ਪੜਚੋਲ ਕਰੋ

ਪੁਲਾੜ ‘ਚ ਇਸਰੋ ਦੀ ਨਵੀਂ ਰਾਹ, ਕਈ ਦੇਸ਼ਾਂ ਦੇ 30 ਸੈਟੇਲਾਈਟ ਲੌਂਚ

ਸ਼੍ਰੀਹਰੀਕੋਟਾ: ਭਾਰਤੀ ਪੁਲਾੜ ਏਜੰਸੀ (ਇਸਰੋ) ਨੇ ਵੀਰਵਾਰ ਨੂੰ ਅੱਠ ਦੇਸ਼ਾਂ ਦੇ 30 ਸੈਟੇਲਾਈਟ ਲੌਂਚ ਕੀਤੇ ਹਨ। ਇਸ ਨੂੰ ਪੋਲਰ ਸੈਟੇਲਾਈਟ ਲੌਂਚ ਵਾਹਨ (ਪੀਐਸਐਲਵੀ) ਰਾਹੀਂ ਸ਼੍ਰੀਹਰੀਕੋਟਾ ਤੋਂ ਲੌਂਚ ਕੀਤਾ ਗਿਆ ਹੈ। 44.4 ਮੀਟਰ ਲੰਬਾ ਤੇ 230 ਟਨ ਵਜ਼ਨੀ ਪੀਐਸਐਲਵੀ-ਸੀਏ (ਕੋਰ ਅਲੋਨ) ਨੇ ਅੱਜ ਸਵੇਰੇ 9.58 ‘ਤੇ ਨਿਰੀਖਣ ਵਾਲੀ ਥਾਂ ਤੋਂ ਉਡਾਣ ਭਰੀ। ਪੀਐਸਐਲਵੀ ਰਾਕੇਟ ਆਪਣੇ ਨਾਲ 380 ਕਿਲੋਗ੍ਰਾਮ ਵਜ਼ਨੀ ਕੁੱਲ 261 ਕਿਲੋਗ੍ਰਾਮ ਵਜ਼ਨ ਦੇ 30 ਹੋਰ ਸੈਟੇਲਾਈਟ ਲੈ ਗਿਆ ਹੈ। ਭਾਰਤੀ ਪੁਲਾੜ ਏਜੰਸੀ (ਇਸਰੋ) ਮੁਤਾਬਕ, ਰਾਕੇਟ ਦੇ ਲੌਂਚ ਤੋਂ ਬਾਅਦ ਇਸ ਮਿਸ਼ਨ ਨੂੰ ਪੂਰਾ ਹੋਣ ‘ਚ ਸਿਰਫ 112 ਮਿੰਟ ਲੱਗਣਗੇ। ਰਾਕੇਟ ਉਡਾਣ ਦੇ 16 ਮਿੰਟ ਬਾਅਦ ਆਪਣਾ ਚੌਥਾ ਇੰਜ਼ਨ ਬੰਦ ਕਰ ਲਵੇਗਾ ਤੇ 17 ਮਿੰਟ ਬਾਅਦ ਪੰਜ ਸਾਲ ਦੇ ਜੀਵਨ ਕਾਲ ਵਾਲਾ ਹਾਯਸਿਸ ਸੈਟੇਲਾਈਟ ਤੈਅ ਕਲਾਸ 636 ਕਿਲੋਮੀਟਰ ਐਸਐਸਓ ‘ਚ ਸਥਾਪਤ ਕਰ ਦਿੱਤਾ ਜਾਵੇਗਾ। ਰਾਕੇਟ 23 ਅਮਰੀਕੀ ਸੈਟੇਲਾਈਟ ਲੈ ਕੇ ਜਾ ਰਿਹਾ ਹੈ ਤੇ ਬਾਕੀ ਸੈਟੇਲਾਈਟ ਆਸਟ੍ਰੈਲਿਆ, ਕੈਨੇਡਾ, ਫਿਨਲੈਂਡ, ਮਲੇਸ਼ੀਆ, ਨੀਦਰਲੈਂਡ ਤੇ ਸਪੇਨ ਦੇ ਹਨ। ਭਾਰਤ ਪਿਛਲੇ ਕੁਝ ਸਾਲਾਂ ‘ਚ ਪੁਲਾੜ ‘ਚ ਨਵੀਆਂ ਕਾਮਯਾਬੀਆਂ ਹਾਸਲ ਕਰ ਰਿਹਾ ਹੈ, ਜਿਸ ਨਾਲ ਦੇਸ਼ ਦੀ ਸ਼ਾਨ ਦੀ ਦੁਨੀਆ ‘ਚ ਵਧ ਰਹੀ ਹੈ।

ਟਾਪ ਹੈਡਲਾਈਨ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਫਿਰ ਭੂਚਾਲ ਦੇ ਝਟਕਿਆਂ ਨਾਲ ਕੰਬੀ ਇੰਡੋਨੇਸ਼ੀਆ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਮੱਚਿਆ ਹੜਕੰਪ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget