ਪੜਚੋਲ ਕਰੋ

IS ਦੀ ਮੱਦਦ ਕਰਦੀ ਭਾਰਤੀ ਔਰਤ ਸਿੰਘਾਪੁਰ 'ਚ ਗ੍ਰਿਫਤਾਰ

ਸਿੰਗਾਪੁਰ: ਇਸਲਾਮਿਕ ਸਟੇਟ (ਆਈਐੱਸ) ਅਤੇ ਅੱਤਵਾਦ ਸਬੰਧੀ ਗਤੀਵਿਧੀਆਂ ਦਾ ਸਮੱਰਥਨ ਕਰਨ ਲਈ ਅੰਦਰੂਨੀ ਸੁਰੱਖਿਆ ਕਾਨੂੰਨ (ਆਈਐੱਸਏ) ਤਹਿਤ ਭਾਰਤਵੰਸ਼ੀ ਔਰਤ ਸਹਿਤ ਸਿੰਗਾਪੁਰ ਦੇ ਤਿੰਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਸਿੰਗਾਪੁਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਤਿੰਨਾਂ ਵਿਚੋਂ ਅਦਜੁਲ ਅਜ਼ੀਜ਼ੀ ਬਿਨ ਬਜੂਰੀ ਨੂੰ ਰਿਸਟ੍ਰਿਕਸ਼ਨ ਆਰਡਰ (ਪਾਬੰਦੀ ਆਦੇਸ਼) ਜਾਰੀ ਕੀਤੇ ਗਏ ਹਨ ਜਦਕਿ ਅੱਬੂ ਥੱਲ੍ਹਾ ਬਿਨ ਸਮਦ ਅਤੇ ਮੁਨੱਵਰ ਬੇਗ ਅਮੀਨਾ ਬੇਗਮ  ਲਈ ਡਿਟੈਂਸ਼ਨ ਆਰਡਰ ਦਿੱਤੇ ਗਏ ਹਨ। ਅਬੂ ਥੱਲ੍ਹਾ ਜੇਮਾਹ ਇਸਲਾਮੀਆ (ਜੇਆਈ) ਅੱਤਵਾਦੀ ਜਥੇਬੰਦੀ ਦਾ ਮੈਂਬਰ ਹੈ ਜਦਕਿ ਅਦਜੁਲ ਇਰਾਕ ਅਤੇ ਸੀਰੀਆ ਵਿਚ ਆਈਐੱਸ ਦਾ ਸਮੱਰਥਕ ਹੈ। ਮੰਤਰਾਲੇ ਦਾ ਕਹਿਣਾ ਹੈ ਕਿ ਅਮੀਨਾ ਇਕ ਘਰੇਲੂ ਔਰਤ ਹੈ। ਉਹ ਮੂਲ ਰੂਪ ਤੋਂ ਭਾਰਤ ਦੀ ਰਹਿਣ ਵਾਲੀ ਹੈ ਪਰ ਹੁਣ ਸਿੰਗਾਪੁਰ ਦੀ ਨਾਗਰਿਕ ਹੈ। ਉਹ ਆਈਐੱਸ ਦੀ ਸਮੱਰਥਕ ਹੈ। ਆਈਐੱਸ ਵਿਚ ਸ਼ਾਮਿਲ ਹੋਣ ਲਈ ਉਹ ਉਸ ਦੇ ਲੋਕਾਂ ਨੂੰ ਸ਼ਰਨ ਦਿੰਦੀ ਹੈ। ਇੰਟਰਨੈੱਟ ਰਾਹੀਂ ਇਕ ਵਿਦੇਸ਼ੀ ਦੇ ਸੰਪਰਕ ਵਿਚ ਆ ਜਾਣ ਪਿੱਛੋਂ ਉਹ ਕੱਟੜਪੰਥੀ ਬਣੀ। ਉਸ ਸ਼ਖ਼ਸ ਨੇ ਅਮੀਨਾ ਨਾਲ ਆਈਐੱਸ ਸਮੱਰਥਕ ਸਮੱਗਰੀਆਂ ਸਾਂਝੀਆਂ ਕੀਤੀਆਂ। ਨਾਲ ਹੀ ਉਹ ਵਿਸ਼ਵਾਸ ਦਿਵਾਉਣ ਵਿਚ ਕਾਮਯਾਬ ਰਿਹਾ ਹੈ ਕਿ ਆਈਐੱਸ ਸੁੰਨੀਆਂ ਦੀ ਰੱਖਿਆ ਲਈ ਲੜ ਰਿਹਾ ਹੈ।

ਟਾਪ ਹੈਡਲਾਈਨ

ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸ਼੍ਰੋਮਣੀ ਅਕਾਲੀ ਦਲ ਨੇ ਨਵੇਂ ਅਹੁਦੇਦਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਨਵੀਂ ਜ਼ਿੰਮੇਵਾਰੀ

ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ

ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ

ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Embed widget