ਪੜਚੋਲ ਕਰੋ

ਟਰੰਪ ਦੇ ਸਿਰ 'ਤੇ ਰੱਖਿਆ 21 ਕਰੋੜ ਰੁਪਏ ਇਨਾਮ, ਇਰਾਨ ਦੀ ਸੰਸਦ 'ਚ ਐਲਾਨ

ਇਰਾਨ ਦੇ ਇੱਕ ਸਾਂਸਦ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੱਤਿਆ ਲਈ 21 ਕਰੋੜ ਰੁਪਏ ਦਾ ਇਨਾਮ ਰੱਖਿਆ ਹੈ। ਇਰਾਨ ਦੇ ਕਹਿਨੁਜ਼ ਸ਼ਹਿਰ ਦੇ ਸਾਂਸਦ ਅਹਿਮਦ ਹਾਮਜੇ ਨੇ ਕਿਹਾ ਹੈ ਕਿ ਇਹ ਇਨਾਮ ਕੇਰਮਾਨ ਦੇ ਲੋਕਾਂ ਵੱਲੋਂ ਹੋਵੇਗਾ। ਕੇਰਮਾਨ ਉਹੀ ਜਗ੍ਹਾ ਹੈ ਜਿੱਥੇ ਜਨਰਲ ਕਾਸਿਮ ਸੁਲੇਮਾਨੀ ਨੂੰ ਦਫ਼ਨ ਕੀਤਾ ਗਿਆ ਹੈ।

ਤਹਿਰਾਨ: ਇਰਾਨ ਦੇ ਇੱਕ ਸਾਂਸਦ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਹੱਤਿਆ ਲਈ 21 ਕਰੋੜ ਰੁਪਏ ਦਾ ਇਨਾਮ ਰੱਖਿਆ ਹੈ। ਇਰਾਨ ਦੇ ਕਹਿਨੁਜ਼ ਸ਼ਹਿਰ ਦੇ ਸਾਂਸਦ ਅਹਿਮਦ ਹਾਮਜੇ ਨੇ ਕਿਹਾ ਹੈ ਕਿ ਇਹ ਇਨਾਮ ਕੇਰਮਾਨ ਦੇ ਲੋਕਾਂ ਵੱਲੋਂ ਹੋਵੇਗਾ। ਕੇਰਮਾਨ ਉਹੀ ਜਗ੍ਹਾ ਹੈ ਜਿੱਥੇ ਜਨਰਲ ਕਾਸਿਮ ਸੁਲੇਮਾਨੀ ਨੂੰ ਦਫ਼ਨ ਕੀਤਾ ਗਿਆ ਹੈ। ਹਾਮਜੇ ਨੇ ਸੰਸਦ ਵਿੱਚ ਇੱਥੋਂ ਤੱਕ ਕਿਹਾ ਕਿ "ਇਰਾਨ ਨੂੰ ਆਪਣੀ ਰੱਖਿਆ ਲਈ ਪਰਮਾਣੂ ਹਥਿਆਰਾਂ ਦੀ ਉਸਾਰੀ ਕਰਨੀ ਚਾਹੀਦੀ ਹੈ। ਜੇ ਸਾਡੇ ਕੋਲ ਅੱਜ ਪ੍ਰਮਾਣੂ ਹਥਿਆਰ ਹੁੰਦੇ, ਤਾਂ ਅਸੀਂ ਖ਼ਤਰਿਆਂ ਤੋਂ ਸੁਰੱਖਿਅਤ ਹੁੰਦੇ। ਹੁਣ ਸਾਨੂੰ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਬਣਾਉਣੀਆਂ ਚਾਹੀਦੀਆਂ ਹਨ ਜੋ ਨਾਲ ਪ੍ਰਮਾਣੂ ਹਥਿਆਰ ਲੈ ਸੱਕਣ। ਸਾਡੀ ਸੁਰੱਖਿਆ ਸਾਡਾ ਹੱਕ ਹੈ " ਸੰਯੁਕਤ ਰਾਸ਼ਟਰ ਵਿੱਚ ਨਿਹੱਥੇਬੰਦੀ ਲਈ ਅਮਰੀਕੀ ਰਾਜਦੂਤ ਰੋਬ੍ਰਟ ਵੁੱਡ ਨੇ ਹਮਜੇ ਦੇ ਬਿਆਨ 'ਤੇ ਇਤਰਾਜ਼ ਜਤਾਇਆ ਹੈ। ਜੈਨੇਵਾ ਵਿੱਚ ਰਿਪੋਰਟਰਾਂ ਨਾਲ ਗੱਲਬਾਤ ਦੌਰਾਨ ਵੁਡ ਨੇ ਕਿਹਾ, “ਇਰਾਨ ਵੱਲੋਂ ਇਸ ਤਰ੍ਹਾਂ ਦੇ ਬਿਆਨ ਉਸ ਦੇ ਸ਼ਾਸਨ ਦਾ ਅੱਤਵਾਦੀ ਚਿਹਰਾ ਦਰਸਾਉਂਦੇ ਹਨ।” ਉਨ੍ਹਾਂ ਕਿਹਾ ਕਿ ਇਰਾਨ ਦੇ ਬਿਆਨ ਬਕਵਾਸ ਹਨ ਤੇ ਅਧਿਆਤਮਕ ਰਾਜ ਨੂੰ ਜਲਦੀ ਤੋਂ ਜਲਦੀ ਆਪਣੇ ਵਤੀਰੇ ਨੂੰ ਬਦਲਣਾ ਚਾਹੀਦਾ ਹੈ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget