Earthquake in Nepal Today: ਨੇਪਾਲ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਤੋਂ ਮਿਲੀ ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ 3.6 ਦੱਸੀ ਗਈ ਹੈ। ਹਾਲਾਂਕਿ, ਨੇਪਾਲ ਵਿੱਚ ਆਏ ਭੂਚਾਲ ਦਾ ਅਸਰ ਭਾਰਤ ਵਿੱਚ ਮਹਿਸੂਸ ਨਹੀਂ ਹੋਇਆ।


 


Free Ration Scheme: 80 ਕਰੋੜ ਲੋਕਾਂ ਨੂੰ ਪੀਐਮ ਮੋਦੀ ਨੇ ਦਿੱਤਾ ਦੀਵਾਲੀ ਦਾ ਤੋਹਫ਼ਾ, 5 ਸਾਲ ਤੱਕ ਮੁਫਤ ਮਿਲਦਾ ਰਹੇਗਾ ਰਾਸ਼ਨ


 


ਦੇਰ ਰਾਤ ਅਫਗਾਨਿਸਤਾਨ ਦੇ ਫੈਜ਼ਾਬਾਦ 'ਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਨੇ ਕਿਹਾ ਕਿ ਅਫਗਾਨਿਸਤਾਨ ਵਿੱਚ 4.5 ਤੀਬਰਤਾ ਦਾ ਭੂਚਾਲ ਆਇਆ ਸੀ।