ਪੜਚੋਲ ਕਰੋ

ਕੀ ਡਰੈਗਨ ਲੱਦਾਖ ਵਿਚ 10,000 ਫੌਜੀਆਂ ਨੂੰ ਹਟਾ ਕੇ ਭਾਰਤ ਨੂੰ ਧੋਖਾ ਦੇਣ ਦੀ ਫਿਰਾਕ 'ਚ?

ਚੀਨ ਦੇ ਹਮਲਾਵਰ ਰਵੱਈਏ ਦੇ ਮੱਦੇਨਜ਼ਰ ਭਾਰਤ ਵਲੋਂ ਜਵਾਬੀ ਕਾਰਵਾਈ ਵਜੋਂ ਐਲਏਸੀ ਦੇ ਕੋਲ ਵੱਡੀ ਗਿਣਤੀ ਵਿੱਚ ਸੈਨਿਕਾਂ ਦੀ ਤਾਇਨਾਤੀ ਨਾਲ ਹਥਿਆਰ  ਪੂਰਬੀ ਲੱਦਾਖ ਵਿੱਚ ਤਾਇਨਾਤ ਕੀਤੇ ਗਏ ਹਨ।

ਨਵੀਂ ਦਿੱਲੀ: ਅਸਲ ਕੰਟਰੋਲ ਰੇਖਾ 'ਤੇ ਪੂਰਬੀ ਲੱਦਾਖ ਵਿਚ ਅਪਰੈਲ-ਮਈ ਦੇ ਮਹੀਨੇ ਤੋਂ ਭਾਰਤ ਅਤੇ ਚੀਨ ਵਿਚਾਲੇ ਤਣਾਅ ਬਹੁਤ ਜ਼ਿਆਦਾ ਹੈ। ਇੱਥੇ, ਬੀਜਿੰਗ ਵਲੋਂ ਐਲਏਸੀ ਤੋਂ 10 ਹਜ਼ਾਰ ਸੈਨਿਕ ਵਾਪਸ ਲੈਣ ਦਾ ਦਾਅਵਾ ਕੀਤਾ ਗਿਆ ਹੈ। ਇਹ ਰਿਪੋਰਟ ਹਾਂਗ ਕਾਂਗ ਤੋਂ ਪ੍ਰਕਾਸ਼ਤ ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਚੀਨੀ ਸੈਨਾ ਦੇ ਸੂਤਰਾਂ ਦਾ ਹਵਾਲਾ ਦਿੰਦਿਆਂ ਕੀਤੀ ਹੈ। ਇਸ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਠੰਢ ਕਰਕੇ ਲੜਾਈ ਦੇ ਸੰਭਾਵਨਾ ਘੱਟ ਹੋਣ ਕਰਕੇ ਐਲਏਸੀ 'ਤੇ ਭਾਰਤ ਦੀ ਸਰਹੱਦ ਦੇ ਨੇੜੇ ਵਿਵਾਦਿਤ ਥਾਂਵਾਂ 'ਤੇ ਤਾਇਨਾਤ ਸੈਨਿਕਾਂ ਨੂੰ ਚੀਨ ਨੇ  ਹਟਾ ਲਿਆ ਹੈ। ਇਸ ਵਿਚ ਇਹ ਕਿਹਾ ਗਿਆ ਹੈ ਕਿ ਸਾਰੇ ਚੀਨੀ ਫੌਜੀਆਂ ਨੂੰ ਫੌਜ ਦੀਆਂ ਗੱਡੀਆਂ ਵਿਚ ਭੇਜਿਆ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਾਫ਼ ਤੌਰ 'ਤੇ ਦੇਖਿਆ ਜਾ ਸਕੇ ਅਤੇ ਭਾਰਤੀ ਪੱਖ ਤੋਂ ਪੁਸ਼ਟੀ ਕੀਤੀ ਜਾ ਸਕੇ। ਸਾਊਥ ਚਾਈਨਾ ਮਾਰਨਿੰਗ ਪੋਸਟ ਨੇ ਅੱਗੇ ਇਹ ਖੁਲਾਸਾ ਕੀਤਾ ਹੈ ਕਿ ਇਹ ਸਾਰੇ ਜਵਾਨ ਥੋੜੇ ਸਮੇਂ ਲਈ ਸਿੰਜਿਆਂਗ ਅਤੇ ਤਿੱਬਤ ਦੇ ਸੈਨਿਕ ਖੇਤਰਾਂ ਵਿੱਚ ਤਾਇਨਾਤ ਸੀ। ਅਹਿਮ ਗੱਲ ਇਹ ਹੈ ਕਿ ਭਾਰਤ ਅਤੇ ਚੀਨ ਵਿਚਾਲੇ  5 ਮਈ ਨੂੰ ਹੋਈ ਝੜਪ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਗਲਵਾਨ ਦੀ ਹਿੰਸਾ ਤੋਂ ਬਾਅਦ ਦੋਵਾਂ ਵਿਚਾਲੇ ਸਬੰਧ ਉਦੋਂ ਵਿਗੜ ਗਏ ਜਦੋਂ ਪਿਛਲੇ ਕਈ ਦਹਾਕਿਆਂ ਵਿਚ ਪਹਿਲੀ ਵਾਰ ਚੀਨ-ਭਾਰਤ ਸਰਹੱਦ 'ਤੇ ਸੈਨਿਕਾਂ ਦੀ ਮੌਤ ਹੋਈ। ਚੀਨ ਨੇ ਐਲਏਸੀ 'ਤੇ ਲਗਪਗ 60 ਹਜ਼ਾਰ ਸਿਪਾਹੀ ਤਾਇਨਾਤ ਕੀਤੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਹਥਿਆਰ ਅਤੇ ਮਿਜ਼ਾਈਲਾਂ ਤਾਇਨਾਤ ਕੀਤੀਆਂ। ਦੂਜੇ ਪਾਸੇ ਚੀਨ ਦੇ ਹਮਲਾਵਰ ਰਵੱਈਏ ਦੇ ਮੱਦੇਨਜ਼ਰ ਭਾਰਤ ਵਲੋਂ ਜਵਾਬੀ ਕਾਰਵਾਈ ਵਜੋਂ ਐਲਏਸੀ ਦੇ ਕੋਲ ਵੱਡੀ ਗਿਣਤੀ ਵਿੱਚ ਸੈਨਿਕਾਂ ਦੀ ਤਾਇਨਾਤੀ ਨਾਲ ਹਥਿਆਰ ਪੂਰਬੀ ਲੱਦਾਖ ਵਿੱਚ ਤਾਇਨਾਤ ਕੀਤੇ। ਹਾਲਾਂਕਿ, ਮਾਹਰ ਚੀਨੀ ਪੱਖ ਤੋਂ ਸੈਨਾ ਦੇ ਵਾਪਸੀ 'ਤੇ ਸਵਾਲ ਉਠਾ ਰਹੇ ਹਨ। ਮਾਹਰ ਕਹਿੰਦੇ ਹਨ ਕਿ ਚੀਨੀ ਅਖ਼ਬਾਰ ਦੇ ਦਸ ਹਜ਼ਾਰ ਸੈਨਿਕਾਂ ਨੂੰ ਹਟਾਉਣ ਦੇ ਦਾਅਵੇ ਦੀ ਸੁਤੰਤਰ ਤੌਰ 'ਤੇ ਪੁਸ਼ਟੀ ਕਰਨ ਦਾ ਕੋਈ ਤਰੀਕਾ ਨਹੀਂ ਹੈ। ਪਰ ਜੇ ਚੀਨ ਨੇ ਇੰਨੇ ਵੱਡੇ ਪੈਮਾਨੇ 'ਤੇ ਸੈਨਿਕਾਂ ਨੂੰ ਹਟਾ ਦਿੱਤਾ ਹੁੰਦਾ, ਤਾਂ ਸੈਟੇਲਾਈਟ ਤਸਵੀਰਾਂ ਜਾਂ ਸੰਚਾਰ ਸਾਧਨਾਂ ਰਾਹੀਂ ਇਸਦਾ ਪਤਾ ਲਗਾਇਆ ਜਾ ਸਕਦਾ ਸੀ। ਅਜਿਹੀ ਸਥਿਤੀ ਵਿਚ ਮਾਹਰ ਇਸ ਨੂੰ ਚੀਨ ਦੀ ਚਾਲ ਕਹਿ ਰਹੇ ਹਨ। ਇਹ ਵੀ ਪੜ੍ਹੋ: ਦਿੱਲੀ ਭੇਜਣ ਲਈ ਬਿਰਧ ਆਸ਼ਰਮ ਦੀਆਂ ਔਰਤਾਂ ਨੇ ਤਿਆਰ ਕੀਤੀਆਂ ਦੇਸੀ ਘਿਓ ਦੀਆਂ ਪਿੰਨੀਆਂ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget