ਪੜਚੋਲ ਕਰੋ

ਨੇਤਨਯਾਹੂ ਨੂੰ ਵੱਡਾ ਝਟਕਾ! ਇਜ਼ਰਾਈਲ ਨੇ ਕਿਹਾ - '48 ਘੰਟਿਆਂ 'ਚ ਅਮਰੀਕਾ ਲਏਗਾ ਫੈਸਲਾ', US ਨੇ ਕਿਹਾ - 'ਲੱਗਣਗੇ 2 ਹਫਤੇ'

ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ 'ਚ ਦੁਨੀਆ ਦੋ ਧੜਿਆਂ 'ਚ ਵੰਡਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਇਜ਼ਰਾਈਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਇਜ਼ਰਾਈਲ ਨੇ ਕਿਹਾ ਹੈ ਕਿ ਈਰਾਨ ਨਾਲ ਚੱਲ ਰਹੀ ਜੰਗ ਵਿੱਚ ਅਮਰੀਕਾ

Iran Israel War: ਇਜ਼ਰਾਈਲ ਅਤੇ ਈਰਾਨ ਵਿਚਾਲੇ ਛਿੜੀ ਜੰਗ 'ਚ ਦੁਨੀਆ ਦੋ ਧੜਿਆਂ 'ਚ ਵੰਡਦੀ ਨਜ਼ਰ ਆ ਰਹੀ ਹੈ। ਇਸ ਦੌਰਾਨ ਇਜ਼ਰਾਈਲ ਵੱਲੋਂ ਇੱਕ ਵੱਡਾ ਐਲਾਨ ਕੀਤਾ ਗਿਆ ਹੈ। ਇਜ਼ਰਾਈਲ ਨੇ ਕਿਹਾ ਹੈ ਕਿ ਈਰਾਨ ਨਾਲ ਚੱਲ ਰਹੀ ਜੰਗ ਵਿੱਚ ਅਮਰੀਕਾ (America ) ਜਲਦੀ ਸ਼ਾਮਲ ਹੋ ਸਕਦਾ ਹੈ। ਇਜ਼ਰਾਈਲ ਦੇ ਮੁਤਾਬਕ, ਈਰਾਨ ਦੇ ਪਰਮਾਣੂ ਕਾਰਜਕ੍ਰਮ ਦੇ ਖਿਲਾਫ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਜਲਦੀ ਜੰਗ 'ਚ ਹਿੱਸਾ ਲੈ ਸਕਦੇ ਹਨ। ਦੂਜੇ ਪਾਸੇ, ਈਰਾਨ ਤੋਂ ਲੈ ਕੇ ਰੂਸ ਤੱਕ ਨੇ ਇਸ ਯੁੱਧ ਵਿੱਚ ਅਮਰੀਕਾ ਨੂੰ ਫੌਜੀ ਦਖਲਅੰਦਾਜ਼ੀ ਨਾ ਕਰਨ ਦੀ ਚੇਤਾਵਨੀ ਦਿੱਤੀ ਹੈ।

ਅਗਲੇ 24-48 ਘੰਟਿਆਂ ਵਿੱਚ ਅਮਰੀਕਾ ਲਏਗਾ ਫੈਸਲਾ - ਟਰੰਪ

ਟਾਈਮਜ਼ ਆਫ਼ ਇਜ਼ਰਾਈਲ ਦੀ ਰਿਪੋਰਟ ਮੁਤਾਬਕ, ਇਜ਼ਰਾਈਲ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਈਰਾਨ 'ਤੇ ਹਮਲਾ ਕਰਨ ਵਿੱਚ ਸ਼ਾਮਲ ਹੋਣ ਬਾਰੇ ਅਗਲੇ 24 ਤੋਂ 48 ਘੰਟਿਆਂ ਵਿੱਚ ਅਮਰੀਕਾ ਦੇ ਰਵੱਈਏ ਦਾ ਪਤਾ ਲੱਗ ਜਾਵੇਗਾ। ਉਨ੍ਹਾਂ ਕਿਹਾ, "ਉਮੀਦ ਹੈ ਕਿ ਅਮਰੀਕਾ ਇਹ ਜੰਗ ਵਿੱਚ ਸ਼ਾਮਲ ਹੋਵੇਗਾ, ਪਰ ਉਸ 'ਤੇ ਕੋਈ ਦਬਾਅ ਨਹੀਂ ਬਣਾਇਆ ਜਾ ਰਿਹਾ। ਉਨ੍ਹਾਂ ਨੂੰ ਆਪਣਾ ਫੈਸਲਾ ਆਪ ਕਰਨਾ ਹੋਵੇਗਾ।"

ਅਮਰੀਕਾ ਨੇ ਕਿਹਾ – ਦੋ ਹਫ਼ਤਿਆਂ ਵਿੱਚ ਲਏਗਾ ਫੈਸਲਾ

ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਆਯਤੁੱਲਾ ਅਲੀ ਖਾਮੇਨੇਈ ਨੂੰ ਹਿਟਲਰ ਵਾਂਗ ਦੱਸਦਿਆਂ ਕਿਹਾ, "ਖਾਮੇਨੇਈ ਵਰਗੇ ਤਾਨਾਸ਼ਾਹ ਨੂੰ ਜੀਉਣ ਦਾ ਹੱਕ ਨਹੀਂ। ਉਹ ਹਮੇਸ਼ਾ ਆਪਣੇ ਏਜੰਟਾਂ ਰਾਹੀਂ ਇਜ਼ਰਾਈਲ ਨੂੰ ਖਤਮ ਕਰਨਾ ਚਾਹੁੰਦੇ ਆਏ ਹਨ।" ਇਸ ਬਾਰੇ ਇਜ਼ਰਾਈਲ ਦੇ ਇੱਕ ਅਧਿਕਾਰੀ ਨੇ ਕਿਹਾ, "ਕੈਟਜ਼ ਹਮੇਸ਼ਾ ਨੇਤਨਯਾਹੂ ਦੀ ਹਦਾਇਤ ਅਨੁਸਾਰ ਹੀ ਬਿਆਨ ਦਿੰਦੇ ਹਨ। ਉਹ ਇਹ ਸਭ ਆਪਣੇ ਤੌਰ 'ਤੇ ਨਹੀਂ ਕਹਿ ਰਹੇ।" ਦੂਜੇ ਪਾਸੇ, ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੋ ਹਫ਼ਤਿਆਂ ਦੇ ਅੰਦਰ ਆਪਣਾ ਫੈਸਲਾ ਲੈਣਗੇ।

ਟਰੰਪ ਦੇ ਬਿਆਨ ਤੋਂ ਬਾਅਦ ਰੂਸ ਤੇ ਚੀਨ ਵੱਲੋਂ ਇਜ਼ਰਾਈਲ ਦੀ ਨਿੰਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਈਰਾਨ ਨੂੰ ਬਿਨਾ ਕਿਸੇ ਸ਼ਰਤ ਦੇ ਸਰੈਂਡਰ ਕਰਨ ਲਈ ਕਿਹਾ। ਉਨ੍ਹਾਂ ਇਹ ਸੰਕੇਤ ਵੀ ਦਿੱਤੇ ਕਿ ਅਮਰੀਕਾ ਈਰਾਨ 'ਤੇ ਹਮਲਾ ਕਰ ਸਕਦਾ ਹੈ। ਟਰੰਪ ਦੇ ਬਿਆਨ ਤੋਂ ਬਾਅਦ ਰੂਸ ਅਤੇ ਚੀਨ ਨੇ ਈਰਾਨ 'ਤੇ ਕੀਤੇ ਹਮਲੇ ਨੂੰ ਲੈ ਕੇ ਇਜ਼ਰਾਈਲ ਦੀ ਨਿੰਦਾ ਕੀਤੀ। ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਖੁੱਲ੍ਹ ਕੇ ਕਿਹਾ ਕਿ ਮਿਡਲ ਈਸਟ 'ਚ ਲੜਾਈ ਸੱਲਝਾਉਣ ਲਈ ਸਭ ਤੋਂ ਪਹਿਲਾਂ ਜੰਗ ਰੋਕਣੀ ਪਵੇਗੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਵਿਵਾਦਾਂ ਨੂੰ ਤਾਕਤ ਨਾਲ ਨਹੀਂ, ਸੰਵਾਦ ਰਾਹੀਂ ਹੀ ਹੱਲ ਕੀਤਾ ਜਾ ਸਕਦਾ ਹੈ।

ਰੂਸ ਵੱਲੋਂ ਅਮਰੀਕਾ ਨੂੰ ਜੰਗ ਤੋਂ ਦੂਰ ਰਹਿਣ ਦੀ ਚੇਤਾਵਨੀ

ਰੂਸ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਮਰੀਕਾ ਇਸ ਜੰਗ ਵਿੱਚ ਸ਼ਾਮਲ ਹੁੰਦਾ ਹੈ ਤਾਂ ਇਸਦੇ ਗੰਭੀਰ ਨਤੀਜੇ ਹੋ ਸਕਦੇ ਹਨ। ਰੂਸ ਅਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੇ ਬੁੱਧਵਾਰ (18 ਜੂਨ 2025) ਨੂੰ ਇਜ਼ਰਾਈਲ-ਈਰਾਨ ਜੰਗ ਨੂੰ ਤੁਰੰਤ ਰੋਕਣ ਅਤੇ ਤੇਹਰਾਨ ਦੇ ਪਰਮਾਣੂ ਮੁੱਦੇ ਦਾ ਰਾਜਨੀਤਿਕ ਅਤੇ ਕੂਟਨੀਤਿਕ ਰਾਹੀਂ ਹੱਲ ਲੱਭਣ ਲਈ ਕੋਸ਼ਿਸ਼ਾਂ ਤੇਜ਼ ਕਰਨ ਦੀ ਅਪੀਲ ਕੀਤੀ। ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਯੂਏਈ ਦੇ ਰਾਸ਼ਟਰਪਤੀ ਮੋਹੰਮਦ ਬਿਨ ਜਾਇਦ ਅਲ ਨਾਹਯਾਨ ਨਾਲ ਫੋਨ 'ਤੇ ਗੱਲਬਾਤ ਦੌਰਾਨ ਇਸ ਮੁੱਦੇ 'ਤੇ ਵਿਚਾਰ-ਵਟਾਂਦਰਾ ਕੀਤਾ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget