ਪੜਚੋਲ ਕਰੋ

ਇਨਵੈਸਟਮੈਂਟ ਵੀਜ਼ਾ ਦੇ ਨਿਯਮਾਂ 'ਚ ਬਦਲਾਅ ਫਿਲਹਾਲ ਟਲਿਆ

  ਨਿਊਯਾਰਕ: EB-5 ਨਿਵੇਸ਼ਕ ਵੀਜ਼ਾ ਪ੍ਰੋਗਰਾਮ ਲਈ ਨਿਵੇਸ਼ ਦੀ ਰਕਮ ਦੀ ਹੱਦ ਨੂੰ ਫਿਲਹਾਲ ਦਸੰਬਰ ਤਕ ਨਹੀਂ ਵਧਾਇਆ ਜਾ ਰਿਹਾ। EB-5 ਵੀਜ਼ਾ ਅਮਰੀਕਾ ਵਿੱਚ ਘੱਟੋ-ਘੱਟ 5 ਲੱਖ ਡਾਲਰ ਦਾ ਨਿਵੇਸ਼ ਕਰਨ ਵਾਲੇ ਵਿਦੇਸ਼ੀਆਂ ਨੂੰ ਗਰੀਨ ਕਾਰਡ ਮਿਲਦਾ ਹੈ। EB-5 ਇਨਵੈਸਟਰ ਵੀਜ਼ਾ ਪ੍ਰੋਗਰਾਮ ਵਿਦੇਸ਼ੀ ਲੋਕਾਂ ਨੂੰ ਹਰ ਸਾਲ ਲਗਪਗ 10 ਹਜ਼ਾਰ ਵੀਜ਼ੇ ਦਿੰਦਾ ਹੈ। ਇਨ੍ਹਾਂ ਵਿੱਚੋਂ ਹਰ ਦੇਸ਼ ਦਾ 7 ਫੀਸਦੀ ਕੋਟਾ ਹੁੰਦਾ ਹੈ। ਇਸ ਵੀਜ਼ੇ ਲਈ ਭਾਰਤ ਚੀਨ ਤੇ ਵੀਤਨਮ ਬਾਅਦ ਤੀਜਾ ਸਭ ਤੋਂ ਵੱਧ ਅਰਜ਼ੀਆਂ ਦੇਣ ਵਾਲਾ ਦੇਸ਼ ਹੈ। ਰੁਜ਼ਗਾਰ ਆਧਾਰਤ EB-5 ਵੀਜ਼ਾ ਉੱਚੀ ਆਮਦਨ ਵਾਲੇ (ਹਾਈ ਨੈਟਵਰਥ ਇੰਡੀਵੀਜੁਅਲਜ਼-HNIs) ਨਿਵੇਸ਼ਕਾਂ ਨੂੰ ਗਰੀਨ ਕਾਰਡ ਹਾਸਲ ਕਰਨ ਵਿੱਚ ਮਦਦ ਕਰਦਾ ਹੈ। ਗਰਾਨ ਕਾਰਡ ਉਨ੍ਹਾਂ ਨੂੰ ਪੀਆਰ (Permanent Residence) ਮੁਹੱਈਆ ਕਰਾਉਂਦਾ ਹੈ ਜਿਸ ਦੇ ਤਹਿਤ ਉਹ ਅਮਰੀਕਾ ਵਿੱਚ ਆਪਣੇ ਤੇ ਆਪਣੇ ਪਰਿਵਾਰ ਸਣੇ ਰਹਿ ਸਕਦੇ ਹਨ। ਇਸ ਲਈ ਉਨ੍ਹਾਂ ਨੂੰ ਅਮਰੀਕਾ ਵਿੱਚ ਇੱਕ ਵਾਰ ਘੱਟੋ-ਘੱਟ 5 ਲੱਖ ਡਾਲਰ ਦੀ ਨਿਵੇਸ਼ ਕਰਨਾ ਪੈਂਦਾ ਹੈ ਜਿਸ ਨਾਲ 10 ਜਾਂ ਇਸਤੋਂ ਵੱਧ ਅਮਰੀਕੀਆਂ ਨੂੰ ਨੌਕਰੀ ਮਿਲ ਸਕੇ। ਇਸ ਸਬੰਧੀ EB-5 Reauthorisation Bill 2012 ਦੇ ਚੀਫ ਸਪੌਂਸਰ ਨੇ ਕਿਹਾ ਕਿ ਉਨ੍ਹਾਂ ਇਸ ਮਹੀਨੇ EB-5 ਪ੍ਰੋਗਰਾਮ ਲਈ ਨਿਵੇਸ਼ ਦਾ ਕੋਈ ਵਾਧਾ ਨਹੀਂ ਵੇਖਿਆ। ਇਹ ਵਾਧਾ ਨਵੇਂ ਸੈਸ਼ਨ ਵਿੱਚ ਹੀ ਕੀਤਾ ਜਾਏਗਾ। ਅੰਦਾਜ਼ੇ ਮੁਤਾਬਕ ਭਾਰਤ ਵਿੱਚ EB-5 ਬਾਜ਼ਾਰ ਵਿੱਚ ਹਰ ਸਾਲ 30 ਤੋਂ 40 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਤੇ ਨਿਵੇਸ਼ ਦੀ ਹੱਦ ਵਿੱਚ ਵਾਧਾ ਹੋਣ ਦੇ ਆਸਾਰ ਕਾਰਨ ਅਗਲੇ 3-4 ਮਹੀਨਿਆਂ ਦੌਰਾਨ ਇਸ ਵਿੱਚ ਕਾਫੀ ਵਾਧਾ ਹੋਏਗਾ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Advertisement
ABP Premium

ਵੀਡੀਓਜ਼

Faridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
1962 ਦੀ ਜੰਗ ਨਾ ਹੁੰਦੀ ਤਾਂ ਰਤਨ ਟਾਟਾ ਦਾ ਹੋ ਜਾਣਾ ਸੀ ਵਿਆਹ, ਜਾਣੋ ਮਸ਼ਹੂਰ ਕਾਰੋਬਰੀ ਦੀ ਜ਼ਿੰਦਗੀ ਦੇ ਅਣਸੁਣੇ ਕਿੱਸੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
4 ਸਾਲ ਦੇ ਬੱਚੇ ਨੂੰ ਬੱਸ ਨੇ ਦਰੜਿਆ, ਸਿਰ ਦੇ ਹੋਏ ਟੁੱਕੜੇ-ਟੁਕੜੇ, ਥੋੜੇ ਦਿਨ ਬਾਅਦ ਸੀ ਜਨਮਦਿਨ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Weather Update: ਪੰਜਾਬ-ਚੰਡੀਗੜ੍ਹ 'ਚ ਇੰਨੇ ਦਿਨ ਨਹੀਂ ਪਵੇਗਾ ਮੀਂਹ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ

Myths Vs Facts: ਪ੍ਰੈਗਨੈਂਸੀ ਤੋਂ ਬਚਣ ਲਈ ਦੋ ਕੰਡੋਮ ਦੀ ਵਰਤੋਂ ਕਰਨੀ ਚਾਹੀਦੀ? ਜਾਣੋ ਇਸ ਦੇ ਪਿੱਛੇ ਦੀ ਸੱਚਾਈ

Horoscope Today: ਮੇਖ ਤੋਂ ਲੈਕੇ ਮੀਨ ਵਾਲਿਆਂ ਲਈ ਕਿਵੇਂ ਦਾ ਰਹੇਗਾ 10 ਅਕਤੂਬਰ ਦਾ ਦਿਨ, ਜਾਣੋ ਅੱਜ ਦਾ ਰਾਸ਼ੀਫਲ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

Embed widget