…ਭਾਰਤ ਨੇ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ 24 ਭਾਰਤੀ ਗਵਾਹਾਂ ਨੂੰ ਪਾਕਿ ਅਦਾਲਤ 'ਚ ਗਵਾਹੀ ਲਈ ਭੇਜਣ ਦੀ ਪਾਕਿਸਤਾਨ ਦੀ ਅਪੀਲ ਤੇ ਕਈ ਵਾਰ ਯਾਦ ਦਵਾਉਣ ਦਾ ਭਾਰਤ ਨੇ ਕੋਈ ਜਵਾਬ ਨਹੀਂ ਦਿੱਤਾ। ਪਾਕਿਸਤਾਨੀ ਅਦਾਲਤ ਵਿੱਚ ਕਿਹਾ ਗਿਆ ਕਿ ਅਸੀਂ ਹਾਲੇ ਵੀ ਭਾਰਤ ਦਾ ਜਵਾਬ ਉਡੀਕ ਰਹੇ ਹਾਂ। 5….ਲੀਬੀਆ ਦੇ ਸਮੁੰਦਰੀ ਤੱਟ ਕੋਲ ਇੱਕ ਕਿਸ਼ਤੀ ਹਾਦਸੇ ਦੀ ਸ਼ਿਕਾਰ ਹੋਣ ਕਾਰਨ 29 ਸ਼ਰਨਾਰਥੀਆਂ ਦੀ ਮੌਤ ਹੋ ਗਈ। ਇਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। 6….ਕਿਊਬਾ ਦੇ ਨਾਲ ਸਬੰਧ ਬਹਾਲ ਕਰਨ ਮਗਰੋਂ ਉਸ 'ਤੇ ਲੱਗੀਆਂ ਰੋਕਾਂ ਨੂੰ ਹਟਾਉਣ ਸਬੰਧੀ ਸੰਯੁਕਤ ਰਾਸ਼ਟਰ ਵਿੱਚ ਹੋਈ ਵੋਟਿੰਗ ਤੋਂ ਪਹਿਲੀ ਵਾਰ ਅਮਰੀਕਾ ਗੈਰ-ਹਾਜ਼ਰ ਰਿਹਾ। ਇਸ ਕਾਰਨ 191 ਵੋਟ ਪਾਏ ਗਏ ਤੇ 25ਵੀਂ ਵਾਰ ਸਾਲਾਨਾ ਪੇਸ਼ਕਸ਼ ਨੂੰ ਮਨਜ਼ੂਰੀ ਮਿਲੀ। ਅਮਰੀਕਾ ਤੇ ਇਸਰਾਇਲ 193 ਮੈਂਬਰਾਂ ਦੇ ਮੰਚ ਤੋਂ ਨਦਾਰਦ ਰਹੇ।

ਟਾਪ ਹੈਡਲਾਈਨ

Rakhi ਤੋਂ ਇੱਕ ਦਿਨ ਪਹਿਲਾਂ ਇਕੱਠੇ ਬਲੇ ਭੈਣ -ਭਰਾ ਦੇ ਸਿਵੇ , ਸੱਪ ਨੇ ਡੰਗਿਆ, 18 ਘੰਟਿਆਂ 'ਚ ਦੋਵਾਂ ਦੀ ਮੌਤ 
Rakhi ਤੋਂ ਇੱਕ ਦਿਨ ਪਹਿਲਾਂ ਇਕੱਠੇ ਬਲੇ ਭੈਣ -ਭਰਾ ਦੇ ਸਿਵੇ , ਸੱਪ ਨੇ ਡੰਗਿਆ, 18 ਘੰਟਿਆਂ 'ਚ ਦੋਵਾਂ ਦੀ ਮੌਤ 
Sangrur ਦੇ ਪਿੰਡ ਕਾਤਰੋਂ ਵਿਖੇ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਦੂਜਾ ਪੁੱਤ ਗੰਭੀਰ
Sangrur ਦੇ ਪਿੰਡ ਕਾਤਰੋਂ ਵਿਖੇ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਦੂਜਾ ਪੁੱਤ ਗੰਭੀਰ
FASTag : ਰੱਖੜੀ 'ਤੇ ਭੈਣ ਦੇ ਘਰ ਜਾ ਰਹੇ ਹੋ? FASTag 'ਚ ਜ਼ਰੂਰ ਚੈੱਕ ਕਰੋ ਇਹ ਚੀਜ਼
FASTag : ਰੱਖੜੀ 'ਤੇ ਭੈਣ ਦੇ ਘਰ ਜਾ ਰਹੇ ਹੋ? FASTag 'ਚ ਜ਼ਰੂਰ ਚੈੱਕ ਕਰੋ ਇਹ ਚੀਜ਼
Raksha Bandhan 2026 : ਰੱਖੜੀ 'ਤੇ ਭੈਣ ਨੂੰ ਇਹ Gift ਨਾ ਦਿਓ! ਕਿਹੜੀਆਂ ਚੀਜ਼ਾਂ ਨੂੰ ਮੰਨਿਆ ਜਾਂਦਾ ਹੈ ਅਸ਼ੁੱਭ?
Raksha Bandhan 2026 : ਰੱਖੜੀ 'ਤੇ ਭੈਣ ਨੂੰ ਇਹ Gift ਨਾ ਦਿਓ! ਕਿਹੜੀਆਂ ਚੀਜ਼ਾਂ ਨੂੰ ਮੰਨਿਆ ਜਾਂਦਾ ਹੈ ਅਸ਼ੁੱਭ?

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rakhi ਤੋਂ ਇੱਕ ਦਿਨ ਪਹਿਲਾਂ ਇਕੱਠੇ ਬਲੇ ਭੈਣ -ਭਰਾ ਦੇ ਸਿਵੇ , ਸੱਪ ਨੇ ਡੰਗਿਆ, 18 ਘੰਟਿਆਂ 'ਚ ਦੋਵਾਂ ਦੀ ਮੌਤ 
Rakhi ਤੋਂ ਇੱਕ ਦਿਨ ਪਹਿਲਾਂ ਇਕੱਠੇ ਬਲੇ ਭੈਣ -ਭਰਾ ਦੇ ਸਿਵੇ , ਸੱਪ ਨੇ ਡੰਗਿਆ, 18 ਘੰਟਿਆਂ 'ਚ ਦੋਵਾਂ ਦੀ ਮੌਤ 
Sangrur ਦੇ ਪਿੰਡ ਕਾਤਰੋਂ ਵਿਖੇ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਦੂਜਾ ਪੁੱਤ ਗੰਭੀਰ
Sangrur ਦੇ ਪਿੰਡ ਕਾਤਰੋਂ ਵਿਖੇ ਸੜਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਦੂਜਾ ਪੁੱਤ ਗੰਭੀਰ
FASTag : ਰੱਖੜੀ 'ਤੇ ਭੈਣ ਦੇ ਘਰ ਜਾ ਰਹੇ ਹੋ? FASTag 'ਚ ਜ਼ਰੂਰ ਚੈੱਕ ਕਰੋ ਇਹ ਚੀਜ਼
FASTag : ਰੱਖੜੀ 'ਤੇ ਭੈਣ ਦੇ ਘਰ ਜਾ ਰਹੇ ਹੋ? FASTag 'ਚ ਜ਼ਰੂਰ ਚੈੱਕ ਕਰੋ ਇਹ ਚੀਜ਼
Raksha Bandhan 2026 : ਰੱਖੜੀ 'ਤੇ ਭੈਣ ਨੂੰ ਇਹ Gift ਨਾ ਦਿਓ! ਕਿਹੜੀਆਂ ਚੀਜ਼ਾਂ ਨੂੰ ਮੰਨਿਆ ਜਾਂਦਾ ਹੈ ਅਸ਼ੁੱਭ?
Raksha Bandhan 2026 : ਰੱਖੜੀ 'ਤੇ ਭੈਣ ਨੂੰ ਇਹ Gift ਨਾ ਦਿਓ! ਕਿਹੜੀਆਂ ਚੀਜ਼ਾਂ ਨੂੰ ਮੰਨਿਆ ਜਾਂਦਾ ਹੈ ਅਸ਼ੁੱਭ?
Punjab News : ਗਰਭਵਤੀ ਪਤਨੀ ਨੇ ਸਰੀਰਕ ਸਬੰਧਾਂ ਤੋਂ ਕੀਤਾ ਇਨਕਾਰ, ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
Punjab News : ਗਰਭਵਤੀ ਪਤਨੀ ਨੇ ਸਰੀਰਕ ਸਬੰਧਾਂ ਤੋਂ ਕੀਤਾ ਇਨਕਾਰ, ਪਤੀ ਨੇ ਚੁੱਕਿਆ ਖੌਫ਼ਨਾਕ ਕਦਮ
Big News: ਸਿਆਸਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ 'ਆਪ' ਨੇ ਜਾਰੀ ਕੀਤੀ ਪਹਿਲੀ ਲਿਸਟ, ਚੋਣ ਮੈਦਾਨ 'ਚ ਉਤਾਰੇ 11 ਉਮੀਦਵਾਰ; ਵੇਖੋ ਲਿਸਟ...
ਸਿਆਸਤ ਤੋਂ ਵੱਡੀ ਖਬਰ, ਚੋਣਾਂ ਤੋਂ ਪਹਿਲਾਂ 'ਆਪ' ਨੇ ਜਾਰੀ ਕੀਤੀ ਪਹਿਲੀ ਲਿਸਟ, ਚੋਣ ਮੈਦਾਨ 'ਚ ਉਤਾਰੇ 11 ਉਮੀਦਵਾਰ; ਵੇਖੋ ਲਿਸਟ...
Punjab Police ਦੇ SHO ਨੂੰ 3 ਸਾਲ ਦੀ ਸਜ਼ਾ,  ਖੰਨਾ ਥਾਣੇ 'ਚ ਪਿਓ-ਪੁੱਤ ਸਮੇਤ 3 ਲੋਕਾਂ ਨੂੰ ਨਿਰਵਸਤਰ ਕਰਕੇ ਕੀਤੀ ਸੀ ਕੁੱਟਮਾਰ 
Punjab Police ਦੇ SHO ਨੂੰ 3 ਸਾਲ ਦੀ ਸਜ਼ਾ,  ਖੰਨਾ ਥਾਣੇ 'ਚ ਪਿਓ-ਪੁੱਤ ਸਮੇਤ 3 ਲੋਕਾਂ ਨੂੰ ਨਿਰਵਸਤਰ ਕਰਕੇ ਕੀਤੀ ਸੀ ਕੁੱਟਮਾਰ 
Big News: ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
ਵੱਡੀ ਖਬਰ, 8 ਵਿਧਾਇਕਾਂ ਨੂੰ ਕੀਤਾ ਗਿਆ ਸਸਪੈਂਡ, CM ਬੋਲੇ- ਲੋਕ ਇਨ੍ਹਾਂ ਦੇ ਕਾਰਨਾਮੇ ਦੇਖ ਰਹੇ; ਜਾਣੋ ਕਿਉਂ ਮੱਚਿਆ ਹੰਗਾਮਾ?
Embed widget