ਪੜਚੋਲ ਕਰੋ

'ਤੁਰੰਤ ਛੱਡ ਦਿਓ ਲੇਬਨਾਨ', ਵਧਦੇ ਤਣਾਅ ਵਿਚਾਲੇ ਭਾਰਤ ਨੇ ਆਪਣੇ ਨਗਰਿਕਾਂ ਲਈ ਐਡਵਾਈਜ਼ਰੀ ਕੀਤੀ ਜਾਰੀ

Israel-Hezbollah War: ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਹੋਈ ਲੜਾਈ ਤੋਂ ਬਾਅਦ ਮਿਡਲ ਈਸਟ ਵਿਚ ਤਣਾਅ ਵਧਦਾ ਜਾ ਰਿਹਾ ਹੈ। ਇਸ ਦੌਰਾਨ ਬੇਰੂਤ ਵਿੱਚ ਭਾਰਤੀ ਦੂਤਾਵਾਸ ਨੇ ਨਾਗਰਿਕਾਂ ਲਈ ਇੱਕ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ।

Israel Hezbollah War: ਇਜ਼ਰਾਈਲ ਨੇ ਲੇਬਨਾਨ ਵਿੱਚ ਹਵਾਈ ਹਮਲੇ ਤੇਜ਼ ਕਰ ਦਿੱਤੇ ਹਨ। ਹਿਜ਼ਬੁੱਲਾ ਇਜ਼ਰਾਈਲ 'ਤੇ ਵੀ ਲਗਾਤਾਰ ਹਮਲੇ ਕਰ ਰਿਹਾ ਹੈ। ਜਿਸ ਕਾਰਨ ਉਥੇ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅਜਿਹੇ 'ਚ ਭਾਰਤੀ ਦੂਤਾਵਾਸ ਨੇ ਉੱਥੇ ਰਹਿ ਰਹੇ ਆਪਣੇ ਨਾਗਰਿਕਾਂ ਨੂੰ ਦੇਸ਼ ਛੱਡਣ ਲਈ ਕਿਹਾ ਹੈ। ਇਸ ਤੋਂ ਇਲਾਵਾ ਅਗਲੇ ਨੋਟਿਸ ਤੱਕ ਲੇਬਨਾਨ ਦੀ ਯਾਤਰਾ ਨਾ ਕਰਨ ਦੀ ਵੀ ਸਲਾਹ ਦਿੱਤੀ ਹੈ।

ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਹੈ ਜੋ ਵਿਗੜਦੀ ਸਥਿਤੀ ਦੇ ਦੌਰਾਨ ਵੀ ਇੱਥੇ ਰਹਿਣਾ ਚਾਹੁੰਦੇ ਹਨ, ਬਹੁਤ ਸਾਵਧਾਨੀ ਵਰਤਣ ਅਤੇ ਦੂਤਾਵਾਸ ਨਾਲ ਸੰਪਰਕ ਵਿੱਚ ਰਹਿਣ। ਉਨ੍ਹਾਂ ਨੇ ਲੋਕਾਂ ਦੀ ਮਦਦ ਲਈ ਇੱਕ ਨੰਬਰ ਵੀ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: 40% ਤੱਕ ਘੱਟ ਹੋ ਜਾਵੇਗਾ ਹਰ ਤਰ੍ਹਾਂ ਦਾ ਕੈਂਸਰ, ਬੱਸ ਛੱਡਣੇ ਪੈਣਗੇ ਆਹ 5 ਕੰਮ, ਸਟੱਡੀ ਦਾ ਦਾਅਵਾ

ਦੂਤਾਵਾਸ ਨੇ ਕਿਹਾ, "ਲੇਬਨਾਨ ਵਿੱਚ ਪਹਿਲਾਂ ਤੋਂ ਹੀ ਮੌਜੂਦ ਸਾਰੇ ਭਾਰਤੀ ਨਾਗਰਿਕਾਂ ਨੂੰ ਲੇਬਨਾਨ ਛੱਡਣ ਦੀ ਸਖ਼ਤ ਸਲਾਹ ਦਿੱਤੀ ਜਾਂਦੀ ਹੈ। ਕਿਸੇ ਵੀ ਕਾਰਨ ਕਰਕੇ ਉੱਥੇ ਰਹਿਣ ਵਾਲਿਆਂ ਨੂੰ ਬਹੁਤ ਸਾਵਧਾਨੀ ਵਰਤਣ, ਆਪਣੀ ਹਰਕਤ ਨੂੰ ਸੀਮਤ ਕਰਨ ਅਤੇ ਬੇਰੂਤ ਵਿੱਚ ਭਾਰਤੀ ਦੂਤਾਵਾਸ ਨੂੰ ਸਾਡੀ ਆਈਡੀ cons.beirut@mea.gov.in ਜਾਂ ਐਮਰਜੈਂਸੀ ਫ਼ੋਨ ਨੰਬਰ +96176860128 ਰਾਹੀਂ ਸੰਪਰਕ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।" 

ਉੱਥੇ ਹੀ ਇਜ਼ਰਾਈਲ ਅਤੇ ਈਰਾਨ ਸਮਰਥਿਤ ਹਿਜ਼ਬੁੱਲਾ ਵਿਚਾਲੇ ਲੜਾਈ ਤੇਜ਼ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਬ੍ਰਿਟਿਸ਼ ਨਾਗਰਿਕਾਂ ਨੂੰ ਲੇਬਨਾਨ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ, ਐਮਰਜੈਂਸੀ ਨਿਕਾਸੀ ਦੀ ਸਥਿਤੀ ਵਿੱਚ ਸਾਈਪ੍ਰਸ ਵਿੱਚ ਲਗਭਗ 700 ਬ੍ਰਿਟਿਸ਼ ਸੈਨਿਕਾਂ ਨੂੰ ਤਾਇਨਾਤ ਕੀਤਾ ਗਿਆ ਹੈ।

ਲਿਵਰਪੂਲ 'ਚ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਮਹਾਸਭਾ ਲਈ ਰਵਾਨਾ ਹੋਣ ਤੋਂ ਪਹਿਲਾਂ, ਪੀਐਮ ਕੀਰ ਸਟਾਰਮਰ ਨੇ ਕਿਹਾ ਕਿ ਬ੍ਰਿਟੇਨ ਹਿੰਸਾ ਵਿੱਚ ਵਾਧੇ ਦੇ ਮੱਦੇਨਜ਼ਰ ਆਪਣੀਆਂ ਅਚਨਚੇਤੀ ਯੋਜਨਾਵਾਂ 'ਤੇ ਕੰਮ ਕਰ ਰਿਹਾ ਹੈ। ਉਨ੍ਹਾਂ ਨੇ ਇਜ਼ਰਾਈਲ ਅਤੇ ਹਿਜ਼ਬੁੱਲਾ ਵਿਚਾਲੇ ਜੰਗ ਵਧਣ ਦਾ ਖਦਸ਼ਾ ਵੀ ਪ੍ਰਗਟਾਇਆ ਹੈ।

ਇਹ ਵੀ ਪੜ੍ਹੋ: Weather Update: ਪੰਜਾਬ-ਚੰਡੀਗੜ੍ਹ 'ਚ ਅੱਜ ਪਵੇਗਾ ਜ਼ੋਰਦਾਰ ਮੀਂਹ, ਇੰਨੀ ਤਰੀਕ ਤੋਂ ਬਦਲ ਸਕਦਾ ਮੌਸਮ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
Embed widget