ਪੜਚੋਲ ਕਰੋ

Tariq Jamil Son Death: ਪਾਕਿਸਤਾਨ ਦੇ ਮਸ਼ਹੂਰ ਮੌਲਾਨਾ ਤਾਰਿਕ ਜਮੀਲ ਦੇ ਬੇਟੇ ਦੀ ਗੋਲੀ ਲੱਗਣ ਨਾਲ ਮੌਤ, ਸਾਬਕਾ PM ਸ਼ਾਹਬਾਜ਼ ਸ਼ਰੀਫ ਸਣੇ ਇਨ੍ਹਾਂ ਲੋਕਾਂ ਨੇ ਪ੍ਰਗਟਾਇਆ ਦੁੱਖ

Asim Jamil Death: ਪਾਕਿਸਤਾਨੀ ਇਸਲਾਮਿਕ ਵਿਦਵਾਨ ਮੌਲਾਨਾ ਤਾਰਿਕ ਜਮੀਲ ਦੇ ਪੁੱਤਰ ਆਸਿਮ ਜਮੀਲ ਦੀ ਐਤਵਾਰ (29 ਅਕਤੂਬਰ) ਨੂੰ ਪੰਜਾਬ ਸੂਬੇ ਦੇ ਤਲੰਬਾ 'ਚ ਮੌਤ ਹੋ ਗਈ। 

Pakistan Islamic scholar Maulana Tariq Jamil: ਪਾਕਿਸਤਾਨ ਦੇ ਮਸ਼ਹੂਰ ਇਸਲਾਮਿਕ ਵਿਦਵਾਨ ਮੌਲਾਨਾ ਤਾਰਿਕ ਜਮੀਲ ਦੇ ਪੁੱਤਰ ਆਸਿਮ ਜਮੀਲ ਦੀ ਐਤਵਾਰ (29 ਅਕਤੂਬਰ) ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ।

ਇਸ ਖਬਰ ਦੀ ਪੁਸ਼ਟੀ ਖੁਦ ਤਾਰਿਕ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਆਪਣੇ ਅਧਿਕਾਰਤ ਹੈਂਡਲ 'ਤੇ ਕੀਤੀ ਹੈ। ਜਮੀਲ ਦੀ ਮੌਤ ਤੋਂ ਬਾਅਦ ਪੂਰਾ ਪਰਿਵਾਰ ਬੇਚੈਨ ਹੈ। ਆਸਿਮ ਦੀ ਮੌਤ ਗੋਲੀ ਲੱਗਣ ਕਾਰਨ ਹੋਈ ਦੱਸੀ ਜਾ ਰਹੀ ਹੈ।

ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਤੋਂ ਲੈ ਕੇ ਇਮਰਾਨ ਖਾਨ ਦੀ ਪਾਰਟੀ ਤੱਕ ਨੇ ਆਸਿਮ ਦੀ ਮੌਤ 'ਤੇ ਅਫਸੋਸ ਪ੍ਰਗਟ ਕੀਤਾ ਹੈ। ਪਾਕਿਸਤਾਨੀ ਨਿਊਜ਼ ਵੈੱਬਸਾਈਟ 'ਦ ਡਾਨ' ਮੁਤਾਬਕ ਪਾਕਿਸਤਾਨ ਦਾ ਹਿੱਸਾ ਪੰਜਾਬ ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਡਾਨ ਦੀ ਖਬਰ ਮੁਤਾਬਕ ਪਿਤਾ ਤਾਰਿਕ ਨੇ ਕਿਹਾ, 'ਇਸ ਦੁਖ ਦੀ ਘੜੀ 'ਚ ਅਸੀਂ ਤੁਹਾਨੂੰ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਸਾਨੂੰ ਆਪਣੀਆਂ ਦੁਆਵਾਂ 'ਚ ਯਾਦ ਰੱਖੋ। ਅੱਲ੍ਹ ਮੇਰੇ ਬੇਟੇ ਨੂੰ ਸਵਰਗ ਵਿੱਚ ਉੱਚਾ ਸਥਾਨ ਦੇਵੇ।

'ਪੇਂਡੂ ਸਿਹਤ ਕੇਂਦਰ ਲਿਜਾਣ ਤੋਂ ਬਾਅਦ ਐਲਾਨਿਆ ਮ੍ਰਿਤਕ'

ਮੀਆਂ ਚੰਨੂ ਸ਼ਹਿਰ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਮੁਹੰਮਦ ਸਲੀਮ ਨੇ ਦੱਸਿਆ ਕਿ ਆਸਿਮ ਨੂੰ ਤਲੰਬਾ ਪੇਂਡੂ ਸਿਹਤ ਕੇਂਦਰ ਲਿਜਾਇਆ ਗਿਆ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਹਨਾਂ ਨੇ ਦੱਸਿਆ ਕਿ ਉਸ ਦੀ ਲਾਸ਼ ਨੂੰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਹਤ ਕੇਂਦਰ ਤੋਂ ਘਰ ਲਿਆਂਦਾ ਗਿਆ।

'ਖੇਤਰੀ ਪੁਲਿਸ ਅਧਿਕਾਰੀ ਤੋਂ ਰਿਪੋਰਟ ਤਲਬ'

ਪੰਜਾਬ ਪੁਲਿਸ ਦੇ ਬੁਲਾਰੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਦੇ ਇੰਸਪੈਕਟਰ ਜਨਰਲ ਡਾਕਟਰ ਉਸਮਾਨ ਅਨਵਰ ਨੇ ਘਟਨਾ ਦਾ ਨੋਟਿਸ ਲਿਆ ਹੈ ਅਤੇ ਮੁਲਤਾਨ ਖੇਤਰੀ ਪੁਲਿਸ ਅਧਿਕਾਰੀ ਤੋਂ ਰਿਪੋਰਟ ਮੰਗੀ ਗਈ ਹੈ।

ਉਨ੍ਹਾਂ ਕਿਹਾ, 'ਮੌਤ ਦਾ ਕਾਰਨ ਸਬੂਤਾਂ ਅਤੇ ਫੋਰੈਂਸਿਕ ਰਿਪੋਰਟ ਦੇ ਮੱਦੇਨਜ਼ਰ ਤੈਅ ਕੀਤਾ ਜਾਣਾ ਚਾਹੀਦਾ ਹੈ।'

ਪਾਕਿਸਤਾਨ ਦੇ ਕਾਰਜਕਾਰੀ ਗ੍ਰਹਿ ਮੰਤਰੀ ਸਰਫਰਾਜ਼ ਬੁਗਤੀ ਨੇ ਇਸ ਘਟਨਾ 'ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ।

'ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਡੂੰਘਾ ਦੁੱਖ ਪ੍ਰਗਟਾਇਆ'

ਦੂਜੇ ਪਾਸੇ ਪੀਐੱਮਐੱਲ-ਐੱਨ ਦੇ ਪ੍ਰਧਾਨ ਅਤੇ ਸਾਬਕਾ ਪੀਐੱਮ ਸ਼ਾਹਬਾਜ਼ ਸ਼ਰੀਫ਼ ਨੇ ਵੀ ਇਸ ਘਟਨਾ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

Jagjit Singh Dhallewal | ਕੌਮੀ ਇਨਸਾਫ ਮੌਰਚਾ ਤੇ ਪੁਲਸ ਦੀ ਕਾਰਵਾਈ 'ਤੇ ਬੋਲੇ ਕਿਸਾਨਪੰਜਾਬ ਦੇ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖ਼ਤਮKaumi Insaf Morcha| ਕੌਮੀ ਇਨਸਾਫ਼ ਮੋਰਚੇ ਦਾ ਪ੍ਰਦਰਸ਼ਨ, ਪੁਲਸ ਨੇ ਸੁੱਟੇ ਗੋਲੇSukhbir Badal ਦਾ ਅਸਤੀਫਾ ਨਹੀਂ ਹੋਵੇਗਾ ਮਨਜ਼ੂਰ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ
Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget