ਪੜਚੋਲ ਕਰੋ

ਪੁਲਵਾਮਾ ਹਮਲੇ ਦੀ ਜਾਂਚ ’ਚ ਪਾਕਿਸਤਾਨ ਬੇਨਕਾਬ, ਆਤਮਘਾਤੀ ਅੱਤਵਾਦੀਆਂ ਸਬੰਧੀ ਵੱਡਾ ਖ਼ੁਲਾਸਾ

ਚੰਡੀਗੜ੍ਹ: ਪੁਲਵਾਮਾ ਅੱਤਵਾਦੀ ਹਮਲੇ ਸਬੰਧੀ ਖੁਫੀਆ ਏਜੰਸੀਆਂ ਦੀ ਜਾਂਚ ਵਿੱਚ ਰੋਜ਼ ਨਵੇਂ ਖ਼ੁਲਾਸੇ ਹੋ ਰਹੇ ਹਨ। ਏਜੰਸੀਆਂ ਨੂੰ ਪਤਾ ਲੱਗਾ ਹੈ ਕਿ ਘਾਟੀ ਵਿੱਚ ਫਿਲਹਾਲ ਜੈਸ਼-ਏ-ਮੁਹੰਮਦ ਦੇ ਸੱਤ ਅੱਤਵਾਦੀ ਮੌਜੂਦ ਹਨ। ਆਤਮਘਾਤੀ ਅੱਤਵਾਦੀਆਂ ਨੂੰ ਪਾਕਿਸਤਾਨੀ ਖੁਫੀਆ ਏਜੰਸੀ ISI ਦੇ ਕੋਡ ਨੇਮ ਕਰਨਲ ਤਾਰਿਕ ਨੇ ਟ੍ਰੇਨਿੰਗ ਦਿੱਤੀ ਹੈ। ਅੱਤਵਾਦੀ ਮਸੂਦ ਅਜਹਰ ਨੇ ISI ਨਾਲ ਮਿਲ ਕੇ ਜੈਸ਼ ਦੀ ਇਸ ਟੁਕੜੀ ਨੂੰ ‘ਘਾਤਕ ਪਲਟਣ’ ਦਾ ਨਾਂ ਦਿੱਤਾ ਹੈ। ਦੱਸ ਦੇਈਏ ਕਿ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਬਾਅਦ ਫੌਜ ਨੇ ਦਾਅਵਾ ਕੀਤਾ ਹੈ ਕਿ ਕਸ਼ਮੀਰ ਵਿੱਚ ਜੈਸ਼ ਦੇ ਟੌਪ ਕਮਾਂਡਰ ਮਾਰੇ ਗਏ ਹਨ। ਫੌਜ ਨੇ ਇਹ ਵੀ ਖ਼ੁਲਾਸਾ ਕੀਤਾ ਹੈ ਕਿ ਪੁਲਵਾਮਾ ਹਮਲੇ ਪਿੱਛੇ ਪਾਕਿਸਤਾਨ ਦਾ ਹੱਥ ਹੈ। ਜੈਸ਼ ਦੇ ਸਰਗਨਾ ਮਸੂਦ ਅਜਹਰ ’ਤੇ ਫਿਰ ਤੋਂ ਸ਼ਿਕੰਜਾ ਕੱਸ ਲਿਆ ਗਿਆ ਹੈ। ਭਾਰਤ ਨੂੰ ਫਰਾਂਸ ਦਾ ਵੱਡਾ ਸਮਰਥਨ ਮਿਲਿਆ ਹੈ। ਫਰਾਂਸ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਵਿੱਚ ਮਸੂਦ ਨੂੰ ਆਲਮੀ ਅੱਤਵਾਦੀ ਐਲਾਨਣ ਦਾ ਪ੍ਰਸਤਾਵ ਰੱਖੇਗਾ। ਪਿਛਲੇ 10 ਸਾਲਾਂ ਤੋਂ ਇਹ ਚੌਥੀ ਵਾਰ ਮਸੂਦ ਅਜਹਰ ਨੂੰ ਆਲਮੀ ਅੱਤਵਾਦੀ ਐਲਾਨਣ ਦਾ ਪ੍ਰਸਤਾਵ ਹੋਏਗਾ।

ਟਾਪ ਹੈਡਲਾਈਨ

ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?

USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

ਕੀ ਹੁਣ ਹੋਰਮੁਜ਼ ਰਾਹੀਂ ਲੰਘਣਾ ਪਵੇਗਾ ਮਹਿੰਗਾ? ਟਰੰਪ ਦਾ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ‘ਤੇ 20% ਚਾਰਜ?

 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget