ਪੜਚੋਲ ਕਰੋ

ਅਮਰੀਕਾ ਨੇ ਕੱਸਿਆ ਇਰਾਨ 'ਤੇ ਸ਼ਿਕੰਜਾ, ਦੋਵਾਂ ਮੁਲਕਾਂ 'ਚ ਵਧਿਆ ਤਣਾਅ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ‘ਤੇ ਹੋਰ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ। ਹੁਣ ਇਰਾਨ ਦੇ ਵੱਡੇ ਨੇਤਾ ਅਨਾਇਤੁੱਲ੍ਹਾ ਅਲੀ ਖਮੇਨੀ ਤੇ ਉਸ ਦੀ ਸੈਨਾ ਦੇ ਅੱਠ ਵੱਡੇ ਸੈਨਿਕ ਕਮਾਂਡਰ ਅਮਰੀਕਾ ਦੀਆਂ ਵਿੱਤੀ ਸੁਵਿਧਾਵਾਂ ਦਾ ਫਾਇਦਾ ਨਹੀਂ ਲੈ ਸਕਣਗੇ।

ਨਵੀਂ ਦਿੱਲੀ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਇਰਾਨ ‘ਤੇ ਹੋਰ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਹਨ। ਹੁਣ ਇਰਾਨ ਦੇ ਵੱਡੇ ਨੇਤਾ ਅਨਾਇਤੁੱਲ੍ਹਾ ਅਲੀ ਖਮੇਨੀ ਤੇ ਉਸ ਦੀ ਸੈਨਾ ਦੇ ਅੱਠ ਵੱਡੇ ਸੈਨਿਕ ਕਮਾਂਡਰ ਅਮਰੀਕਾ ਦੀਆਂ ਵਿੱਤੀ ਸੁਵਿਧਾਵਾਂ ਦਾ ਫਾਇਦਾ ਨਹੀਂ ਲੈ ਸਕਣਗੇ। ਇਰਾਨ ਨੇ ਬੀਤੇ ਬੁੱਧਵਾਰ ਨੂੰ ਅਮਰੀਕਾ ਦੇ ਦੋ ਡ੍ਰੋਨ ਡੇਗ ਦਿੱਤੇ ਸੀ। ਇਸ ਤੋਂ ਬਾਅਦ ਟਰੰਪ ਨੇ ਇਹ ਫੈਸਲਾ ਲਿਆ। ਟਰੰਪ ਨੇ ਟ੍ਰੇਜਰੀ ਸਕੱਤਰ ਸਟੀਵਨ ਮੈਨੂਚਿਨ ਦੀ ਮੌਜੂਦਗੀ ‘ਚ ਪਾਬੰਦੀਆਂ ਵਾਲੇ ਕਾਗਜ਼ਾਂ ‘ਤੇ ਦਸਤਖ਼ਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਸੀਂ ਇਰਾਨ ਨੂੰ ਕਦੇ ਪ੍ਰਮਾਣੂ ਹਥਿਆਰ ਨਹੀਂ ਬਣਾਉਣ ਦਿਆਂਗੇ। ਅਸੀਂ ਹੁਣ ਤਕ ਇਸ ਮਾਮਲੇ ‘ਚ ਕਾਫੀ ਕੰਟਰੋਲ ਕੀਤਾ ਹੈ, ਪਰ ਹੁਣ ਇਰਾਨ ‘ਤੇ ਦਬਾਅ ਬਣਾ ਕੇ ਰੱਖਿਆ ਜਾਵੇਗਾ। ਉਧਰ, ਇੱਕ ਰਿਪੋਰਟ ਮੁਤਾਬਕ ਅਮਰੀਕਾ ਨੇ ਪਿਛਲੇ ਦਿਨੀਂ ਇਰਾਨ ਦੇ ਮਿਸਾਇਲ ਕੰਟ੍ਰੋਲ ਸਿਸਟਮ ਤੇ ਜਾਸੂਸੀ ਨੈੱਟਵਰਕ ‘ਤੇ ਕਈ ਵਾਰ ਸੈਟੇਲਾਈਟ ਹਮਲੇ ਕੀਤੇ ਹਨ। ਇਸ ਤੋਂ ਬਾਅਦ ਸੰਯੁਕਤ ਰਾਸ਼ਟਰ ‘ਚ ਇਰਾਨ ਦੇ ਰਾਜਦੂਤ ਮਾਜਿਦ ਤਖ਼ਤ ਰਵਾਂਚੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਜਦੋਂ ਤਕ ਇਰਾਨ ਨੂੰ ਪਾਬੰਦੀ ਦੇ ਦਬਾਅ ਦੀ ਧਮਕੀ ਦਿੰਦਾ ਰਹੇਗਾ, ਇਰਾਨ ਉਸ ਨਾਲ ਗੱਲਬਾਤ ਨਹੀਂ ਕਰੇਗਾ। ਉਨ੍ਹਾਂ ਕਿਹਾ, “ਅਸੀਂ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਾਂ। ਅਮਰੀਕਾ ਦੇ ਇੱਕ ਵਾਰ ਫੇਰ ਇਰਾਨ ‘ਤੇ ਦਬਾਅ ਪਾਇਆ ਹੈ। ਉਸ ਨੇ ਸਾਡੇ ‘ਤੇ ਹੋਰ ਪਾਬੰਦੀਆਂ ਲਾਈਆਂ ਹਨ। ਜਦੋਂ ਤਕ ਉਸ ਦੀ ਇਹੀ ਰਣਨੀਤੀ ਰਹੇਗੀ, ਉਦੋਂ ਤਕ ਇਰਾਨ ਤੇ ਅਮਰੀਕਾ ‘ਚ ਗੱਲਬਾਤ ਨਹੀਂ ਹੋ ਸਕਦੀ।” ਇਸ ਦੇ ਨਾਲ ਹੀ ਰਵਾਂਚੀ ਨੇ ਕਿਹਾ ਕਿ ਅਮਰੀਕਾ ਦਾ ਇਹ ਫੈਸਲਾ ਇਰਾਨ ਦੇ ਲੋਕਾਂ ਤੇ ਉੱਥੇ ਦੇ ਨੇਤਾਵਾਂ ਪ੍ਰਤੀ ਦੁਸ਼ਮਣੀ ਦਾ ਇਸ਼ਾਰਾ ਹੈ।

ਟਾਪ ਹੈਡਲਾਈਨ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget