ਪੜਚੋਲ ਕਰੋ

ਭਾਰਤੀ ਡਾਕਟਰ ਦੀ ਮੌਤ ਤੋਂ ਬਾਅਦ ਆਇਰਲੈਂਡ ਦੇ ਗਰਭਪਾਤ ਕਾਨੂੰਨ 'ਚ ਸੋਧ 

ਲੰਦਨ: ਆਇਰਲੈਂਡ ਵਿੱਚ ਗਰਭਪਾਤ ’ਤੇ ਲੱਗੀ ਰੋਕ ਨੂੰ ਹੁਣ ਹਟਾ ਦਿੱਤਾ ਜਾਵੇਗਾ। ਗਰਭਪਾਤ ’ਤੇ ਲੱਗੀ ਪਾਬੰਦੀ ਨੂੰ ਹਟਾਉਣ ਲਈ ਕਰਵਾਏ ਗਏ ਜਨਤਾ ਦੀ ਰਾਏ ਮੰਗੀ ਗਈ ਸੀ ਤਾਂ ਲੋਕਾਂ ਨੇ ਇਸ ਦੇ ਪੱਖ ’ਚ ਵੋਟਾਂ ਪਾਈਆਂ। ਇਸ ਮੌਕੇ  ਆਇਰਲੈਂਡ ਵਿੱਚ ਭਾਰਤੀ ਮੂਲ ਪ੍ਰਧਾਨ ਮੰਤਰੀ ਲਿਓ ਵਰਧਕਰ ਨੇ ਇਸ ਇਤਿਹਾਸਿਕ ਜਨਮਤ ਸੰਗ੍ਰਹਿ ਨੂੰ ਜਿੱਤ ਮਿਲਣ ਦਾ ਐਲਾਨ ਕੀਤਾ।   ਇਸ ਮਾਮਲੇ ਵਿੱਚ ਆਈ ਪਹਿਲੀ ਅਪਰਾਧਿਕ ਰਿਪੋਰਟ ਮੁਤਾਬਕ ਗਰਭਪਾਤ ਖ਼ਿਲਾਫ਼ ਕੀਤੀ ਗਈ ਸੋਧ ਨੂੰ ਭੰਗ ਕਰਨ ਦੀ ਮੰਗ ਨੂੰ 66 ਫ਼ੀਸਦੀ ਲੋਕਾਂ ਦਾ ਸਮਰਥਨ ਹਾਸਲ ਹੋਇਆ ਹੈ। ਪ੍ਰਧਾਨ ਮੰਤਰੀ ਵਰਧਕਰ ਨੇ ਕਿਹਾ ਕਿ ਲੋਕਾਂ ਨੇ ਆਪਣੀ ਰਾਏ ਜ਼ਾਹਰ ਕੀਤੀ ਹੈ। ਆਧੁਨਿਕ ਦੇਸ਼ ਲਈ ਆਧੁਨਿਕ ਸੰਵਿਧਾਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਆਇਰਲੈਂਡ ਦੀਆਂ ਵੋਟਰ ਮਹਿਲਾਵਾਂ ਦੀ ਸਿਹਤ ਨਾਲ ਸਬੰਧਿਤ ਸਹੀ ਫ਼ੈਸਲਾ ਲੈਣ ਲਈ ਉਹ ਉਨ੍ਹਾਂ ਦਾ ਸਨਮਾਨ ਤੇ ਉਨ੍ਹਾਂ ’ਤੇ ਯਕੀਨ ਕਰਦੇ ਹਨ। ਜਨਮਤ ਸੰਗ੍ਰਹਿ ਦੇ ਬਾਅਦ ਗਰਭਪਾਤ ਕਾਨੂੰਨ ਨੂੰ 8ਵੀਂ ਸੋਧ ਨੂੰ ਸੰਸਦ ਜ਼ਰੀਏ ਭੰਗ ਕੀਤਾ ਜਾਵੇਗਾ। ਆਇਰਲੈਂਡ ਵਿੱਚ ਭਾਰਤੀ ਡੈਂਟਿਸਟ ਸਵਿਤਾ ਹਲੱਪਨਵਾਰ  ਨੂੰ 2012 ਵਿੱਚ ਗਰਭਪਾਤ ਦਾ ਇਜਾਜ਼ਤ ਨਾ ਮਿਲਣ ਕਰ ਕੇ ਇੱਕ ਹਸਪਤਾਲ ਵਿੱਚ ਉਸ ਦੀ ਮੌਤ ਹੋ ਗਈ ਸੀ। ਉਸ ਦੀ ਮੌਤ ਨੇ ਦੇਸ਼ ਵਿੱਚ ਗਰਭਪਾਤ ਦੇ ਮੁੱਦੇ ’ਤੇ ਲੋਕਾਂ ਨੂੰ ਇੱਕ ਵਾਰ ਫਿਰ ਸੋਚਣ ’ਤੇ ਮਜਬੂਰ ਕਰ ਦਿੱਤਾ। ਸਵਿਤਾ ਦੇ ਪਿਤਾ ਆਨੰਦੱਪਾ ਯਾਲਗੀ ਨੇ ਕਰਨਾਟਕ ਸਥਿਤ ਆਪਣੇ ਘਰ ਤੋਂ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਆਇਰਲੈਂਡ ਦੇ ਲੋਕ ਉਨ੍ਹਾਂ ਦਾ ਧੀ ਨੂੰ ਹਮੇਸ਼ਾ ਯਾਦ ਰੱਖਣਗੇ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget