ਪੜਚੋਲ ਕਰੋ

Israel Hamas War: ਇਜ਼ਰਾਈਲ ਨੇ ਹਮਾਸ ਦੇ ਹਮਲੇ ਦਾ ਦਿੱਤਾ ਜਵਾਬ, ਗਾਜ਼ਾ 'ਤੇ ਦਾਗੇ ਰਾਕੇਟ, 35 ਲੋਕਾਂ ਦੀ ਮੌਤ

Israel Hamas War Updates: ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਉਸ ਨੇ ਹਮਾਸ ਦੇ ਕੰਪਲੈਕਸ 'ਤੇ ਮਿਜ਼ਾਈਲ ਨਾਲ ਹਮਲਾ ਕੀਤਾ, ਜਿਸ 'ਚ 2 ਲੋਕਾਂ ਦੀ ਮੌਤ ਹੋ ਗਈ। ਇਹ ਸਾਡੀ ਜਵਾਬੀ ਕਾਰਵਾਈ ਹੈ।

Israel Hamas War Latest News: ਹਮਾਸ ਵਲੋਂ ਕੀਤੇ ਗਏ ਹਮਲੇ ਦਾ ਜਵਾਬ ਦਿੰਦਿਆਂ ਹੋਇਆਂ ਇਜ਼ਰਾਈਲ ਨੇ ਸੋਮਵਾਰ (27 ਮਈ 2024) ਤੜਕੇ ਗਾਜ਼ਾ 'ਤੇ ਹਮਲਾ ਕੀਤਾ। ਗਾਜ਼ਾ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਫਾ 'ਚ ਬੇਘਰ ਹੋਏ ਲੋਕਾਂ ਦੇ ਕੈਂਪ 'ਤੇ ਇਜ਼ਰਾਇਲੀ ਹਮਲਿਆਂ 'ਚ ਘੱਟੋ-ਘੱਟ 35 ਲੋਕ ਮਾਰੇ ਗਏ ਹਨ। ਇਜ਼ਰਾਈਲੀ ਫੌਜ ਦਾ ਕਹਿਣਾ ਹੈ ਕਿ ਉਸ ਨੇ ਹਮਾਸ ਦੇ ਇਕ ਕੰਪਲੈਕਸ 'ਤੇ ਹਮਲਾ ਕੀਤਾ, ਜਿਸ ਵਿਚ ਦੋ ਲੋਕ ਮਾਰੇ ਗਏ ਹਨ।

ਗਾਜ਼ਾ ਦੇ ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ਰਾਫਾ ਵਿੱਚ ਵਿਸਥਾਪਿਤ ਲੋਕਾਂ ਲਈ ਇੱਕ ਕੈਂਪ ਲਗਾਇਆ ਗਿਆ ਸੀ ਜਿੱਥੇ ਇਜ਼ਰਾਈਲ ਨੇ ਹਮਲਾ ਕੀਤਾ ਸੀ। ਇਜ਼ਰਾਇਲੀ ਹਵਾਈ ਹਮਲਿਆਂ 'ਚ ਘੱਟੋ-ਘੱਟ 35 ਫਲਸਤੀਨੀ ਮਾਰੇ ਗਏ ਹਨ ਅਤੇ ਕਈ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉੱਤਰੀ ਗਾਜ਼ਾ ਦੇ ਜਬਲੀਆ ਅਲ-ਨਜਲਾਹ ਇਲਾਕੇ 'ਚ ਇਕ ਘਰ 'ਤੇ ਇਜ਼ਰਾਈਲੀ ਬਲਾਂ ਦੇ ਹਮਲੇ 'ਚ ਘੱਟੋ-ਘੱਟ 12 ਲੋਕ ਮਾਰੇ ਗਏ ਹਨ।

ਇਹ ਵੀ ਪੜ੍ਹੋ: ਰਿੱਛ ਦਾ ਮਾਸ ਖਾਣਾ ਪਿਆ ਮਹਿੰਗਾ, ਸਾਰਾ ਪਰਿਵਾਰ ਕਰਨ ਲੱਗਿਆ ਜਾਨਵਰਾਂ ਵਰਗੀਆਂ ਹਰਕਤਾਂ, ਮਾਮਲਾ ਜਾਣ ਉੱਡ ਜਾਣਗੇ ਤੁਹਾਡੇ ਹੋਸ਼ !

ਇਜ਼ਰਾਈਲ ਨੇ 8 ਰਾਕੇਟ ਲਾਂਟ ਕਰਨ ਦਾ ਕੀਤਾ ਦਾਅਵਾ 

ਦੂਜੇ ਪਾਸੇ ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਉਸ ਨੇ ਮੱਧ ਇਜ਼ਰਾਈਲ ਦੇ ਦੱਖਣੀ ਗਾਜ਼ਾ ਦੇ ਰਫਾਹ ਇਲਾਕੇ ਤੋਂ ਅੱਠ ਰਾਕੇਟ ਦਾਗੇ। ਯੂਰਪੀ ਸੰਘ ਦੀ ਵਿਦੇਸ਼ ਨੀਤੀ ਦੇ ਮੁਖੀ ਜੋਸੇਪ ਬੋਰੇਲ ਦਾ ਕਹਿਣਾ ਹੈ ਕਿ ਮੱਧ ਪੂਰਬ ਵਿੱਚ ਸ਼ਾਂਤੀ ਲਿਆਉਣ ਲਈ ਇੱਕ ਮਜ਼ਬੂਤ ​​ਫਲਸਤੀਨੀ ਅਥਾਰਟੀ ਦੀ ਲੋੜ ਹੈ।

ਹਮਾਸ ਵਲੋਂ ਐਤਵਾਰ ਨੂੰ ਦਾਗਿਆ ਗਿਆ ਸੀ ਰਾਕੇਟ 

ਦੱਸ ਦਈਏ ਕਿ ਇਸ ਤੋਂ ਪਹਿਲਾਂ ਐਤਵਾਰ (26 ਮਈ 2024) ਨੂੰ ਹਮਾਸ ਨੇ ਇਜ਼ਰਾਈਲ 'ਤੇ ਵੱਡਾ ਹਮਲਾ ਕੀਤਾ ਸੀ। ਹਮਾਸ ਦੇ ਹਥਿਆਰਬੰਦ ਵਿੰਗ ਅਲ-ਕਾਸਮ ਬ੍ਰਿਗੇਡਜ਼ ਨੇ ਦਾਅਵਾ ਕੀਤਾ ਹੈ ਕਿ ਉਸ ਨੇ ਐਤਵਾਰ ਨੂੰ ਤੇਲ ਅਵੀਵ 'ਤੇ ਮਿਜ਼ਾਈਲ ਦਾਗੀ ਸੀ। ਨਿਊਜ਼ ਏਜੰਸੀ ਰਾਇਟਰਸ ਦੀ ਰਿਪੋਰਟ ਮੁਤਾਬਕ ਐਤਵਾਰ ਨੂੰ ਹਮਾਸ ਦੇ ਹਥਿਆਰਬੰਦ ਵਿੰਗ ਅਲ-ਕਸਾਮ ਬ੍ਰਿਗੇਡਜ਼ ਨੇ ਆਪਣੇ ਟੈਲੀਗ੍ਰਾਮ ਚੈਨਲ 'ਤੇ ਦਾਅਵਾ ਕੀਤਾ ਕਿ ਇਹ ਰਾਕੇਟ ਨਾਗਰਿਕਾਂ 'ਤੇ ਜ਼ਿਆਨੀ ਕਤਲੇਆਮ ਦੇ ਜਵਾਬ 'ਚ ਚਲਾਏ ਗਏ ਹਨ। ਉਧਰ ਹਮਾਸ ਅਲ-ਅਕਸਾ ਟੀਵੀ ਨੇ ਕਿਹਾ ਕਿ ਰਾਕੇਟ ਗਾਜ਼ਾ ਪੱਟੀ ਤੋਂ ਦਾਗੇ ਗਏ ਹਨ। ਹਾਲਾਂਕਿ ਇਨ੍ਹਾਂ ਹਮਲਿਆਂ ਕਾਰਨ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।

ਇਹ ਵੀ ਪੜ੍ਹੋ: Qatar Airways: ਡਬਲਿਨ ਜਾ ਰਹੀ ਕਤਰ ਏਅਰਵੇਜ਼ ਦੀ ਫਲਾਈਟ ਫਸੀ ਟਰਬੂਲੈਂਸ 'ਚ, 12 ਜ਼ਖਮੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?

Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ

Embed widget