ਪੜਚੋਲ ਕਰੋ

ਇਥੋਂ ਤੁਰੰਤ ਨਿਕਲ ਜਾਓ! ਕਤਰ ਨੇ ਹਮਾਸ ਦੇ ਨੇਤਾਵਾਂ ਨੂੰ ਦੇਸ਼ ਛੱਡਣ ਦਾ ਦਿੱਤਾ ਅਲਟੀਮੇਟਮ, ਹੁਣ ਕਿੱਥੇ ਲੈਣਗੇ ਸ਼ਰਣ

Israel-Hamas War: ਹਮਾਸ ਦੇ ਨੇਤਾਵਾਂ ਨੂੰ ਹੁਣ ਕਤਰ ਛੱਡਣਾ ਪਵੇਗਾ। ਹਮਾਸ ਦੇ ਕਈ ਵੱਡੇ ਨੇਤਾ ਕਤਰ ਦੀ ਰਾਜਧਾਨੀ ਦੋਹਾ ਵਿੱਚ ਰਹਿ ਰਹੇ ਸਨ।

Israel-Hamas war: ਹਮਾਸ ਦੇ ਨੇਤਾਵਾਂ ਨੂੰ ਵੱਡਾ ਝਟਕਾ ਲੱਗਿਆ ਹੈ। ਕਤਰ ਨੇ ਹਾਲ ਹੀ 'ਚ ਅਮਰੀਕਾ ਦੀ ਬੇਨਤੀ 'ਤੇ ਹਮਾਸ ਦੇ ਨੇਤਾਵਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਹਮਾਸ ਦੇ ਕਈ ਵੱਡੇ ਨੇਤਾ ਕਤਰ ਦੀ ਰਾਜਧਾਨੀ ਦੋਹਾ ਵਿੱਚ ਰਹਿੰਦੇ ਹਨ।

ਹਮਾਸ ਅਤੇ ਇਜ਼ਰਾਈਲ ਵਿਚਕਾਰ ਜੰਗਬੰਦੀ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਲਈ ਪ੍ਰਮੁੱਖ ਤਰਜੀਹ ਬਣੀ ਹੋਈ ਹੈ। ਇਸ ਸੰਦਰਭ ਵਿੱਚ ਅਮਰੀਕੀ ਅਧਿਕਾਰੀਆਂ ਨੇ ਦੋ ਹਫ਼ਤੇ ਪਹਿਲਾਂ ਆਪਣੇ ਕਤਰ ਦੇ ਹਮਰੁਤਬਾ ਨੂੰ ਸੂਚਿਤ ਕੀਤਾ ਸੀ ਕਿ ਉਹ ਹਮਾਸ ਨੂੰ ਆਪਣੀ ਰਾਜਧਾਨੀ ਵਿੱਚ ਪਨਾਹ ਦੇਣਾ ਬੰਦ ਕਰਨ। ਸੂਤਰਾਂ ਮੁਤਾਬਕ ਕਤਰ ਨੇ ਹੁਣ ਇਸ ਲਈ ਹਾਮੀ ਭਰ ਦਿੱਤੀ ਹੈ। ਉਸ ਨੇ ਕਰੀਬ ਇੱਕ ਹਫ਼ਤਾ ਪਹਿਲਾਂ ਹਮਾਸ ਨੂੰ ਦੇਸ਼ ਛੱਡਣ ਲਈ ਕਿਹਾ ਸੀ।

ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਨੇ ਦਿੱਤੀ ਜਾਣਕਾਰੀ 

CNN ਦੀ ਰਿਪੋਰਟ ਮੁਤਾਬਕ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਕਿਹਾ, "ਹਮਾਸ ਇੱਕ ਅੱਤਵਾਦੀ ਸਮੂਹ ਹੈ, ਜਿਸ ਨੇ ਅਮਰੀਕੀ ਨਾਗਰਿਕਾਂ ਨੂੰ ਮਾਰਿਆ ਹੈ ਅਤੇ ਉਨ੍ਹਾਂ ਨੂੰ ਬੰਧਕ ਬਣਾ ਲਿਆ ਹੈ। ਇਸ ਤੋਂ ਇਲਾਵਾ ਇਸ ਨੇ ਬੰਧਕਾਂ ਨੂੰ ਰਿਹਾਅ ਕਰਨ ਦੇ ਪ੍ਰਸਤਾਵ ਨੂੰ ਵੀ ਵਾਰ-ਵਾਰ ਰੱਦ ਕਰ ਦਿੱਤਾ ਹੈ। ਅਜਿਹੇ ਵਿੱਚ ਇਸ ਦੇ ਨੇਤਾਵਾਂ ਦਾ ਹੁਣ ਕਿਸੇ ਵੀ ਅਮਰੀਕੀ ਭਾਈਵਾਲ ਦੀ ਰਾਜਧਾਨੀਆਂ ਵਿੱਚ ਸੁਆਗਤ ਨਹੀਂ ਕੀਤਾ ਜਾਣਾ ਚਾਹੀਦਾ ਹੈ।"

ਕੱਢੇ ਜਾਣ ਦੀ ਧਮਕੀ ਦਾ ਫਾਇਦਾ ਉਠਾਓ

ਇਜ਼ਰਾਈਲ ਨਾਲ ਜੰਗ ਅਤੇ ਬੰਧਕਾਂ ਦੀ ਵਾਪਸੀ ਨੂੰ ਲੈ ਕੇ ਗੱਲਬਾਤ ਦੌਰਾਨ ਅਮਰੀਕੀ ਅਧਿਕਾਰੀਆਂ ਨੇ ਕਤਰ ਨੂੰ ਹਮਾਸ ਨਾਲ ਆਪਣੀ ਗੱਲਬਾਤ ਵਿੱਚ ਕੱਢਣ ਦੀ ਧਮਕੀ ਦੀ ਵਰਤੋਂ ਕਰਨ ਲਈ ਕਿਹਾ ਹੈ। ਹਾਲ ਹੀ 'ਚ ਅਮਰੀਕੀ-ਇਜ਼ਰਾਈਲੀ ਬੰਧਕ ਹਰਸ਼ ਗੋਲਡਬਰਗ-ਪੋਲਿਨ ਦੀ ਮੌਤ ਅਤੇ ਹਮਾਸ ਦੇ ਇਕ ਹੋਰ ਜੰਗਬੰਦੀ ਪ੍ਰਸਤਾਵ ਨੂੰ ਖਾਰਿਜ ਕੀਤੇ ਜਾਣ ਤੋਂ ਬਾਅਦ ਅਮਰੀਕਾ ਨੇ ਇਹ ਗੱਲ ਕਹੀ ਸੀ।

ਤੁਰਕੀ ਜਾ ਸਕਦੇ ਹਮਾਸ ਦੇ ਆਗੂ 

ਇਹ ਸਪੱਸ਼ਟ ਨਹੀਂ ਹੈ ਕਿ ਹਮਾਸ ਦੇ ਨੇਤਾਵਾਂ ਨੂੰ ਕਤਰ ਤੋਂ ਕਦੋਂ ਡਿਪੋਰਟ ਕੀਤਾ ਜਾਵੇਗਾ ਅਤੇ ਉਹ ਕਿੱਥੇ ਜਾਣਗੇ। ਇੱਕ ਅਮਰੀਕੀ ਅਧਿਕਾਰੀ ਨੇ ਸੀਐਨਐਨ ਨੂੰ ਦੱਸਿਆ ਕਿ ਹਮਾਸ ਨੂੰ ਦੇਸ਼ ਛੱਡਣ ਲਈ ਜ਼ਿਆਦਾ ਸਮਾਂ ਨਹੀਂ ਦਿੱਤਾ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਉਹ ਤੁਰਕੀ ਜਾ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਵੀ ਕਤਰ ਨੂੰ ਹਮਾਸ ਨੂੰ ਚਿਤਾਵਨੀ ਦੇਣ ਲਈ ਕਿਹਾ ਸੀ ਕਿ ਜੇਕਰ ਉਹ ਗਾਜ਼ਾ 'ਚ ਜੰਗ ਨੂੰ ਰੋਕਣ ਲਈ ਰਾਜ਼ੀ ਨਹੀਂ ਹੋਇਆ ਤਾਂ ਉਨ੍ਹਾਂ ਨੂੰ ਦੋਹਾ ਤੋਂ ਬਾਹਰ ਕੱਢੇ ਜਾਣ ਦਾ ਖ਼ਤਰਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ

ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ

Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?

ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Advertisement
ABP Premium

ਵੀਡੀਓਜ਼

Encounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂChandigradh Haryana Vidhan Sbah|ਚੰਡੀਗੜ੍ਹ 'ਚ ਹਰਿਆਣਾ ਨੂੰ ਨਹੀਂ ਮਿਲੇਗੀ ਥਾਂ?Punjab ਗਵਰਨਰ ਨੇ ਖ਼ੁਲਾਸਾ!Canada ਸਰਕਾਰ ਦਾ ਪੰਜਾਬੀਆਂ ਨੂੰ ਵੱਡਾ ਝੱਟਕਾ ! ਪੰਜਾਬੀ ਨਹੀਂ ਕਰ ਪਾਉਣਗੇ ਕੈਨੇਡਾ 'ਚ ਇਹ ਕੰਮ.. | Justin TrudeauAAP ਨੂੰ ਲੱਗਿਆ ਵੱਡਾ ਝਟਕਾ! ਵੋਟਾਂ ਤੋਂ ਪਹਿਲਾਂ ਮੰਤਰੀ ਨੇ ਦਿੱਤਾ ਅਸਤੀਫ਼ਾ, ਕਿਹਾ- ਨਹੀਂ ਬਚਿਆ ਸੀ ਕੋਈ ਚਾਰਾ | BJP

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਮਨੀਪੁਰ 'ਚ ਹਿੰਸਾ ਕਾਰਨ 'ਸੰਕਟ' 'ਚ BJP ਸਰਕਾਰ! NPP ਨੇ ਸਮਰਥਨ ਵਾਪਸ ਲੈਣ ਦਾ ਕੀਤਾ ਐਲਾਨ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
ਨਵੇਂ ਬਣੇ ਸਰਪੰਚ ਦਾ ਗੋ*ਲੀਆਂ ਮਾਰ ਕੇ ਕੀਤਾ ਗਿਆ ਕ*ਤਲ, ਅਣਪਛਾਤਿਆਂ ਵੱਲੋਂ ਕੀਤਾ ਗਿਆ ਹ*ਮਲਾ
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ,  ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
Punjab By Poll: ਬਰਨਾਲਾ 'ਚ ਤਿਕੋਣਾ ਮੁਕਾਬਲਾ, ਆਪ ਨੂੰ ਬਾਗ਼ੀ ਦਾ ਨੁਕਸਾਨ, ਸ਼ਹਿਰੀ ਵੋਟਰਾਂ 'ਤੇ BJP ਦੀ ਟੇਕ, ਕਾਂਗਰਸ ਵੀ ਆਸਵੰਦ, ਜਾਣੋ ਕਿਸਦਾ ਪਲੜਾ ਭਾਰੀ ?
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
ਯੂਟਿਊਬ ਦੇਖ ਕੇ ਬਣਾਇਆ ਬੰ*ਬ! ਟੀਚਰ ਦੀ ਕੁਰਸੀ ਥੱਲੇ ਰੱਖ ਕੇ ਖੇਡੀ ਜਾ*ਨਲੇਵਾ ਖੇਡ, ਮੱਚ ਗਈ ਤਰਥੱਲੀ
Study In UK: ਭਾਰਤੀ ਵਿਦਿਆਰਥੀਆਂ ਦਾ UK ਤੋਂ ਮੋਹ ਹੋਇਆ ਭੰਗ, 20 ਫੀਸਦੀ ਦੀ ਆਈ ਗਿਰਾਵਟ, ਜਾਣੋ ਕੀ ਵਜ੍ਹਾ ?

IPL 2025 Mega Auction: ਪੰਜਾਬ ਨੇ 29 ਕਰੋੜ 'ਚ ਖਰੀਦਿਆ ਪੰਤ, ਵੇਖੋ ਪੂਰੀ ਲਿਸਟ ਕੌਣ ਕਿੰਨੇ 'ਚ ਵਿਕਿਆ

Crime News: ਫ਼ਰੀਦਕੋਟ 'ਚ ਵੱਡੇ ਭਰਾ ਨੇ ਕੀਤਾ ਛੋਟੇ ਭਰਾ ਦਾ ਕਤਲ, ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਝਗੜਾ, ਤੇਜ਼ਧਾਰ ਹਥਿਆਰ ਨਾਲ ਵੱਢਿਆ

ITR: ਵਿਦੇਸ਼ਾਂ 'ਚ ਡਾਲਰ ਕਮਾਉਣ ਵਾਲਿਆਂ ਨੂੰ ਭਾਰਤ ਸਰਕਾਰ ਦਾ ਵੱਡਾ ਝਟਕਾ ! ਜਾਣਕਾਰੀ ਨਾ ਦੇਣ ਵਾਲਿਆਂ ਨੂੰ 10 ਲੱਖ ਤੱਕ ਜੁਰਮਾਨਾ

Embed widget