ਪੜਚੋਲ ਕਰੋ

Iran: ਈਰਾਨ 'ਚ ਅਜ਼ਰਬਾਈਜਾਨ ਦੂਤਾਵਾਸ 'ਤੇ ਗੋਲੀਬਾਰੀ, ਸੁਰੱਖਿਆ ਮੁਖੀ ਦੀ ਮੌਤ, 2 ਸੁਰੱਖਿਆ ਗਾਰਡ ਵੀ ਜ਼ਖਮੀ

Azerbaijan's Embassy Head Of Security Died: ਈਰਾਨ ਦੀ ਰਾਜਧਾਨੀ ਤਹਿਰਾਨ 'ਚ ਸ਼ੁੱਕਰਵਾਰ ਨੂੰ ਅਜ਼ਰਬਾਈਜਾਨ ਦੇ ਦੂਤਾਵਾਸ 'ਤੇ ਹਮਲਾ ਕੀਤਾ ਗਿਆ।

Azerbaijan's Embassy Head Of Security Died: ਈਰਾਨ ਦੀ ਰਾਜਧਾਨੀ ਤਹਿਰਾਨ 'ਚ ਸ਼ੁੱਕਰਵਾਰ ਨੂੰ ਅਜ਼ਰਬਾਈਜਾਨ ਦੇ ਦੂਤਾਵਾਸ 'ਤੇ ਹਮਲਾ ਕੀਤਾ ਗਿਆ। ਇਸ ਹਮਲੇ ਦੌਰਾਨ ਇੱਕ ਵਿਅਕਤੀ ਨੇ ਕਲਾਸ਼ਨੀਕੋਵ ਸਟਾਈਲ ਰਾਈਫਲ ਨਾਲ ਹਮਲਾ ਕੀਤਾ। ਇਸ ਘਟਨਾ 'ਚ ਅਜ਼ਰਬਾਈਜਾਨ ਦੂਤਘਰ 'ਚ ਡਿਪਲੋਮੈਟਿਕ ਪੋਸਟ 'ਤੇ ਤਾਇਨਾਤ ਸੁਰੱਖਿਆ ਮੁਖੀ ਦੀ ਮੌਤ ਹੋ ਗਈ, ਜਦਕਿ ਦੋ ਗਾਰਡ ਜ਼ਖਮੀ ਹੋ ਗਏ। ਇਹ ਜਾਣਕਾਰੀ ਅਜ਼ਰਬਾਈਜਾਨ ਦੇ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਮੁਤਾਬਕ ਫਿਲਹਾਲ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ ਅਤੇ ਨਾ ਹੀ ਇਸ ਦੇ ਪਿੱਛੇ ਦਾ ਮਕਸਦ ਸਪੱਸ਼ਟ ਹੈ।

ਅਜ਼ਰਬਾਈਜਾਨ ਦੇ ਰਾਸ਼ਟਰਪਤੀ ਨੇ ਨਿੰਦਾ ਕੀਤੀ

ਅਜ਼ਰਬਾਈਜਾਨ ਦੇ ਰਾਸ਼ਟਰਪਤੀ ਇਲਹਾਮ ਅਲੀਏਵ ਨੇ ਟਵੀਟ ਕਰਕੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਰਾਸ਼ਟਰਪਤੀ ਇਲਹਾਮ ਅਲੀਯੇਵ ਨੇ ਕਿਹਾ, "ਅਸੀਂ ਅੱਜ ਤਹਿਰਾਨ ਵਿੱਚ ਸਾਡੇ ਦੂਤਾਵਾਸ 'ਤੇ ਹੋਏ ਅੱਤਵਾਦੀ ਹਮਲੇ ਦੀ ਸਖ਼ਤ ਨਿੰਦਾ ਕਰਦੇ ਹਾਂ। ਮੈਂ ਫਸਟ ਲੈਫਟੀਨੈਂਟ ਓਰਖਾਨ ਰਿਜ਼ਵਾਨ ਓਗਲੂ ਅਸਗਰੋਵ ਦੇ ਪਰਿਵਾਰ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ, ਜਿਨ੍ਹਾਂ ਨੇ ਦੂਤਾਵਾਸ ਅਤੇ ਇਸਦੇ ਸਟਾਫ ਨੂੰ ਬਚਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। "

ਤਹਿਰਾਨ ਵਿੱਚ ਅਜ਼ਰਬਾਈਜਾਨ ਦੂਤਾਵਾਸ ਉੱਤੇ ਹਮਲੇ ਦੇ ਸਥਾਨ ਤੋਂ ਕਥਿਤ ਤੌਰ 'ਤੇ ਇੱਕ ਵੀਡੀਓ ਵਿੱਚ ਦੂਤਾਵਾਸ ਦੇ ਅੰਦਰ ਇੱਕ ਮੈਟਲ ਡਿਟੈਕਟਰ ਦੇ ਕੋਲ ਇੱਕ ਲਾਸ਼ ਪਈ ਦਿਖਾਈ ਦਿੰਦੀ ਹੈ। ਈਰਾਨ ਦੇ ਸਰਕਾਰੀ ਮੀਡੀਆ ਨੇ ਹਮਲੇ ਦੇ ਸਬੰਧ ਵਿੱਚ ਕੋਈ ਤੁਰੰਤ ਖਬਰ ਨਹੀਂ ਦਿੱਤੀ। ਅਜ਼ਰਬਾਈਜਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ "ਹਾਲਤ ਵਿੱਚ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ।"

ਬਿਆਨ ਮੁਤਾਬਕ ਹਮਲਾਵਰ ਨੇ ਗੋਲੀਬਾਰੀ ਕਰਕੇ ਇਕ ਸੁਰੱਖਿਆ ਚੌਕੀ ਨੂੰ ਵੀ ਤਬਾਹ ਕਰ ਦਿੱਤਾ। ਅਜ਼ਰਬਾਈਜਾਨ ਦੀ ਉੱਤਰ-ਪੱਛਮੀ ਸਰਹੱਦ ਇਰਾਨ ਨਾਲ ਲੱਗਦੀ ਹੈ। ਨਾਗੋਰਨੋ-ਕਾਰਾਬਾਖ ਖੇਤਰ ਨੂੰ ਲੈ ਕੇ ਅਜ਼ਰਬਾਈਜਾਨ ਅਤੇ ਅਰਮੇਨੀਆ ਵਿਚਾਲੇ ਸੰਘਰਸ਼ ਦੇ ਬਾਅਦ ਤੋਂ ਦੋਵਾਂ ਦੇਸ਼ਾਂ (ਇਰਾਨ ਅਤੇ ਅਜ਼ਰਬਾਈਜਾਨ) ਵਿਚਕਾਰ ਤਣਾਅ ਬਣਿਆ ਹੋਇਆ ਹੈ। ਇਸਲਾਮਿਕ ਗਣਰਾਜ ਨੂੰ ਹਿਲਾ ਦੇਣ ਵਾਲੇ ਦੇਸ਼ ਵਿਆਪੀ ਵਿਰੋਧ ਦੇ ਵਿਚਕਾਰ ਈਰਾਨ ਨੇ ਅਕਤੂਬਰ ਵਿੱਚ ਅਜ਼ਰਬਾਈਜਾਨ ਸਰਹੱਦ ਨੇੜੇ ਇੱਕ ਫੌਜੀ ਅਭਿਆਸ ਸ਼ੁਰੂ ਕੀਤਾ ਸੀ। ਇਸ ਤੋਂ ਇਲਾਵਾ, ਅਜ਼ਰਬਾਈਜਾਨ ਦੇ ਇਜ਼ਰਾਈਲ ਨਾਲ ਨਜ਼ਦੀਕੀ ਸਬੰਧ ਹਨ, ਜਿਸ ਨੂੰ ਤਹਿਰਾਨ ਖੇਤਰ ਵਿੱਚ ਆਪਣੇ ਮੁੱਖ ਦੁਸ਼ਮਣਾਂ ਵਿੱਚੋਂ ਇੱਕ ਵਜੋਂ ਦੇਖਦਾ ਹੈ।

ਅਸਲ ਵਿੱਚ ਅਜ਼ਰਬਾਈਜਾਨ ਈਰਾਨ ਨਾਲੋਂ ਇਜ਼ਰਾਈਲ ਦੇ ਨੇੜੇ ਹੈ। ਦਰਅਸਲ ਇਜ਼ਰਾਈਲ ਅਤੇ ਅਜ਼ਰਬਾਈਜਾਨ ਦੇ 1992 ਤੋਂ ਕੂਟਨੀਤਕ ਸਬੰਧ ਹਨ। ਇਹ ਸਬੰਧ ਅਜ਼ਰਬਾਈਜਾਨ ਅਤੇ ਇਜ਼ਰਾਈਲ ਵਿੱਚ ਸੋਵੀਅਤ ਯੂਨੀਅਨ ਤੋਂ ਆਜ਼ਾਦੀ ਦੀ ਘੋਸ਼ਣਾ ਦੇ ਛੇ ਮਹੀਨਿਆਂ ਬਾਅਦ ਹੀ ਸਥਾਪਿਤ ਹੋਏ ਸਨ। ਇਸ ਦਾ ਕਾਰਨ ਇਹ ਹੈ ਕਿ ਇਨ੍ਹਾਂ ਦੋਵਾਂ ਦੇਸ਼ਾਂ ਦਾ ਉਦੇਸ਼ ਇੱਕੋ ਹੈ। ਇਹ ਦੋਵੇਂ ਦੇਸ਼ ਈਰਾਨ ਅਤੇ ਸਿਆਸੀ ਇਸਲਾਮ 'ਤੇ ਨਜ਼ਰ ਰੱਖਣ ਦੇ ਮਕਸਦ ਨਾਲ ਇਕੱਠੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget