ਪੜਚੋਲ ਕਰੋ

Israel Gaza Attack: ਦਵਾਈਆਂ, ਸਲੀਪਿੰਗ ਬੈਗ ਸਣੇ ਹੋਰ ਕਈ ਜ਼ਰੂਰੀ ਚੀਜ਼ਾਂ, ਹਮਾਸ-ਇਜ਼ਰਾਈਲ ਜੰਗ ਵਿਚਕਾਰ ਭਾਰਤ ਨੇ ਭੇਜੀ ਮਦਦ

Israel Gaza Attack: ਗਾਜ਼ਾ ਦੀ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਦੁਨੀਆ ਦੇ ਕਈ ਦੇਸ਼ਾਂ ਨੇ ਫਲਸਤੀਨੀਆਂ ਨੂੰ ਮਦਦ ਸਮੱਗਰੀ ਭੇਜਣ ਦੀ ਅਪੀਲ ਕੀਤੀ ਹੈ। ਅਜਿਹੇ 'ਚ ਭਾਰਤ ਨੇ ਵੀ ਫਲਸਤੀਨੀਆਂ ਲਈ ਮਦਦ ਭੇਜੀ ਹੈ।

Israel Palestine Attack: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦੇ ਦੌਰਾਨ ਭਾਰਤ ਨੇ ਫਲਸਤੀਨੀਆਂ ਲਈ ਮਨੁੱਖੀ ਮਦਦ ਭੇਜੀ ਹੈ। ਭਾਰਤੀ ਹਵਾਈ ਸੈਨਾ ਦਾ C-17 ਜਹਾਜ਼ ਲਗਭਗ 6.5 ਟਨ ਮੈਡੀਕਲ ਅਤੇ 32 ਡਿਜ਼ਾਸਟਰ ਰਿਲੀਫ ਸਮੱਗਰੀ ਲੈ ਕੇ ਮਿਸਰ ਦੇ ਏਲ-ਅਰਿਸ਼ ਹਵਾਈ ਅੱਡੇ ਲਈ ਰਵਾਨਾ ਹੋਇਆ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਐਤਵਾਰ (22 ਅਕਤੂਬਰ) ਨੂੰ ਦਿੱਤੀ।

ਇਹ ਵੀ ਪੜ੍ਹੋ: Air Pollution: ਲਓ ਜੀ ! ਦਿੱਲੀ ਵਿੱਚ ਲੱਗ ਗਈਆਂ ਪਾਬੰਧੀਆਂ, ਜਾਣੋ ਕਾਰਨ ਤੇ ਕੀ-ਕੀ ਹੋਇਆ ਬੰਦ

ਅਰਿੰਦਮ ਬਾਗਚੀ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਟਵੀਟ ਕਰਕੇ ਲਿਖਿਆ ਹੈ। ਭਾਰਤ ਵੱਲੋਂ ਭੇਜੀ ਗਈ ਰਾਹਤ ਸਮੱਗਰੀ ਵਿੱਚ ਜ਼ਰੂਰੀ ਜੀਵਨ ਰੱਖਿਅਕ ਦਵਾਈਆਂ, ਸਰਜੀਕਲ ਸਮਾਨ, ਟੈਂਟ, ਸਲੀਪਿੰਗ ਬੈਗ, ਤਰਪਾਲਾਂ, ਸੈਨੀਟੇਸ਼ਨ ਸਹੂਲਤਾਂ, ਪਾਣੀ ਸ਼ੁੱਧ ਕਰਨ ਵਾਲੀਆਂ ਗੋਲੀਆਂ ਅਤੇ ਹੋਰ ਜ਼ਰੂਰੀ ਵਸਤਾਂ ਸ਼ਾਮਲ ਹਨ।

ਜ਼ਿਕਰਯੋਗ ਹੈ ਕਿ ਗਾਜ਼ਾ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਦੁਨੀਆ ਦੇ ਕਈ ਦੇਸ਼ਾਂ ਨੇ ਫਲਸਤੀਨੀਆਂ ਨੂੰ ਸਹਾਇਤਾ ਸਮੱਗਰੀ ਭੇਜਣ ਦੀ ਅਪੀਲ ਕੀਤੀ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਨੂੰ ਫੋਨ ਕਰਕੇ ਬਾਰਡਰ ਖੋਲ੍ਹਣ ਦੀ ਅਪੀਲ ਕੀਤੀ ਸੀ ਤਾਂ ਜੋ ਉਥੋਂ ਦੇ ਲੋਕਾਂ ਨੂੰ ਮਦਦ ਮੁਹੱਈਆ ਕਰਵਾਈ ਜਾ ਸਕੇ। ਇਸ ਤੋਂ ਬਾਅਦ ਗਾਜ਼ਾ ਵਿੱਚ ਮਨੁੱਖੀ ਸਹਾਇਤਾ ਦੇ ਕਰੀਬ 20 ਟਰੱਕ ਪਹੁੰਚਾਏ ਗਏ ਹਨ।

ਇਸ ਤੋਂ ਪਹਿਲਾਂ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਵੀਰਵਾਰ 19 ਅਕਤੂਬਰ ਨੂੰ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਗੱਲਬਾਤ ਕੀਤੀ ਸੀ। ਇਸ ਦੌਰਾਨ, ਪ੍ਰਧਾਨ ਮੰਤਰੀ ਨੇ ਗਾਜ਼ਾ ਦੇ ਅਲ ਅਹਲੀ ਹਸਪਤਾਲ ਵਿੱਚ ਨਾਗਰਿਕਾਂ ਦੀ ਮੌਤ 'ਤੇ ਸੋਗ ਵੀ ਪ੍ਰਗਟ ਕੀਤਾ ਸੀ। ਜ਼ਿਕਰਯੋਗ ਹੈ ਕਿ ਅਲ ਅਹਲੀ ਹਸਪਤਾਲ 'ਤੇ ਹੋਏ ਹਵਾਈ ਹਮਲੇ 'ਚ ਕਰੀਬ 500 ਲੋਕਾਂ ਦੀ ਮੌਤ ਹੋ ਗਈ ਸੀ।

ਇਹ ਵੀ ਪੜ੍ਹੋ: Patiala News: ਸੀਐਮ ਭਗਵੰਤ ਮਾਨ ਜੀ ਕੀ ਤੁਸੀਂ ਸੁੱਤੇ ਪਏ ਹੋ? ਯਾਦ ਕਰਾ ਦਿਆਂ ਤੁਹਾਡੇ ਕੋਲ ਗ੍ਰਹਿ ਵਿਭਾਗ...ਡਾ. ਧਰਮਵੀਰ ਗਾਂਧੀ ਨੂੰ ਆਇਆ ਗੁੱਸਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ

Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ

Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ

ABP Premium

ਵੀਡੀਓਜ਼

Bikram Majithia |ਭਗਵੰਤ ਮਾਨ ਕਹਿੰਦਾ ਤਕੜੀ ਨੂੰ ਵੋਟ ਪਾਓ - ਬਿਕਰਮ ਮਜੀਠੀਆ |Abp SanjhaFarmers Protest | ਪੰਜਾਬ ਦੇ ਖੇਤੀਬਾੜੀ ਮੰਤਰੀ ਨਾਲ ਕਿਸਾਨਾਂ ਦੀ ਮੀਟਿੰਗ ਹੋਣਗੇ ਕਿਸਾਨਾਂ ਦੇ ਮਸਲੇ ਹੱਲ?Farmers Protest |Harsimrat Kaur Badal | ਕਿਸਾਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਦਾ ਵੱਡਾ ਬਿਆਨ! |Abp SanjhaAAP | Farmers Protest | ਆਪ ਦੇ ਸੰਸਦ ਨੇ ਡੱਲੇਵਾਲ ਨੂੰ ਲੈ ਕੇ ਕਹਿ ਦਿੱਤੀ ਵੱਡੀ ਗੱਲ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Farmers protest: ਡੱਲੇਵਾਲ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ ਸਿੱਧੂ ਮੂਸੇਵਾਲਾ ਦੇ ਮਾਪੇ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਕੀਤਾ ਜਨਤਕ ਛੁੱਟੀ ਦਾ ਐਲਾਨ, ਸਰਕਾਰੀ ਦਫਤਰਾਂ ਤੋਂ ਲੈ ਕੇ ਸਕੂਲ-ਕਾਲਜ ਤੇ ਵਪਾਰਕ ਅਦਾਰੇ ਰਹਿਣਗੇ ਬੰਦ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Punjab News: ਹਾਈਕੋਰਟ ਵੱਲੋਂ ਸਖਤ ਐਕਸ਼ਨ! ਜਲੰਧਰ ਦੇ ਪੁਲਿਸ ਕਮਿਸ਼ਨਰ 'ਤੇ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmer Protest: ਕੌਮੀ ਖੇਤੀ ਮੰਡੀ ਨੀਤੀ ਦੇ ਵਿਰੋਧ 'ਚ ਆਇਆ SKM, ਕਿਹਾ-ਰੱਦ ਕੀਤੇ 'ਕਾਲੇ ਕਾਨੂੰਨਾਂ' ਨੂੰ ਪਿਛਲੇ ਦਰਵਾਜੇ ਰਾਹੀਂ ਲਿਆ ਰਹੀ ਕੇਂਦਰ, ਨਹੀਂ ਕਰਾਂਗੇ ਬਰਦਾਸ਼ਤ
Farmers Protest: ਡੱਲੇਵਾਲ ਦੀ ਹਾਲਤ ਵਿਗੜੀ, ਅਚਾਨਕ ਬੇਹੋਸ਼! ਸੁਪਰੀਮ ਕੋਰਟ ਦਾ ਸਖਤ ਐਕਸ਼ਨ

Punjab News: ਮੈਂ ਕੋਈ ਪਹਿਲਾ ਜਥੇਦਾਰ ਨਹੀਂ ਜੋ ਜ਼ਲੀਲ ਕਰਕੇ ਬਾਹਰ ਕੱਢਿਆ ਗਿਆ ਹੋਵਾਂ, SGPC ਦੇ ਐਕਸ਼ਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ

Punjab Blast Update: ਥਾਣਿਆਂ 'ਤੇ ਹੋ ਰਹੇ ਧਮਾਕਿਆਂ 'ਤੇ ਮਜੀਠੀਆ ਨੇ ਘੇਰੀ ਸਰਕਾਰ ਤੇ ਪੁਲਿਸ-ਕਿਹਾ, ਕਿਤੇ CM House ਵਿੱਚ ਨਾ ਪਾਟ ਜਾਵੇ ਕੋਈ ਟਾਇਰ

Accident in Punjab: ਦਰਦਨਾਕ ਭਾਣਾ! ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਟਕਰਾ ਕੇ ਥਾਰ ਤਬਾਹ, ਵਿਆਹ ਤੋਂ 5 ਦਿਨ ਬਾਅਦ ਹੀ ਨੌਜਵਾਨ ਵਕੀਲ ਦੀ ਮੌ*ਤ

Embed widget