ਪੜਚੋਲ ਕਰੋ

ISIS ਦਾ ਸਰਗਨਾ ਬਗ਼ਦਾਦੀ ਜਿਊਂਦਾ! ਪੰਜ ਸਾਲਾਂ ਮਗਰੋਂ ਵੀਡੀਓ ਪਾ ਲਈ 250 ਕਤਲਾਂ ਦੀ ਜ਼ਿੰਮੇਵਾਰੀ

ਤਿੰਨ ਥਾਵਾਂ 'ਤੇ ਸਿਲਸਿਲੇਵਾਰ ਧਮਾਕਿਆਂ ਵਿੱਚ 253 ਲੋਕਾਂ ਦੀ ਮੌਤ ਹੋ ਗਈ ਸੀ ਤੇ 500 ਲੋਕ ਜ਼ਖ਼ਮੀ ਹੋ ਗਏ ਸਨ। ਉਸ ਦਿਨ ਨੌਂ ਆਤਮਘਾਤੀ ਹਮਲਾਵਰਾਂ ਨੇ ਤਿੰਨ ਗਿਰਜਾਘਰਾਂ ਤੇ ਤਿੰਨ ਪੰਜ ਤਾਰਾ ਹੋਟਲਾਂ ਨੂੰ ਉਡਾ ਦਿੱਤਾ ਸੀ।

ਨਵੀਂ ਦਿੱਲੀ: ਖ਼ਤਰਨਾਕ ਅੱਤਵਾਦੀ ਸੰਗਠਨ ਇਸਲਾਮਿਕ ਸਟੇਟਸ ਦੇ ਮੁਖੀ ਅਬੂ ਬਕਰ ਅਲ-ਬਗ਼ਦਾਦੀ ਜਿਊਂਦਾ ਹੈ। ਬਗ਼ਦਾਦੀ ਨੇ ਪੰਜ ਸਾਲਾਂ ਬਾਅਦ ਵੀਡੀਓ ਜਾਰੀ ਕਰ ਹਾਲ ਹੀ ਵਿੱਚ ਸ਼੍ਰੀਲੰਕਾ 'ਚ ਹੋਏ ਅੱਤਵਾਦੀ ਧਮਾਕਿਆਂ ਦੀ ਜ਼ਿੰਮੇਵਾਰੀ ਲਈ ਹੈ। ਇਸ ਵੀਡੀਓ ਵਿੱਚ ਬਗ਼ਦਾਦੀ ਨੇ ਕਿਹਾ ਹੈ ਕਿ ਸ਼੍ਰੀਲੰਕਾ ਵਿੱਚ ਹਮਲੇ ਸੀਰੀਆ ਵਿੱਚ ਆਈਐਸਆਈਐਸ ਦੇ ਟਿਕਾਣੇ ਤਬਾਹ ਕਰਨ ਦਾ ਬਦਲਾ ਹੈ। ਵੀਡੀਓ ਵਿੱਚ ਬਗ਼ਦਾਦੀ ਨਾਲ ਤਿੰਨ ਜਣੇ ਹੋਰ ਦਿਖਾਈ ਦੇ ਰਹੇ ਹਨ। ਉਸ ਨੇ ਇਹ ਵੀ ਕਿਹਾ ਕਿ ਸੀਰੀਆ ਦੇ ਬਾਗੂਜ਼ ਵਿੱਚ ਲੜਾਈ ਪੂਰੀ ਹੋ ਗਈ ਹੈ। ਬਗ਼ਦਾਦੀ ਵੱਲੋਂ ਦੱਸੇ ਸ਼੍ਰੀਲੰਕਾ ਦੇ ਦਹਿਸ਼ਤੀ ਹਮਲੇ ਇਸਾਈਆਂ ਦੇ ਮਸ਼ਹੂਰ ਤਿਓਹਾਰ ਈਸਟਰ ਸੰਡੇ ਵਾਲੇ ਦਿਨ ਵਾਪਰੇ ਸਨ। ਤਿੰਨ ਥਾਵਾਂ 'ਤੇ ਸਿਲਸਿਲੇਵਾਰ ਧਮਾਕਿਆਂ ਵਿੱਚ 253 ਲੋਕਾਂ ਦੀ ਮੌਤ ਹੋ ਗਈ ਸੀ ਤੇ 500 ਲੋਕ ਜ਼ਖ਼ਮੀ ਹੋ ਗਏ ਸਨ। ਉਸ ਦਿਨ ਨੌਂ ਆਤਮਘਾਤੀ ਹਮਲਾਵਰਾਂ ਨੇ ਤਿੰਨ ਗਿਰਜਾਘਰਾਂ ਤੇ ਤਿੰਨ ਪੰਜ ਤਾਰਾ ਹੋਟਲਾਂ ਨੂੰ ਉਡਾ ਦਿੱਤਾ ਸੀ। ਜ਼ਿਕਰਯੋਗ ਹੈ ਕਿ ਬਗ਼ਦਾਦੀ ਤੇ ਆਈਐਸ ਦਾ ਸੀਰੀਆ 'ਤੇ ਪਿਛਲੇ ਕਈ ਸਾਲਾਂ ਤੋਂ ਕਬਜ਼ਾ ਸੀ, ਉਨ੍ਹਾਂ 'ਤੇ ਹਮਲਾ ਕਰ ਅਮਰੀਕਾ ਨੇ ਆਈਐਸ ਨੂੰ ਖ਼ਤਮ ਕਰਨ ਦਾ ਦਾਅਵਾ ਕੀਤਾ ਸੀ। ਹਾਲੇ ਇਹ ਸਪੱਸ਼ਟ ਨਹੀਂ ਹੈ ਕਿ ਇਹ ਵੀਡੀਓ ਕਦੋਂ ਫ਼ਿਲਮਾਇਆ ਗਿਆ, ਪਰ ਬਗ਼ਦਾਦੀ ਨੇ ਪੂਰਬੀ ਸੀਰੀਆ ਵਿੱਚ ਆਈਐਸ ਦੇ ਆਖ਼ਰੀ ਗੜ੍ਹ ਬਾਗੂਜ਼ ਵਿੱਚ ਮਹੀਨਿਆਂ ਲੰਮੀ ਚੱਲੀ ਲੜਾਈ ਦਾ ਜ਼ਿਕਰ ਕੀਤਾ ਹੈ। ਇਸ ਇਲਾਕੇ ਵਿੱਚ ਪਿਛਲੇ ਮਹੀਨੇ ਹੀ ਲੜਾਈ ਖ਼ਤਮ ਹੋਈ ਹੈ। ਬਗ਼ਦਾਦੀ ਦਾ ਵੀਡੀਓ ਪੰਜ ਸਾਲ ਪਹਿਲਾਂ ਆਇਆ ਸੀ, ਜਿਸ ਮਗਰੋਂ ਕਈ ਵਾਰ ਬਗ਼ਦਾਦੀ ਦੇ ਮਾਰੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਸਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

Aap Foundation Day: ਆਪ ਦੇ ਸਥਾਪਨਾ ਦਿਵਸ ਦੀਆਂ ਲੀਡਰਾਂ ਨੇ ਦਿੱਤੀਆਂ ਵਧਾਈਆਂ, ਕਿਹਾ-ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਰਹੇਗੀ ਜਾਰੀ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Advertisement
ABP Premium

ਵੀਡੀਓਜ਼

ਪਤਨੀ ਦੇ Cancer ਦੇ ਇਲਾਜ ਤੋਂ ਬਾਅਦ Navjot Sidhu ਨੇ ਦੱਸਿਆ Ayurvedic Diet PlanGoogle Map | ਅਧੂਰੇ ਪੁਲ ਤੋਂ ਡਿੱਗੀ ਕਾਰ, ਦਰਦਨਾਕ ਹਾਦਸੇ ਦੀਆਂ ਖੌਫਨਾਕ ਤਸਵੀਰਾਂ ਆਈਆਂ ਸਾਹਮਣੇ |IPL Auction| Punjab ਦੇ ਗੱਭਰੂ ਨੇ IPL 'ਚ ਗੱਡਿਆ ਝੰਡਾ ! Arshdeep Singh ਬਣਿਆ ਸਭ ਤੋਂ ਮਹਿੰਗਾ ਭਾਰਤੀ ਗੇਂਦਬਾਜ਼Navjot Sidhu | ਪਤਨੀ ਦੇ ਕੈਂਸਰ ਤੋਂ ਠੀਕ ਹੋਣ ਦੀ ਖੁਸ਼ੀ 'ਚ ਪਰਿਵਾਰ ਸਮਤੇ Amritsar ਦੀ ਗੇੜੀ ਤੇ ਨਿਕਲੇ ਸਿੱਧੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Aap Foundation Day: ਆਪ ਦੇ ਸਥਾਪਨਾ ਦਿਵਸ ਦੀਆਂ ਲੀਡਰਾਂ ਨੇ ਦਿੱਤੀਆਂ ਵਧਾਈਆਂ, ਕਿਹਾ-ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਰਹੇਗੀ ਜਾਰੀ
Aap Foundation Day: ਆਪ ਦੇ ਸਥਾਪਨਾ ਦਿਵਸ ਦੀਆਂ ਲੀਡਰਾਂ ਨੇ ਦਿੱਤੀਆਂ ਵਧਾਈਆਂ, ਕਿਹਾ-ਸੰਵਿਧਾਨ ਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਰਹੇਗੀ ਜਾਰੀ
Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
RBI ਗਵਰਨਰ ਦੀ ਵਿਗੜੀ ਸਿਹਤ, ਛਾਤੀ 'ਚ ਦਰਦ ਹੋਣ 'ਤੇ ਕਰਵਾਇਆ ਭਰਤੀ, ਡਾਕਟਰਾਂ ਨੇ ਆਖੀ ਆਹ ਗੱਲ
Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

80 km ਤੱਕ ਦਾ ਮਾਈਲੇਜ, ਕੀਮਤ 60 ਹਜ਼ਾਰ ਤੋਂ ਘੱਟ, Powerful ਇੰਜਣ ਦੇ ਨਾਲ ਆਉਂਦੀਆਂ ਆਹ Bikes

ਪੰਜਾਬ ਅਤੇ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ, ਇਸ ਦਿਨ ਸਕੂਲ-ਕਾਲਜ ਰਹਿਣਗੇ ਬੰਦ

Gold-Silver Rate Today: ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
ਸੋਨੇ ਦੀਆਂ ਡਿੱਗੀਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ, ਜਾਣੋ ਆਪਣੇ ਸ਼ਹਿਰ 22 ਅਤੇ 24 ਕੈਰੇਟ ਦਾ ਕੀ ਰੇਟ ?
Embed widget