ਪੜਚੋਲ ਕਰੋ

ਇਸਲਾਮਿਕ ਸਟੇਟ ਅੱਤਵਾਦੀਆਂ ਦਾ ਕਹਿਰ, 24 ਫੌਜੀ ਮਾਰੇ

  ਬੇਰੂਤ: ਪੂਰਬੀ ਸੀਰੀਆ ਵਿੱਚ ਇਸਲਾਮਿਕ ਸਟੇਟ ਸਮੂਹ ਨੇ ਦੋ ਦਿਨਾਂ ਵਿੱਚ ਅਮਰੀਕਾ ਹਮਾਇਤੀ 24 ਜਵਾਨਾਂ ਦਾ ਕਤਲ ਕਰ ਦਿੱਤੇ। ਇਹ ਜਾਣਕਾਰੀ ਯੁੱਧ ਦੀ ਨਿਗਰਾਨੀ ਕਰਨ ਵਾਲੇ ਸਮੂਹ ਨੇ ਸ਼ਨੀਵਾਰ ਨੂੰ ਦਿੱਤੀ। ਜ਼ਿਕਰਯੋਗ ਹੈ ਕਿ ਕੁਰਦ ਅਗਵਾਈ ਵਾਲੀ ਗਠਜੋੜ ਫੌਜ ਸੀਰੀਅਨ ਡੈਮੋਕਰੇਟਿਕ ਫੋਰਸਿਸ (ਐਸਡੀਐਫ) ਇਰਾਕੀ ਸਰਹੱਦ ’ਤੇ ਸਥਿਤ ਪੂਰਬੀ ਦੇਈਰ ਇਜ਼ੋਰ ਪ੍ਰਾਂਤ ਦੇ ਇਕਾਲੇ ਵਿੱਚ ਜਿਹਾਦੀਆਂ ਨੂੰ ਖਦੇੜਨ ਲਈ ਸੰਘਰਸ਼ ਕਰ ਰਹੀ ਹੈ। ਐਸਡੀਐਫ ਨੂੰ ਅਮਰੀਕੀ ਫੌਜ ਦਾ ਸਮਰਥਨ ਹਾਸਲ ਹੈ। ਯੂਕੇ ਸਥਿਤ ਸੀਰੀਅਨ ਆਬਜ਼ਰਵੇਟਰੀ ਫਾਰ ਹਿਊਮਨ ਰਾਈਟਸ ਨੇ ਕਿਹਾ ਕਿ ਜਿਹਾਦੀਆਂ ਨੇ ਸ਼ੁੱਕਰਵਾਰ ਨੂੰ ਪਿੰਡ 'ਤੇ ਹਮਲਾ ਕੀਤਾ, ਜਿੱਥੇ ਐਸਡੀਐਫ ਜਵਾਨ  ਤੇ ਗਠਜੋੜ ਦੇ ਸਲਾਹਕਾਰ ਮੌਜੂਦ ਸਨ। ਆਬਜ਼ਰਵੇਟਰੀ ਦੇ ਮੁਖੀ ਅਬਦਲ ਰਹਿਮਾਨ ਨੇ ਦੱਸਿਆ ਕਿ ਕੋਹਰੇ ਦਾ ਫਾਇਦਾ ਚੁੱਕ ਕੇ ਆਈਐਸ ਨੇ ਉਨ੍ਹਾਂ ਦੇ ਠਿਕਾਣੇ ਦੇ ਨੇੜੇ ਅਲ-ਬਹਿਰਾ ਪਿੰਡ 'ਤੇ ਹਮਲਾ ਕੀਤਾ। ਰਹਿਮਾਨ ਨੇ ਕਿਹਾ ਕਿ ਹਮਲੇ ਵਿੱਚ ਐਸਡੀਐਫ ਦੇ 24 ਫੌਜੀ ਜਵਾਨਾਂ ਦੀ ਮੌਤ ਹੋ ਗਈ। ਦੋਵਾਂ ਧਿਰਾਂ ਤੋਂ ਹਿੰਸਕ ਝੜਪਾਂ ਸ਼ਨੀਵਾਰ ਨੂੰ ਵੀ ਜਾਰੀ ਰਹੀਆਂ। ਇਸ ਦੌਰਾਨ ਗੱਠਜੋੜ ਫੌਜ ਨੇ ਖੇਤਰ ਵਿੱਚ ਹਵਾਈ ਹਮਲੇ ਵੀ ਕੀਤੇ। ਆਬਜ਼ਰਵੇਟਰੀ ਮੁਤਾਬਕ 27 ਜਿਹਾਦੀਆਂ ਨੂੰ ਹਮਲੇ ਵਿੱਚ ਮਾਰ ਦਿੱਤਾ ਗਿਆ। ਇਸ ਦੇ ਨਾਲ ਹੀ ਪੰਜ ਬੱਚਿਆਂ ਸਮੇਤ 17 ਆਮ ਨਾਗਰਿਕਾਂ ਦੀ ਵੀ ਮੌਤ ਹੋ ਗਈ। ਹਾਲਾਂਕਿ, ਗਠਜੋੜ ਫੌਜ ਦੇ ਬੁਲਾਰੇ ਸੀਨ ਰਿਆਨ ਨੇ ਨਾਗਰਿਕਾਂ ਦੀ ਮੌਤ ਦੀ ਪੁਸ਼ਟੀ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਮਾਰੇ ਜਾਣ ਦੀ ਕੋਈ ਰਿਪੋਰਟ ਨਹੀਂ ਮਿਲੀ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget