ਪੜਚੋਲ ਕਰੋ

Israel-Hamas war: ਗਾਜ਼ਾ 'ਚ 4 ਦਿਨ ਦੀ ਜੰਗਬੰਦੀ ਨੂੰ ਮਨਜ਼ੂਰੀ, 50 ਬੰਧਕਾਂ ਦੀ ਰਿਹਾਈ ਨੂੰ ਲੈ ਕੇ ਇਜ਼ਰਾਈਲ ਨੇ ਲਿਆ ਵੱਡਾ ਫੈਸਲਾ

Israel-Hamas war: ਇਜ਼ਰਾਈਲ ਸਰਕਾਰ (Israeli government) ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਗਾਜ਼ਾ 'ਚ ਜੰਗ ਕੁ$ਝ ਸਮੇਂ ਲਈ ਰੁਕ ਜਾਵੇਗੀ।

Israel-Hamas war:  ਇਜ਼ਰਾਈਲ ਅਤੇ ਹਮਾਸ ( Israel and Hamas) ਵਿਚਾਲੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਚੱਲ ਰਹੀ ਜੰਗ ਦੇ ਵਿਚਕਾਰ, ਇਜ਼ਰਾਈਲ ਦੀ ਕੈਬਨਿਟ ਨੇ ਹਮਾਸ ਨਾਲ ਅਸਥਾਈ ਜੰਗਬੰਦੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਜ਼ਰਾਈਲ ਸਰਕਾਰ (Israeli government) ਨੇ ਇਜ਼ਰਾਈਲ ਅਤੇ ਹਮਾਸ ਵਿਚਾਲੇ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸ ਦੇ ਤਹਿਤ ਗਾਜ਼ਾ 'ਚ ਜੰਗ ਕੁਝ ਸਮੇਂ ਲਈ ਰੁਕ ਜਾਵੇਗੀ।ਏਪੀ ਦੀ ਰਿਪੋਰਟ ਮੁਤਾਬਕ ਇਜ਼ਰਾਈਲ ਦੀ ਕੈਬਨਿਟ ਨੇ ਹਮਾਸ ਨਾਲ ਕੁਝ ਦਿਨਾਂ ਦੀ ਜੰਗਬੰਦੀ ਨੂੰ ਮਨਜ਼ੂਰੀ ਦਿੱਤੀ ਹੈ, ਜਿਸ 'ਚ ਬਦਲੇ 'ਚ ਹਮਾਸ ਵੀ ਸ਼ਾਮਲ ਹੈ। ਅੱਤਵਾਦੀਆਂ ਦੁਆਰਾ ਬੰਧਕ ਬਣਾਏ ਗਏ ਲਗਭਗ 50 ਬੰਧਕਾਂ ਦੀ ਰਿਹਾਈ ਸ਼ਾਮਲ ਹੈ।

Horoscope Today 22 November: ਮਕਰ, ਕੁੰਭ, ਮੀਨ ਰਾਸ਼ੀ ਵਾਲੇ ਅੱਜ ਰਹਿਣ ਸਾਵਧਾਨ, ਜਾਣੋ ਸਾਰੀਆਂ ਰਾਸ਼ੀਆਂ ਦਾ ਅੱਜ ਦਾ ਰਾਸ਼ੀਫਲ

ਹਮਾਸ ਦੇ ਖਿਲਾਫ਼ ਨਹੀਂ ਰੁਕੇਗੀ  ਜੰਗ

ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Israeli Prime Minister Benjamin Netanyahu) ਦੇ ਦਫ਼ਤਰ ਨੇ ਕਿਹਾ ਕਿ ਇਜ਼ਰਾਈਲੀ ਸਰਕਾਰ ਨੇ ਗਾਜ਼ਾ ਵਿੱਚ ਬੰਧਕ ਬਣਾਏ ਗਏ 50 ਔਰਤਾਂ ਅਤੇ ਬੱਚਿਆਂ ਨੂੰ ਰਿਹਾਅ ਕਰਨ ਲਈ ਫਿਲਸਤੀਨੀ ਹਮਾਸ ਦੇ ਅੱਤਵਾਦੀਆਂ ਨਾਲ ਸਮਝੌਤੇ ਦਾ ਸਮਰਥਨ ਕਰਨ ਲਈ ਵੋਟ ਦਿੱਤੀ। ਹਾਲਾਂਕਿ ਪੀਐਮ ਨੇਤਨਯਾਹੂ ਦਾ ਕਹਿਣਾ ਹੈ ਕਿ ਜੰਗਬੰਦੀ ਤੋਂ ਬਾਅਦ ਹਮਾਸ ਦੇ ਖਿਲਾਫ਼ ਜੰਗ ਨਹੀਂ ਰੁਕੇਗੀ।

Weekly Horoscope 20 to 26 November 2023: ਇਸ ਹਫ਼ਤੇ ਤੁਹਾਡੀ ਕਿਸਮਤ ਦੇ ਸਿਤਾਰੇ ਕੀ ਕਹਿੰਦੇ ਨੇ? ਜਾਣੋ ਮੇਖ ਤੋਂ ਲੈ ਕੇ ਮੀਨ ਰਾਸ਼ੀ ਤੱਕ ਦਾ ਹਫਤਾਵਾਰੀ ਰਾਸ਼ੀਫਲ

ਔਰਤਾਂ ਅਤੇ ਬੱਚਿਆਂ ਨੂੰ ਕੀਤਾ ਜਾਵੇਗਾ ਰਿਹਾਅ

ਇਜ਼ਰਾਈਲ ਸਰਕਾਰ ਵੱਲੋਂ ਜਾਰੀ ਬਿਆਨ ਮੁਤਾਬਕ ਹਮਾਸ ਅਗਲੇ 4 ਦਿਨਾਂ ਵਿੱਚ ਇਨ੍ਹਾਂ ਬੰਧਕਾਂ ਨੂੰ ਰਿਹਾਅ ਕਰ ਦੇਵੇਗਾ। ਇਸ ਦੌਰਾਨ ਇਜ਼ਰਾਈਲ ਤੋਂ ਹਮਲੇ ਪੂਰੀ ਤਰ੍ਹਾਂ ਬੰਦ ਹੋ ਜਾਣਗੇ। ਰਿਪੋਰਟ ਮੁਤਾਬਕ ਹਮਾਸ ਜਿਨ੍ਹਾਂ ਬੰਧਕਾਂ ਨੂੰ ਰਿਹਾਅ ਕਰੇਗਾ, ਉਨ੍ਹਾਂ 'ਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਹਨ। ਉਨ੍ਹਾਂ ਨੂੰ 10 ਤੋਂ 12 ਦੇ ਸਮੂਹਾਂ ਵਿੱਚ ਛੱਡਿਆ ਜਾਵੇਗਾ। ਜਿਨ੍ਹਾਂ ਬੰਧਕਾਂ ਨੂੰ ਰਿਹਾਅ ਕੀਤਾ ਜਾਵੇਗਾ, ਉਨ੍ਹਾਂ ਵਿੱਚ 30 ਬੱਚੇ ਅਤੇ 20 ਔਰਤਾਂ ਸ਼ਾਮਲ ਹਨ ਪਰ ਕਿਸੇ ਵੀ ਫੌਜੀ ਨੂੰ ਰਿਹਾਅ ਨਹੀਂ ਕੀਤਾ ਜਾਵੇਗਾ।ਵਿਦੇਸ਼ੀ ਬੰਧਕਾਂ ਦੀ ਰਿਹਾਈ ਬਾਰੇ ਫਿਲਹਾਲ ਗੱਲਬਾਤ ਨਹੀਂ ਹੋਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ

ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

ABP Premium

ਵੀਡੀਓਜ਼

ਗਾਇਕ ਬਾਦਸ਼ਾਹ ਨਾਲ ਹੋਈ ਮਾੜੀ , ਪੁਲਿਸ ਨੇ ਕੱਟਿਆ ਮੋਟਾ ਚਲਾਨਸ਼ਿਕਾਰਾ 'ਚ ਘੁੰਮ ਰਹੇ ਦਿਲਜੀਤ , ਉੱਥੇ ਵੀ ਮਿਲਿਆ ਦੋਸਾਂਝਵਾਲੇ ਨੂੰ ਪਿਆਰਬਾਦਸ਼ਾਹ ਤੇ ਕਰਨ ਔਜਲਾ ਦੀ ਜੁਗਲਬੰਦੀ ਵੇਖ , ਖੁਸ਼ ਹੋ ਜਾਏਗਾ ਤੁਹਾਡਾ ਮਨਮੈਨੂੰ ਸਿਰਫ ਚੰਡੀਗੜ੍ਹ Venue 'ਚ ਦਿੱਕਤ ਆਈ , ਦਿਲਜੀਤ ਦੋਸਾਂਝ ਨੇ ਸਾਫ ਕੀਤੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ
Punjab News: ਗਿਆਨੀ ਹਰਪ੍ਰੀਤ ਸਿੰਘ ਤੋਂ SGPC ਨੇ ਵਾਪਸ ਲਿਆ ਚਾਰਜ, ਹੁਣ ਬਦਲਿਆ ਜਾ ਸਕਦਾ ਅਕਾਲੀ ਦਲ ਲਈ ਲਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਫ਼ੈਸਲਾ ?

Farmer Protest: VC ਰਾਹੀਂ SC 'ਚ ਪੇਸ਼ ਹੋਏ ਜਗਜੀਤ ਡੱਲੇਵਾਲ, ਕਿਹਾ-1 ਹਫਤੇ ਲਈ ਹਸਪਤਾਲ ਹੋ ਜਾਓ ਦਾਖ਼ਲ, ਮੰਗੀ ਮੈਡੀਕਲ ਰਿਪੋਰਟ

ਵੱਡੀ ਖ਼ਬਰ ! ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਈ ਖਰਾਬ, ਸਤਿਨਾਮ ਵਾਹਿਗੁਰੂ ਦਾ ਜਾਪ ਸ਼ੁਰੂ, ਘਬਰਾਈ ਮੈਡੀਕਲ ਟੀਮ

Sikh News: ਸਿਰਫ਼ ਜਥੇਦਾਰ ਰਘਬੀਰ ਸਿੰਘ ਕੋਲ ਉਸ ਦਿਨ ਦੀ ਪੂਰੀ ਵੀਡੀਓ, ਫਿਰ ਕਿਵੇਂ ਹੋਈ ਲੀਕ ? ਗਿਆਨੀ ਹਰਪ੍ਰੀਤ ਸਿੰਘ ਨੇ ਚੁੱਕੇ ਵੱਡੇ ਸਵਾਲ

Embed widget