Iran Strike: ਪਾਕਿਸਤਾਨ ਨੇ ਬਲੋਚਿਸਤਾਨ 'ਤੇ ਹੋਏ ਘਾਤਕ ਹਮਲੇ ਦਾ ਦਿੱਤਾ ਜਵਾਬ, ਈਰਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ

Iran Strike: ਪਾਕਿਸਤਾਨ ਨੇ ਬਲੋਚਿਸਤਾਨ ਉੱਤੇ ਹੋਏ ਘਾਤਕ ਹਮਲੇ ਦਾ ਈਰਾਨ ਨੂੰ ਠੋਕਵਾਂ ਜਵਾਬ ਦਿੰਦੇ ਹੋਏ ਆਪਣਾ ਐਕਸ਼ਨ ਦਿਖਾਇਆ ਹੈ। ਸੂਤਰਾਂ ਅਨੁਸਾਰ ਪਾਕਿਸਤਾਨ ਵੱਲੋਂ ਈਰਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

Pakistan hits militant targets in Iran: ਈਰਾਨ ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਬਲੋਚਿਸਤਾਨ 'ਚ ਅੱਤਵਾਦੀ ਸਮੂਹਾਂ ਦੇ ਟਿਕਾਣਿਆਂ 'ਤੇ ਹਵਾਈ ਹਮਲਿਆਂ ਦਾ ਦਾਅਵਾ ਕੀਤਾ ਹੈ। ਪਾਕਿਸਤਾਨ ਨੇ ਵੀ ਹਮਲੇ ਦੀ ਪੁਸ਼ਟੀ ਕੀਤੀ ਹੈ। ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ

Related Articles