ਪੜਚੋਲ ਕਰੋ

ਇਰਾਨ ਹਾਲ਼ੇ ਵੀ ਪਰਮਾਣੂ ਸਮਝੌਤੇ ਦੇ ਨਿਯਮਾਂ ’ਤੇ ਕਾਇਮ, ਰਿਪੋਰਟ 'ਚ ਖੁਲਾਸਾ

  ਵਿਏਨਾ: ਵਿਸ਼ਵ ਸ਼ਕਤੀਆਂ ਨਾਲ ਹੋਏ ਪਰਮਾਣੂ ਸਮਝੌਤੇ ਦੇ ਨਿਯਮਾਂ ’ਤੇ ਇਰਾਨ ਹਾਲੇ ਵੀ ਕਾਇਮ ਹੈ। ਪਰਮਾਣੂ ਮਾਮਲਿਆਂ ’ਤੇ ਨਜ਼ਰ ਰੱਖਣ ਵਾਲੀ ਰਿਪੋਰਟ ਵਿੱਚ ਇਹ ਕਿਹਾ ਗਿਆ ਹੈ। ਕੌਮਾਂਤਰੀ ਪਰਮਾਣੂ ਊਰਜਾ ਏਜੰਸੀ (IAEA) ਦੀ ਰਿਪੋਰਟ ਵਿੱਚ ਇਹ ਕਿਹਾ ਗਿਆ ਹੈ ਕਿ ਇਰਾਨ ਜੁਆਇੰਟ ਕੰਪਰਹੈਂਸਿਵ ਪਲਾਨ ਆਫ ਐਕਸ਼ਨ (JCPOA), 2015 ਦੇ ਮੁੱਖ ਮਾਣਕਾਂ ਦਾ ਹੁਣ ਵੀ ਪਾਲਣ ਕਰ ਰਿਹਾ ਹੈ। ਇਹ ਰਿਪੋਰਟ ਇਸ ਸਮੇਂ ਸਾਹਮਣੇ ਆਈ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਸਮਝੌਤੇ ਤੋਂ ਕਿਨਾਰਾ ਕਰਨ ਦਾ ਫੈਸਲਾ ਲਿਆ ਹੈ। ਟਰੰਪ ਨੇ ਮਈ ਵਿੱਚ ਇਸ ਸਮਝੌਤੇ ਤੋਂ ਖੁਦ ਨੂੰ ਵੱਖ ਕਰ ਲਿਆ ਸੀ। ਇਸ ਤੋਂ ਬਾਅਦ ਉਨ੍ਹਾਂ ਇਰਾਨ ’ਤੇ ਪਾਬੰਧੀ ਲਾ ਦਿੱਤੀ ਸੀ ਜਿਸ ਨਾਲ ਇਰਾਨ ਦੀ ਅਰਥ ਵਿਵਸਥਾ ’ਤੇ ਬਹੁਤ ਮਾੜਾ ਅਸਰ ਪਿਆ ਹੈ।
  ਇਰਾਨ ਵਿੱਚ ਯੂਰੇਨੀਅਮ ਤੇ ਭਾਰੇ ਪਾਣੀ ਦੀ ਮਾਤਰਾ ਵਧੀ
ਯੂਐਨ ਦੀ ਰਿਪੋਰਟ ’ਚ ਕਿਹਾ ਗਿਆ ਹੈ ਕਿ ਮਈ ’ਚ ਆਈ ਰਿਪੋਰਟ ਦੇ ਮੁਕਾਬਲੇ ਇਰਾਨ ਵਿੱਚ ਯੂਰੇਨੀਅਮ ਤੇ ਭਾਰੇ ਪਾਣੀ ਦੀ ਮਾਤਰਾ ਵਧੀ ਹੈ ਪਰ ਇਹ ਸਮਝੌਤੇ ਵਿੱਚ ਤੈਅ ਮਾਤਰਾ ਦੇ ਅੰਦਰ ਹੀ ਹੈ। ਯਾਦ ਰਹੇ ਕਿ 2015 ’ਚ ਹੋਏ ਸਮਝੌਤੇ ਮੁਤਾਬਕ ਇਰਾਨ ਆਪਣਾ ਯੂਰੇਨੀਅਮ ਭੰਡਾਰ ਕੇਵਲ 3.67 ਫੀਸਦੀ ਤਕ ਹੀ ਵਧਾ ਸਕਦਾ ਹੈ। ਜਦਕਿ ਇੱਕ ਪਰਮਾਣੂ ਹਥਿਆਰ ਬਣਾਉਣ ਲਈ ਤਕਰੀਬਨ 90 ਫੀਸਦੀ ਯੂਰੇਨੀਅਮ ਦੀ ਲੋੜ ਹੁੰਦੀ ਹੈ।
  JCPOA ਸਾਡੇ ਹਿੱਤ ਵਿੱਚ ਨਹੀਂ ਤਾਂ ਤਹਿਰਾਨ ਕਰੇਗਾ ਖਾਰਜ
ਇਸੇ ਦੌਰਾਨ ਇਰਾਨ ਦੇ ਲੀਡਰ ਆਇਤੁੱਲਾ ਅਲੀ ਖ਼ਾਮੇਨਈ ਨੇ ਕਿਹਾ ਕਿ ਜੇ JCPOA ਸਾਡੇ ਹਿੱਤ ਵਿੱਚ ਨਹੀਂ ਤਾਂ ਤਹਿਰਾਨ ਇਸ ਨੂੰ ਖਾਰਜ ਕਰਨ ਲਈ ਨਹੀਂ ਹਿਚਕੇਗਾ। ਹਾਲਾਂਕਿ ਖ਼ਾਮੇਨਈ ਨੇ ਕਿਹਾ ਕਿ ਉਹ ਯੂਰਪੀਅਨ ਰਾਜਾਂ ਨਾਲ ਗੱਲਬਾਤ ਜਾਰੀ ਰੱਖਣਗੇ।

ਟਾਪ ਹੈਡਲਾਈਨ

ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਸਾਬਕਾ CM ਚੰਨੀ ਛੱਡਣਗੇ ਕਾਂਗਰਸ? ਹਾਈਕਮਾਨ ਨਾਲ ਸਿੱਧੀ ਟੱਕਰ, ਪ੍ਰਧਾਨ ਵੜਿੰਗ ਦੇ ਪ੍ਰੋਗਰਾਮਾਂ ਤੋਂ ਦੂਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਅਪਡੇਟ! 2 ਦਿਨ ਭਾਰੀ ਮੀਂਹ ਦੀ ਚੇਤਾਵਨੀ, 10 ਜ਼ਿਲ੍ਹਿਆਂ 'ਚ ਤੂਫ਼ਾਨ ਦਾ ਅਲਰਟ ਜਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਭਾਜਪਾ ਨੇ ਖਿੱਚੀ ਚੋਣਾਂ ਦੀ ਤਿਆਰੀ, 6 ਜ਼ਿਲ੍ਹਿਆਂ 'ਚ ਬਣਾਏ ਨਵੇਂ ਪ੍ਰਧਾਨ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
BJP ਪੰਜਾਬ ਦੀ ਨਵੀਂ ਟੀਮ ਦਾ ਐਲਾਨ! ਕੇਵਲ ਢਿੱਲੋਂ ਨੂੰ ਸੂਬਾ ਅਧਿਕਾਰੀ ਕੀਤੇ ਨਿਯੁਕਤ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਪੰਜਾਬ ਚੋਣਾਂ ਤੋਂ ਪਹਿਲਾਂ ਕੱਟ ਸਕਦੇ 20 ਲੱਖ ਵੋਟ, ਸਭ ਤੋਂ ਜ਼ਿਆਦਾ ਲੁਧਿਆਣਾ 'ਚ; ਇਨ੍ਹਾਂ ਵੋਟਰਾਂ ਨੇ ਨਹੀਂ ਜਮ੍ਹਾ ਕਰਵਾਏ SIR ਫਾਰਮ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਅਗਸਤ 2026
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Embed widget