ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

Iran: ਈਰਾਨ ਨੇ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਵਾਲੇ ਏਜੰਟ ਨੂੰ ਦਿੱਤੀ ਫਾਂਸੀ, ਵਧ ਸਕਦਾ ਹੈ ਤਣਾਅ

Iran hangs Mossad Intelligence Agent: ਪਿਛਲੇ ਸਾਲ ਵੀ ਈਰਾਨ ਵਿੱਚ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰ ਰਹੇ ਚਾਰ ਲੋਕਾਂ ਨੂੰ ਜਾਸੂਸੀ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।

Hanging In Iran: ਈਰਾਨ ਵਿੱਚ ਸ਼ਨੀਵਾਰ (16 ਦਸੰਬਰ) ਨੂੰ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਵਾਲੇ ਇੱਕ ਏਜੰਟ ਨੂੰ ਮੌਤ ਦੀ ਸਜ਼ਾ ਸੁਣਾਈ ਗਈ। ਇਹ ਜਾਣਕਾਰੀ ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ IRNA ਨੇ ਦਿੱਤੀ ਹੈ। ਏਜੰਸੀ ਦੀ ਰਿਪੋਰਟ ਮੁਤਾਬਕ ਏਜੰਟ ਨੂੰ ਈਰਾਨ ਦੇ ਦੱਖਣ-ਪੂਰਬੀ ਸਿਸਤਾਨ-ਬਲੂਚਿਸਤਾਨ ਸੂਬੇ 'ਚ ਫਾਂਸੀ ਦਿੱਤੀ ਗਈ।

ਰਿਪੋਰਟ ਮੁਤਾਬਕ ਜਿਸ ਏਜੰਟ ਨੂੰ ਫਾਂਸੀ ਦਿੱਤੀ ਗਈ ਸੀ, ਉਸ ਬਾਰੇ ਜਾਣਕਾਰੀ ਜਨਤਕ ਨਹੀਂ ਕੀਤੀ ਗਈ ਹੈ। ਹਾਲਾਂਕਿ, ਉਸ 'ਤੇ ਮੋਸਾਦ ਸਮੇਤ ਵਿਦੇਸ਼ੀ ਸੇਵਾਵਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਦਾ ਦੋਸ਼ ਸੀ। ਅਜਿਹੇ 'ਚ ਉਹ ਈਰਾਨ ਦੇ ਅੰਦਰੋਂ ਗੁਪਤ ਅਤੇ ਸੰਵੇਦਨਸ਼ੀਲ ਸੂਚਨਾਵਾਂ ਇਕੱਠੀਆਂ ਕਰ ਕੇ ਬਾਹਰ ਭੇਜਦਾ ਸੀ। ਰਿਪੋਰਟ ਮੁਤਾਬਕ ਜਾਂਚ ਦੌਰਾਨ ਇਸ ਵਿਅਕਤੀ ਕੋਲੋਂ ਮੋਸਾਦ ਸਮੇਤ ਵਿਦੇਸ਼ੀ ਸੇਵਾਵਾਂ ਦੇ ਦਸਤਾਵੇਜ਼ ਮਿਲੇ ਹਨ।

ਏਜੰਟ ਤੋਂ ਜਾਸੂਸੀ ਦੇ ਸਬੂਤ ਮਿਲੇ

ਏਜੰਸੀ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕਥਿਤ ਜਾਸੂਸ ਕੋਲ ਹਥਿਆਰ ਸਨ ਅਤੇ ਮੋਸਾਦ ਦੁਆਰਾ ਕ੍ਰਿਪਟੋਕਰੰਸੀ ਦੇ ਰੂਪ ਵਿੱਚ ਭੁਗਤਾਨ ਕੀਤਾ ਗਿਆ ਸੀ। ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਦੇਸ਼ ਵਿੱਚ ਹਿਜਾਬ ਵਿਰੋਧੀ ਅੰਦੋਲਨ ਨੂੰ ਲੈ ਕੇ ਈਰਾਨ ਇਹ ਇਲਜ਼ਾਮ ਲਾਉਂਦਾ ਰਿਹਾ ਹੈ ਕਿ ਇਸ ਅੰਦੋਲਨ ਦੇ ਪਿੱਛੇ ਅਮਰੀਕਾ ਅਤੇ ਇਜ਼ਰਾਈਲ ਵਰਗੇ ਵਿਰੋਧੀ ਦੇਸ਼ ਹਨ। ਅਜਿਹੇ 'ਚ ਈਰਾਨ ਨੇ ਪਿਛਲੇ ਸਾਲ ਤੋਂ ਸ਼ੱਕੀਆਂ ਖਿਲਾਫ ਕਾਰਵਾਈ ਤੇਜ਼ ਕਰ ਦਿੱਤੀ ਹੈ।

ਪਿਛਲੇ ਸਾਲ ਵੀ ਦਿੱਤੀ ਗਈ ਸੀ ਫਾਂਸੀ

ਇਸ ਤੋਂ ਇਕ ਸਾਲ ਪਹਿਲਾਂ ਈਰਾਨ ਵਿਚ ਇਜ਼ਰਾਈਲ ਦੀ ਖੁਫੀਆ ਏਜੰਸੀ ਮੋਸਾਦ ਲਈ ਕੰਮ ਕਰਨ ਦੇ ਦੋਸ਼ ਵਿਚ ਚਾਰ ਲੋਕਾਂ ਨੂੰ ਫਾਂਸੀ ਦਿੱਤੀ ਗਈ ਸੀ। ਉਸ 'ਤੇ ਕਥਿਤ ਤੌਰ 'ਤੇ ਜਾਸੂਸੀ ਦਾ ਦੋਸ਼ ਵੀ ਸਾਬਤ ਹੋਇਆ ਸੀ ਫਿਰ ਈਰਾਨ ਨੇ ਇਜ਼ਰਾਈਲ ਅਤੇ ਪੱਛਮੀ ਖੁਫੀਆ ਏਜੰਸੀਆਂ 'ਤੇ ਘਰੇਲੂ ਯੁੱਧ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ।

ਈਰਾਨ ਲਈ ਮੌਤ ਦੀ ਸਜ਼ਾ ਕੋਈ ਨਵੀਂ ਗੱਲ ਨਹੀਂ ਹੈ। ਇੱਥੇ ਨਾਬਾਲਗਾਂ ਨੂੰ ਵੀ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਖਾਸ ਗੱਲ ਇਹ ਹੈ ਕਿ ਇਰਾਨ ਵਿੱਚ ਕਿਸੇ ਵੀ ਦੇਸ਼ ਨਾਲੋਂ ਵੱਧ ਨਾਬਾਲਗਾਂ ਨੂੰ ਮੌਤ ਦੀ ਸਜ਼ਾ ਦਿੱਤੀ ਜਾਂਦੀ ਹੈ। ਇਕ ਅੰਕੜੇ ਮੁਤਾਬਕ ਈਰਾਨ ਵਿਚ 2010 ਤੋਂ ਹੁਣ ਤੱਕ ਘੱਟੋ-ਘੱਟ 68 ਨਾਬਾਲਗਾਂ ਨੂੰ ਫਾਂਸੀ ਦਿੱਤੀ ਜਾ ਚੁੱਕੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget