ਪੜਚੋਲ ਕਰੋ

ਨਮਾਜ਼ ਪੜ੍ਹਨ ਦੌਰਾਨ ਇਸਲਾਮਿਕ ਸਕੂਲ ਦੀ ਡਿੱਗੀ ਇਮਾਰਤ, ਮਲਬੇ 'ਚ 65 ਵਿਦਿਆਰਥੀਆਂ ਦੇ ਦੱਬੇ ਹੋਣ ਦੀ ਸੰਭਾਵਨਾ

ਇੰਡੋਨੇਸ਼ੀਆ ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਇਸਲਾਮਿਕ ਸਕੂਲ ਦੀ ਇਮਾਰਤ ਢਹਿ ਢੇਰੀ ਹੋ ਗਈ। AP ਦੀ ਰਿਪੋਰਟ ਮੁਤਾਬਕ, ਮਲਬੇ ਹੇਠਾਂ ਘੱਟੋ-ਘੱਟ 65 ਵਿਦਿਆਰਥੀਆਂ ਦੇ ਦਬੇ ਹੋਣ ਦਾ ਖਦਸ਼ਾ...

ਇੰਡੋਨੇਸ਼ੀਆ ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਇਸਲਾਮਿਕ ਸਕੂਲ ਦੀ ਇਮਾਰਤ ਢਹਿ ਢੇਰੀ ਹੋ ਗਈAP ਦੀ ਰਿਪੋਰਟ ਮੁਤਾਬਕ, ਮਲਬੇ ਹੇਠਾਂ ਘੱਟੋ-ਘੱਟ 65 ਵਿਦਿਆਰਥੀਆਂ ਦੇ ਦਬੇ ਹੋਣ ਦਾ ਖਦਸ਼ਾ ਹੈਅਧਿਕਾਰੀਆਂ ਨੇ ਦੱਸਿਆ ਕਿ ਇਹ ਨਿਰਮਾਣਧੀਨ ਇਮਾਰਤ ਸੋਮਵਾਰ (29 ਸਤੰਬਰ, 2025) ਨੂੰ ਨਮਾਜ ਪੜ੍ਹ ਰਹੇ ਦਰਜਨਾਂ ਵਿਦਿਆਰਥੀਆਂ ਉੱਤੇ ਡਿੱਗ ਗਈ, ਜਿਸ ਨਾਲ ਇੱਕ ਵਿਦਿਆਰਥੀ ਦੀ ਮੌਤ ਹੋ ਗਈ, ਕਈ ਜ਼ਖਮੀ ਹੋਏ ਅਤੇ ਹੋਰ ਕਈ ਮਲਬੇ ਹੇਠਾਂ ਦਬ ਗਏਇਹ ਵਿਦਿਆਰਥੀ ਜ਼ਿਆਦਾਤਰ 12 ਤੋਂ 17 ਸਾਲ ਦੀ ਉਮਰ ਦੇ ਹਨ

ਇਮਾਰਤ ਡਿੱਗਣ ਤੋਂ ਬਾਅਦ ਇਲਾਕੇ ਵਿੱਚ ਹਾਹਾਕਾਰ ਦਾ ਮਾਹੌਲ ਬਣ ਗਿਆਮਾਪੇ ਅਤੇ ਰਿਸ਼ਤੇਦਾਰ ਸਕੂਲ ਕੈਂਪਸ ਅਤੇ ਹਸਪਤਾਲਾਂ ਵਿੱਚ ਇਕੱਠੇ ਹੋ ਗਏ ਅਤੇ ਬੱਚਿਆਂ ਦੀ ਸੁਰੱਖਿਅਤ ਵਾਪਸੀ ਲਈ ਦੁਆਵਾਂ ਕਰਨ ਲੱਗੇਕਮਾਂਡ ਪੋਸਟਤੇ ਲਗਾਏ ਨੋਟਿਸ ਬੋਰਡ ਅਨੁਸਾਰ, ਹੁਣ ਤੱਕ 65 ਵਿਦਿਆਰਥੀਆਂ ਦਾ ਕੋਈ ਪਤਾ ਨਹੀਂ ਲੱਗ ਸਕਿਆਕਈ ਪਰਿਵਾਰ ਆਪਣੇ ਬੱਚੇ ਦਾ ਨਾਮ ਗੁੰਮਸ਼ੁਦਾ ਸੂਚੀ ਵਿੱਚ ਦੇਖ ਕੇ ਫੁੱਟ-ਫੁੱਟ ਕੇ ਰੋ ਪਏ

ਆਕਸੀਜਨ ਅਤੇ ਪਾਣੀ ਪਹੁੰਚਾਉਣ ਦੀ ਜੱਦੋ ਜਹਿਦ

ਬਚਾਅਕਰਮੀ, ਪੁਲਿਸ ਅਤੇ ਸੈਨੀਕਾਂ ਨੇ ਰਾਤ ਭਰ ਮੁਹਿੰਮ ਚਲਾਈ ਅਤੇ ਹੁਣ ਤੱਕ ਅੱਠ ਜ਼ਖਮੀ ਵਿਦਿਆਰਥੀਆਂ ਨੂੰ ਬਾਹਰ ਕੱਢਿਆ ਗਿਆ ਹੈਰੈਸਕਿਊ ਟੀਮ ਮਲਬੇ ਹੇਠਾਂ ਦਬੇ ਵਿਦਿਆਰਥੀਆਂ ਤੱਕ ਆਕਸੀਜਨ ਸਿਲੰਡਰ ਅਤੇ ਪਾਣੀ ਦੀਆਂ ਬੋਤਲਾਂ ਪਹੁੰਚਾਉਣ ਵਿੱਚ ਲੱਗੀ ਰਹੀ ਤਾਂ ਕਿ ਉਹ ਜ਼ਿੰਦਾ ਰਹਿ ਸਕਣਹਾਲਾਂਕਿ, ਬਚਾਅ ਮੁਹਿੰਮ ਬਹੁਤ ਚੁਣੌਤੀਪੂਰਨ ਹੈ ਕਿਉਂਕਿ ਕਨਕਰੀਟ ਦੇ ਭਾਰੇ ਸਲੈਬ ਅਤੇ ਡਿੱਗੀ ਹੋਈ ਇਮਾਰਤ ਦੇ ਅਸਥਿਰ ਹਿੱਸੇ ਕਿਸੇ ਵੀ ਵੇਲੇ ਡਿੱਗ ਸਕਦੇ ਹਨਇਸੀ ਕਾਰਨ ਭਾਰੀ ਮਸ਼ੀਨਾਂ ਦਾ ਇਸਤੇਮਾਲ ਸੀਮਿਤ ਰੱਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget