ਪੜਚੋਲ ਕਰੋ

Israeli-Iran War: ਇਰਾਨ ਤੇ ਇਜ਼ਰਾਈਲ ਨੇ ਮੱਚਾਈ ਤਬਾਹੀ, ਤਾਬੜਤੋੜ ਹਮਲਿਆਂ 'ਚ ਲਾਸ਼ਾਂ ਦੇ ਵਿੱਛੇ ਸੱਥਰ

Israeli-Iran War: ਇਰਾਨ ਤੇ ਇਜ਼ਰਾਈਲ ਵਿਚਾਲੇ ਲੜਾਈ ਤਿੱਖੀ ਹੁੰਦੀ ਜਾ ਰਹੀ ਹੈ। ਲਗਾਤਾਰ ਚੌਥੇ ਦਿਨ ਦੋਵੇਂ ਮੁਲਕ ਇੱਕ-ਦੂਜੇ ਉਪਰ ਤਾਬੜਤੋੜ ਹਮਲੇ ਕਰ ਰਹੇ ਹਨ। ਇਜ਼ਰਾਈਲ ਨੇ ਐਤਵਾਰ ਰਾਤ ਨੂੰ ਇਰਾਨ ਦੇ ਵਿਦੇਸ਼ ਮੰਤਰਾਲੇ 'ਤੇ ਹਮਲਾ ਕੀਤਾ।

Israeli-Iran War: ਇਰਾਨ ਤੇ ਇਜ਼ਰਾਈਲ ਵਿਚਾਲੇ ਲੜਾਈ ਤਿੱਖੀ ਹੁੰਦੀ ਜਾ ਰਹੀ ਹੈ। ਲਗਾਤਾਰ ਚੌਥੇ ਦਿਨ ਦੋਵੇਂ ਮੁਲਕ ਇੱਕ-ਦੂਜੇ ਉਪਰ ਤਾਬੜਤੋੜ ਹਮਲੇ ਕਰ ਰਹੇ ਹਨ। ਇਜ਼ਰਾਈਲ ਨੇ ਐਤਵਾਰ ਰਾਤ ਨੂੰ ਇਰਾਨ ਦੇ ਵਿਦੇਸ਼ ਮੰਤਰਾਲੇ 'ਤੇ ਹਮਲਾ ਕੀਤਾ।

ਇਸ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋ ਗਏ। ਇਸ ਤੋਂ ਇੱਕ ਦਿਨ ਪਹਿਲਾਂ ਇਜ਼ਰਾਈਲੀ ਫੌਜ ਨੇ ਇਰਾਨੀ ਰੱਖਿਆ ਮੰਤਰਾਲੇ 'ਤੇ ਹਮਲਾ ਕੀਤਾ ਸੀ। ਇਰਾਨ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਇਜ਼ਰਾਈਲੀ ਹਮਲਿਆਂ ਵਿੱਚ 224 ਲੋਕ ਮਾਰੇ ਗਏ ਹਨ, ਜਦੋਂਕਿ 1,277 ਤੋਂ ਵੱਧ ਜ਼ਖਮੀ ਹੋਏ ਹਨ। ਇਸ ਦੇ ਨਾਲ ਹੀ ਅਮਰੀਕਾ ਸਥਿਤ ਮਨੁੱਖੀ ਅਧਿਕਾਰ ਕਾਰਕੁਨ ਸਮੂਹ ਨੇ ਦਾਅਵਾ ਕੀਤਾ ਹੈ ਕਿ ਇਰਾਨ ਵਿੱਚ 406 ਲੋਕ ਮਾਰੇ ਗਏ ਹਨ।

ਇਰਾਨ ਨੇ ਇਜ਼ਰਾਈਲ ਵਿਰੁੱਧ ਤਿੱਖੀ ਜਵਾਬੀ ਕਾਰਵਾਈ ਕੀਤੀ ਹੈ। ਇਰਾਨ ਨੇ ਸੋਮਵਾਰ ਸਵੇਰੇ ਮੱਧ ਇਜ਼ਰਾਈਲ 'ਤੇ 4 ਬੈਲਿਸਟਿਕ ਮਿਜ਼ਾਈਲਾਂ ਨਾਲ ਹਮਲਾ ਕੀਤਾ। ਇਸ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 90 ਜ਼ਖਮੀ ਹੋਏ। ਇਜ਼ਰਾਈਲ ਵਿੱਚ ਇਰਾਨੀ ਹਮਲਿਆਂ ਵਿੱਚ ਹੁਣ ਤੱਕ 20 ਲੋਕ ਮਾਰੇ ਗਏ ਹਨ, ਜਦੋਂ ਕਿ ਲਗਪਗ 500 ਜ਼ਖਮੀ ਹੋਏ ਹਨ। ਇਜ਼ਰਾਈਲ ਦੇ ਰੱਖਿਆ ਮੰਤਰੀ ਇਜ਼ਰਾਈਲ ਕਾਟਜ਼ ਨੇ ਇੱਕ ਵਾਰ ਫਿਰ ਇਰਾਨ ਨੂੰ ਧਮਕੀ ਦਿੱਤੀ ਹੈ। ਟਾਈਮਜ਼ ਆਫ਼ ਇਜ਼ਰਾਈਲ ਅਨੁਸਾਰ ਉਸ ਨੇ ਸੋਮਵਾਰ ਨੂੰ ਕਿਹਾ ਕਿ ਉਰਾਨ ਦੇ ਹਮਲੇ ਦਾ ਨੁਕਸਾਨ ਤਹਿਰਾਨ ਦੇ ਲੋਕਾਂ ਨੂੰ ਭੁਗਤਣਾ ਪਵੇਗਾ।

ਦੱਸ ਦਈਏ ਕਿ ਇਜ਼ਰਾਈਲ ਨੇ 'ਆਪ੍ਰੇਸ਼ਨ ਰਾਈਜ਼ਿੰਗ ਲਾਇਨ' ਤਹਿਤ 200 ਲੜਾਕੂ ਜਹਾਜ਼ਾਂ ਨਾਲ ਇਰਾਨ 'ਤੇ ਹਮਲਾ ਕੀਤਾ ਸੀ। ਇਜ਼ਰਾਈਲ ਦੀ ਕਾਰਵਾਈ ਵਿੱਚ 14 ਇਰਾਨੀ ਵਿਗਿਆਨੀ ਤੇ 20 ਤੋਂ ਵੱਧ ਫੌਜੀ ਕਮਾਂਡਰ ਮਾਰੇ ਗਏ ਸੀ। ਇਰਾਨ ਨੇ ਜਵਾਬੀ ਕਾਰਵਾਈ ਕੀਤੀ ਤੇ ਇਸ ਨੂੰ 'ਟਰੂ ਪ੍ਰੋਮਿਸ ਥ੍ਰੀ' ਨਾਮ ਦਿੱਤਾ। ਸੈਂਕੜੇ ਮਿਜ਼ਾਈਲਾਂ ਦਾਗੀਆਂ ਗਈਆਂ। ਚਰਚਾ ਹੈ ਕਿ ਇਜ਼ਰਾਈਲ ਇਰਾਨੀ ਸੁਪਰੀਮ ਲੀਡਰ ਖਮੇਨੀ 'ਤੇ ਹਮਲਾ ਕਰਨ ਦੀ ਯੋਜਨਾ ਬਣਾ ਰਿਹਾ ਸੀ ਪਰ ਟਰੰਪ ਵੱਲੋਂ ਵੀਟੋ ਕਰਨ ਦਾ ਦਾਅਵਾ ਕੀਤਾ ਗਿਆ ਹੈ।

ਉਧਰ, ਇਜ਼ਰਾਈਲੀ ਹਮਲਿਆਂ ਦੇ ਵਿਚਕਾਰ ਭਾਰਤ ਨੇ ਇਰਾਨ ਵਿੱਚ ਆਪਣੇ ਵਿਦਿਆਰਥੀਆਂ ਨੂੰ ਕੱਢਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਮੇਂ ਇਰਾਨ ਵਿੱਚ 10 ਹਜ਼ਾਰ ਭਾਰਤੀ ਹਨ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਹਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਸਾਡੇ ਡਿਪਲੋਮੈਟ ਇਰਾਨ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਣ ਵਿੱਚ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਤਹਿਰਾਨ ਵਿੱਚ ਭਾਰਤੀ ਦੂਤਾਵਾਸ ਸੁਰੱਖਿਆ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਿਹਾ ਹੈ ਤੇ ਭਾਰਤੀ ਵਿਦਿਆਰਥੀਆਂ ਦੇ ਸੰਪਰਕ ਵਿੱਚ ਹੈ। ਦੂਤਾਵਾਸ ਦੀ ਮਦਦ ਨਾਲ ਵਿਦਿਆਰਥੀਆਂ ਨੂੰ ਇਰਾਨ ਦੇ ਅੰਦਰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਜਾ ਰਿਹਾ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਭੱਜੇ ਬਾਹਰ, 5.8 ਤੀਬਰਤਾ ਨਾਲ ਜ਼ਬਰਦਸਤ ਝਟਕੇ...
Donald Trump Tariff on India: ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਟਰੰਪ ਦਾ ਵੱਡਾ ਐਲਾਨ! ਹੁਣ ਭਾਰਤ 'ਤੇ ਨਹੀਂ ਲੱਗੇਗਾ ਟੈਰਿਫ; ਪੜ੍ਹੋ ਪੂਰੀ ਖਬਰ...
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਭੂਚਾਲ ਨਾਲ ਕੰਬੀ ਧਰਤੀ, 7.0 ਦੀ ਤੀਬਰਤਾ ਨਾਲ ਝਟਕੇ ਕੀਤੇ ਗਏ ਮਹਿਸੂਸ; ਮੱਚੀ ਹਫੜਾ-ਦਫੜੀ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget