ਪੜਚੋਲ ਕਰੋ

ਕਿਸ਼ਤੀ ਡੁੱਬਣ ਨਾਲ ਇਰਾਕ ‘ਚ 100 ਯਾਤਰੀਆਂ ਦੀ ਮੌਤ

ਬਗਦਾਦ: ਇਰਾਕ ਦੇ ਮੋਸੁਲ ਸ਼ਹਿਰ ਨੇੜੇ ਟਿਗਰਿਸ ਦਰਿਆ ‘ਚ 100 ਤੋਂ ਵੱਧ ਯਾਤਰੀਆਂ ਨਾਲ ਭਰੀ ਕਿਸ਼ਤੀ ਡੁੱਬਣ ਦੀ ਖ਼ਬਰ ਹੈ। ਖ਼ਦਸ਼ਾ ਹੈ ਕਿ ਇਸ ਓਵਰਲੋਡ ਕਿਸ਼ਤੀ ਦੇ ਸਵਾਰਾਂ ਵਿੱਚੋਂ ਕੋਈ ਵੀ ਨਹੀਂ ਬਚਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸ਼ਾਇਦ ਜ਼ਿਆਦਾ ਬੋਟ ‘ਚ ਜ਼ਿਆਦਾ ਲੋਕ ਸਵਾਰ ਹੋਣ ਕਾਰਨ ਇਹ ਹਾਦਸਾ ਹੋਇਆ। ਇਸ ਲੋਕ ਕੁਰਦ ਨਵਾਂ ਸਾਲ ਮਨਾ ਰਹੇ ਸੀ। ਉੱਤਰੀ ਨਾਈਨਵੇਹ ਖੇਤਰ ‘ਚ ਨਾਗਰਿਕ ਸੁਰੱਖਿਆ ਦੇ ਮੁਖੀ ਕਰਨਲ ਹੁਸਾਸ ਖਲੀਲ ਨੇ ਦੱਸਿਆ ਕਿ ਘਟਨਾ ਵੀਰਵਾਰ ਨੂੰ ਹੋਈ ਜਦੋ ਜ਼ਿਆਦਾ ਗਿਣਤੀ ‘ਚ ਲੋਕ ਨਵਰੋਜ ਮਨਾਉਣ ਦੇ ਲਈ ਬਾਹਰ ਨਿਕਲੇ। ਨਵਰੋਜ ਕੁਰਦ ਨਵਾਸਾਲ ਅਤੇ ਬਸੰਤ ਰੂਤ ਦੀ ਸ਼ੁਰੂਆਤ ਦਾ ਪ੍ਰਤੀਕ ਹੈ। ਸਹਿਤ ਮੰਤਰਾਲੇ ਦੇ ਬੁਲਾਰੇ ਸੈਫ ਅਲ ਬਰਦ ਨੇ ਕਿਹਾ ਕਿ ਬਚਾਅ ਮੁਹਿੰਮ ਅਜੇ ਜਾਰੀ ਹੈ। ਖਲੀਲ ਨੇ ਕਿਹਾ ਤਕਨੀਤੀ ਖਾਮੀਆਂ ਕਰਕੇ ਬੋਟ ਪਲਟ ਗਈ। ਜਾਣਕਾਰੀ ਮੁਤਾਬਕ ਮ੍ਰਿਤਕਾਂ ‘ਚ ਜ਼ਿਆਦਾ ਗਿਣਤੀ ਔਰਤਾਂ ਅਤੇ ਬੱਚਿਆਂ ਦੀ ਹੈ। ਇਸ ਹਾਦਸੇ ‘ਚ ਕਈ ਲੋਕ ਜ਼ਖ਼ਮੀ ਵੀ ਹੋਏ ਹਨ ਜਿਨ੍ਹਾਂ ਦਾ ਇਲਾਜ਼ ਹਸਪਤਾਲ ‘ਚ ਚੱਲ ਰਿਹਾ ਹੈ। ਹਾਦਸੇ ਨੂੰ ਇਰਾਕ ਦਾ ਸਭ ਤੋਂ ਭਿਆਨਕ ਹਾਦਸਿਆਂ 'ਚੋਂ ਇੱਕ ਮੰਨਿਆ ਜਾ ਰਿਹਾ ਹੈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget