ਪੜਚੋਲ ਕਰੋ

Israel-Hamas War : ਹਥਿਆਰਾਂ, ਬੰਬਾਂ ਤੇ ਤੋਪਾਂ ਨਾਲ ਹਮਾਸ 'ਚ ਐਂਟਰ ਹੋਈ ਇਜ਼ਰਾਈਲੀ ਫੌਜ, ਅਗਲੇ 24 ਘੰਟੇ ਦੇਖਣ ਨੂੰ ਮਿਲ ਸਕਦੀ ਤਬਾਹੀ ਹੀ ਤਬਾਹੀ 

Israel Hamas War Situation LIVE Update -  ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਹ ਆਪਣੇ ਬੰਧਕਾਂ ਨੂੰ ਛੁਡਾਉਣ ਲਈ ਗਾਜ਼ਾ ਵਿੱਚ ਦਾਖਲ ਹੋਈ ਹੈ। ਯੁੱਧ ਦੇ ਪ੍ਰਭਾਵ ਹੁਣ ਪੱਛਮੀ ਕਿਨਾਰੇ 'ਤੇ ਦਿਖਾਈ ਦੇ ਰਹੇ ਹਨ। ਉੱਥੇ ਹੀ 49 ਲੋਕਾਂ ਦੀ ਮੌਤ

 Palestine Gaza Strip Attack - ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਦਾ ਅੱਜ ਅੱਠਵਾਂ ਦਿਨ ਹੈ। ਪਿਛਲੇ ਹਫ਼ਤੇ ਅੱਜ ਤੇ ਦਿਨ ਹੀ ਹਮਾਸ ਨੇ ਇਜ਼ਰਾਈਲ ਦੇ 7 ਸ਼ਹਿਰਾਂ 'ਤੇ ਹਮਲਾ ਕੀਤਾ ਸੀ। ਜਿਸ ਦਾ ਜਵਾਬ ਹੁਣ ਇਜ਼ਰਾਈਲ ਦੇ ਰਿਹਾ ਹੈ। ਪਿਛਲੀ ਦੇਰ ਰਾਤ ਇਜ਼ਰਾਈਲੀ ਫੌਜ ਸਰਹੱਦ ਪਾਰ ਕਰ ਕੇ ਟੈਂਕਾਂ ਨਾਲ ਗਾਜ਼ਾ 'ਚ ਦਾਖਲ ਹੋ ਗਈ।

 ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਹ ਆਪਣੇ ਬੰਧਕਾਂ ਨੂੰ ਛੁਡਾਉਣ ਲਈ ਗਾਜ਼ਾ ਵਿੱਚ ਦਾਖਲ ਹੋਈ ਹੈ। ਯੁੱਧ ਦੇ ਪ੍ਰਭਾਵ ਹੁਣ ਪੱਛਮੀ ਕਿਨਾਰੇ 'ਤੇ ਦਿਖਾਈ ਦੇ ਰਹੇ ਹਨ। ਉੱਥੇ ਹੀ 49 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਹੁਣ ਇੱਥੇ 950 ਤੋਂ ਵੱਧ ਲੋਕ ਜ਼ਖਮੀ ਹੋਏ ਹਨ।

ਇਸ ਦੇ ਨਾਲ ਹੀ ਰਾਤ ਭਰ ਇਜ਼ਰਾਇਲੀ ਬੰਬਾਰੀ ਵਿੱਚ ਗਾਜ਼ਾ ਛੱਡਣ ਵਾਲੇ 70 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਇਜ਼ਰਾਈਲ ਨੇ ਗਾਜ਼ਾ ਦੇ ਉੱਤਰੀ ਸ਼ਹਿਰਾਂ ਤੋਂ 11 ਲੱਖ ਲੋਕਾਂ ਨੂੰ ਦੱਖਣੀ ਗਾਜ਼ਾ ਜਾਣ ਦਾ ਅਲਟੀਮੇਟਮ ਦਿੱਤਾ ਸੀ।

ਫਲਸਤੀਨੀ ਸਿਹਤ ਮੰਤਰਾਲੇ ਨੇ ਸ਼ਨੀਵਾਰ ਨੂੰ ਕਿਹਾ ਕਿ 7 ਅਕਤੂਬਰ ਤੋਂ ਲੈ ਕੇ ਹੁਣ ਤੱਕ ਇਜ਼ਰਾਇਲੀ ਹਮਲਿਆਂ ਕਾਰਨ ਗਾਜ਼ਾ 'ਚ 1900 ਫਲਸਤੀਨੀਆਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ ਵਿੱਚ 614 ਬੱਚੇ ਅਤੇ 370 ਔਰਤਾਂ ਸ਼ਾਮਲ ਹਨ। 7600 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਦੂਜੇ ਪਾਸੇ ਇਜ਼ਰਾਈਲ ਨੇ ਕਿਹਾ ਹੈ ਕਿ ਉਸ ਨੇ ਕਰੀਬ 1500 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। 

ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟੇਰੇਸ ਨੇ ਗਾਜ਼ਾ ਸ਼ਹਿਰ ਨੂੰ ਖਾਲੀ ਕਰਨ ਦੇ ਇਜ਼ਰਾਈਲ ਦੇ ਆਦੇਸ਼ ਨੂੰ ਤੁਰੰਤ ਵਾਪਸ ਲੈਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਇਜ਼ਰਾਇਲੀ ਬੰਬਾਰੀ ਦੇ ਡਰ ਕਾਰਨ ਉੱਤਰੀ ਗਾਜ਼ਾ ਦੇ ਲੋਕ ਪੈਦਲ ਹੀ ਆਪਣੇ ਘਰ ਛੱਡ ਕੇ ਚਲੇ ਗਏ ਹਨ। ਹੁਣ ਤੱਕ 4 ਲੱਖ ਲੋਕ ਗਾਜ਼ਾ ਛੱਡ ਚੁੱਕੇ ਹਨ। ਇਸ 'ਤੇ ਫਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨੇ ਕਿਹਾ ਹੈ ਕਿ ਇਹ ਦੂਜੇ ਨਕਬਾ ਵਰਗਾ ਹੈ।

ਭਾਰਤ ਸਰਕਾਰ ਦੇ ਅਪ੍ਰੇਸ਼ਨ ਅਜੇ ਦੇ ਤਹਿਤ ਤੇਲ ਅਵੀਵ, ਇਜ਼ਰਾਈਲ ਤੋਂ ਭਾਰਤੀਆਂ ਦਾ ਦੂਜਾ ਜੱਥਾ ਅੱਜ ਸਵੇਰੇ ਦਿੱਲੀ ਪਹੁੰਚ ਗਿਆ ਹੈ। ਫਲਾਈਟ ਸ਼ੁੱਕਰਵਾਰ ਦੇਰ ਰਾਤ 235 ਲੋਕਾਂ ਨੂੰ ਲੈ ਕੇ ਰਵਾਨਾ ਹੋਈ ਸੀ। ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਸ਼ਲ ਮੀਡੀਆ 'ਤੇ ਫਲਾਈਟ 'ਚ ਸਵਾਰ ਹੋਣ ਦੀਆਂ ਤਸਵੀਰਾਂ ਪੋਸਟ ਕੀਤੀਆਂ ਸਨ।

ਇਜ਼ਰਾਈਲ ਵਿੱਚ ਫਸੇ 447 ਭਾਰਤੀਆਂ ਨੂੰ ਹੁਣ ਤੱਕ ਬਚਾ ਲਿਆ ਗਿਆ ਹੈ। ਸ਼ੁੱਕਰਵਾਰ ਸਵੇਰੇ 212 ਲੋਕ ਏਅਰ ਇੰਡੀਆ ਦੀ ਫਲਾਈਟ ਰਾਹੀਂ ਦਿੱਲੀ ਏਅਰਪੋਰਟ ਪਹੁੰਚੇ ਸਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget