ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Iran Cyber Attack: ਮਹਾਸਾ ਅਮੀਨੀ ਦੀ ਮੌਤ ਨੂੰ ਲੈ ਕੇ ਹੰਗਾਮਾ ਵਿਚਾਲੇ ਈਰਾਨ ਦੀ ਪ੍ਰਮਾਣੂ ਊਰਜਾ ਏਜੰਸੀ 'ਤੇ ਸਾਈਬਰ ਅਟੈਕ, ਵਿਦੇਸ਼ੀ ਸਾਜ਼ਿਸ਼ ਦੇ ਦੋਸ਼

ਹੈਕਰ ਦੁਨੀਆ ਦੀਆਂ ਵੱਡੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਈਰਾਨ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਹੈਕਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ।

Cyber Attack On Iran Nuclear Energy Agency: ਹੈਕਰ ਦੁਨੀਆ ਦੀਆਂ ਵੱਡੀਆਂ ਏਜੰਸੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ। ਈਰਾਨ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੇ ਵਿਚਕਾਰ ਹੈਕਿੰਗ ਦਾ ਮਾਮਲਾ ਵੀ ਸਾਹਮਣੇ ਆਇਆ ਹੈ। ਇੱਥੇ ਪ੍ਰਮਾਣੂ ਊਰਜਾ ਏਜੰਸੀ ਨੇ ਦੋਸ਼ ਲਾਇਆ ਹੈ ਕਿ ਉਸ ਦੀ ਇੱਕ ਸਹਾਇਕ ਕੰਪਨੀ ਦਾ ਈਮੇਲ ਸਰਵਰ ਕਿਸੇ ਅਣਜਾਣ ਦੇਸ਼ ਦੀ ਤਰਫੋਂ ਕੰਮ ਕਰ ਰਹੇ ਹੈਕਰਾਂ ਨੇ ਹੈਕ ਕਰ ਲਿਆ ਹੈ। ਉਨ੍ਹਾਂ ਦਾ ਇਲਜ਼ਾਮ ਹੈ ਕਿ ਹੈਕਰਾਂ ਨੇ ਕੰਪਨੀ ਦੇ ਈਮੇਲ ਸਿਸਟਮ ਨੂੰ ਹੈਕ ਕੀਤਾ ਅਤੇ ਕਈ ਗੁਪਤ ਸੂਚਨਾਵਾਂ ਤੱਕ ਪਹੁੰਚ ਕੀਤੀ।

ਦੱਸ ਦੇਈਏ ਕਿ ਈਰਾਨ ਵਿੱਚ ਸਥਿਤੀ ਪਹਿਲਾਂ ਹੀ ਤਣਾਅਪੂਰਨ ਬਣੀ ਹੋਈ ਹੈ। ਇਹ ਤਣਾਅ 16 ਸਤੰਬਰ ਨੂੰ 22 ਸਾਲਾ ਮਹਿਲਾ ਮਾਹਸਾ ਅਮੀਨੀ ਦੀ ਮੌਤ ਤੋਂ ਬਾਅਦ ਸ਼ੁਰੂ ਹੋਇਆ ਸੀ, ਜੋ ਹੁਣ ਤੱਕ ਜਾਰੀ ਹੈ। ਇੱਥੇ ਲੋਕ ਸੜਕਾਂ 'ਤੇ ਹਨ। ਵਿਰੋਧ ਕਰਨ ਵਾਲੇ ਬਹੁਤ ਸਾਰੇ ਲੋਕਾਂ ਨੂੰ ਜੇਲ੍ਹ ਵਿੱਚ ਡੱਕ ਦਿੱਤਾ ਗਿਆ ਹੈ। ਅਜਿਹੇ 'ਚ ਹੁਣ ਇਸ ਹੈਕਿੰਗ ਮਾਮਲੇ ਨੇ ਚਿੰਤਾ ਹੋਰ ਵਧਾ ਦਿੱਤੀ ਹੈ। ਬੁਸ਼ੈਹਰ ਨਿਊਕਲੀਅਰ ਪਾਵਰ ਪਲਾਂਟ ਦੇ ਈਮੇਲ ਸਰਵਰ 'ਤੇ ਸਾਈਬਰ ਹਮਲੇ ਦੀ ਪੁਸ਼ਟੀ ਹੋਣ ਤੋਂ ਬਾਅਦ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਈਰਾਨ ਵਿੱਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ ਹੈਕਿੰਗ
ਇਸ ਹੈਕਿੰਗ ਦੀ ਵੱਡੀ ਗੱਲ ਇਹ ਹੈ ਕਿ ਇਸ ਦਾ ਇਰਾਨ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਨਾਲ ਸਬੰਧ ਵੀ ਸਾਹਮਣੇ ਆਇਆ ਹੈ। ਕਿਉਂਕਿ ਹਾਲ ਹੀ ਵਿੱਚ ਬਲੈਕ ਰਿਵਾਰਡ ਨਾਮਕ ਇੱਕ ਈਰਾਨੀ ਹੈਕਿੰਗ ਸਮੂਹ ਨੇ ਟਵਿੱਟਰ 'ਤੇ ਪੋਸਟ ਕੀਤਾ ਅਤੇ ਘੋਸ਼ਣਾ ਕੀਤੀ ਕਿ ਉਸਨੇ ਅਮੀਨੀ ਦੀ ਮੌਤ 'ਤੇ ਈਰਾਨ ਦੇ ਵਿਰੋਧ ਪ੍ਰਦਰਸ਼ਨ ਦੇ ਸਮਰਥਨ ਵਿੱਚ ਬੁਸ਼ਹਿਰ ਪਲਾਂਟ ਵਿੱਚ ਈਰਾਨ ਦੀਆਂ ਪਰਮਾਣੂ ਗਤੀਵਿਧੀਆਂ ਨਾਲ ਜੁੜੀ ਜਾਣਕਾਰੀ ਨੂੰ ਹੈਕ ਕਰ ਲਿਆ ਹੈ। ਈਰਾਨ ਨੇ ਇਸ ਲਈ ਕਿਸੇ ਹੋਰ ਦੇਸ਼ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪਿਛਲੇ ਦਿਨੀਂ ਈਰਾਨ ਨੇ ਅਮਰੀਕਾ ਅਤੇ ਇਜ਼ਰਾਈਲ 'ਤੇ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਸਾਈਬਰ ਹਮਲਿਆਂ ਦਾ ਦੋਸ਼ ਲਗਾਇਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ

ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ

Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?

Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ

ABP Premium

ਵੀਡੀਓਜ਼

Delhi Election Results: ਸ਼ੀਸ਼ਮਹਿਲ ਨੂੰ ਲੈ ਕੇ ਕੇਜਰੀਵਾਲ ਦੀ ਹੋਈ ਫਜ਼ੀਹਤ, ਹੁਣ ਉਸ ਵਿੱਚ ਕੌਣ ਰਹੇਗਾ ?Delhi Election Results: ਦਿੱਲੀ ਚੋਣਾਂ ਦੇ ਨਤੀਜੇ 'ਤੇ ਅੰਨਾ ਹਜਾਰੇ ਦਾ ਵੱਡਾ ਬਿਆਨ| Abp Sanjha| Live Results|Delhi Election Results: ਚੋਣਾਂ ‘ਚ ਇੱਕ ਪਾਸੜ ਜਿੱਤ ਵੱਲ ਵਧ ਰਹੀ ਭਾਜਪਾ, ਜਾਣੋ 'ਆਪ' ਦੀ ਹਾਲਤDelhi Election Result: ਦਿੱਲੀ ਵਿਧਾਨਸਭਾ ਚੋਣ ਰੁਝਾਨਾਂ ‘ਚ ਕੌਣ ਅੱਗੇ, ਕਿਸਨੂੰ ਮਿਲ ਰਿਹਾ ਹੈ ਝਟਕਾ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
Delhi Election Result: ਅਰਵਿੰਦ ਕੇਜਰੀਵਾਲ ਦੀ ਨਵੀਂ ਦਿੱਲੀ ਸੀਟ ਤੋਂ ਹਾਰ, ਭਾਜਪਾ ਦੇ ਪ੍ਰਵੇਸ਼ ਵਰਮਾ ਜਿੱਤੇ, 'ਆਪ' ਦਾ ਵੀ ਬੁਰਾ ਹਾਲ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
ਵੱਡੀ ਖ਼ਬਰ ! ਜੰਗਪੁਰਾ ਸੀਟ ਤੋਂ ਮਨੀਸ਼ ਸਿਸੋਦੀਆ ਦੀ ਹੋਈ ਹਾਰ, ਭਾਜਪਾ ਨੇ ਜਿੱਤ ਕੀਤੀ ਦਰਜ
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Delhi Electon Result: ਕੇਜਰੀਵਾਲ, ਆਤਿਸ਼ੀ ਅਤੇ ਸਿਸੋਦੀਆ ਪਿੱਛੇ, ਜਾਣੋ ਕਿਹੜੇ ਵੱਡੇ ਚਿਹਰੇ ਰੁਝਾਨਾਂ ਵਿੱਚ ਪਿੱਛੇ ?
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Punjabi Singer: ਪੰਜਾਬੀ ਗਾਇਕ ਦੀ ਲਾਈਵ ਸ਼ੋਅ 'ਚ ਕੁੱਟਮਾਰ, ਸਟੇਜ 'ਤੇ ਚੜ੍ਹ ਸ਼ਖਸ਼ ਨੇ ਮਾਰੇ ਥੱਪੜ; ਮੱਚਿਆ ਹੰਗਾਮਾ
Delhi Election Result: ਦਿੱਲੀ ‘ਚ ਵੋਟਾਂ ਦੀ ਗਿਣਤੀ ਨਾਲ ਵਧੀ ਪੰਜਾਬ ‘ਚ ਹਲਚਲ, ਵਿਧਾਇਕਾਂ ਨੂੰ BJP ਤੋਂ ਬਚਾਉਣ ਲਈ ਲੱਭਿਆ ਜਾ ਰਿਹਾ ‘ਸੇਫ ਹਾਊਸ’

Punjab News: ਪੰਜਾਬ 'ਚ ਇਸ ਤਰੀਕ 'ਤੇ ਮਿਲੇਗੀ ਕਰਮਚਾਰੀਆਂ ਨੂੰ ਤਨਖਾਹ, ਜਾਣੋ ਸਖ਼ਤ ਹੁਕਮ ਕਿਉਂ ਹੋਏ ਜਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ PSPCL ਦਾ ਮੁਲਾਜ਼ਮ ਗ੍ਰਿਫਤਾਰ, 2000 ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਇਸ ਪਲਾਨ 'ਚ ਇੱਕ ਸਾਲ ਲਈ ਫ੍ਰੀ ਮਿਲ ਰਿਹੈ Amazon Prime ਦਾ ਸਬਸਕ੍ਰਿਪਸ਼ਨ, ਡਾਟੇ ਦੀ ਵੀ ਕੋਈ ਨਹੀਂ ਟੈਂਸ਼ਨ, ਅੱਜ ਹੀ ਕਰੋ ਰੀਚਾਰਜ

Embed widget