ਪੜਚੋਲ ਕਰੋ

ਸੰਯੁਕਤ ਰਾਸ਼ਟਰ 'ਚੋਂ ਬੇਰੰਗ ਪਰਤੇ ਇਮਰਾਨ ਦਾ ਵੱਡਾ ਐਲਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਾਹੇ ਕੌਮਾਂਤਰੀ ਪੱਧਰ 'ਤੇ ਕੋਈ ਵੱਡਾ ਸਾਥ ਨਹੀਂ ਮਿਲਿਆ ਪਰ ਉਨ੍ਹਾਂ ਅਜੇ ਵੀ ਕਸ਼ਮੀਰੀਆਂ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਅਮਰੀਕਾ ਤੋਂ ਪਰਤਣ ਮਗਰੋਂ ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਇਮਰਾਨ ਨੇ ਕਿਹਾ ਹੈ ਕਿ ਜੋ ਇਹ ਸਮਝ ਰੱਖਦੇ ਹਨ ਕਿ ਕਸ਼ਮੀਰੀ ‘ਜਹਾਦ’ ਕਰ ਰਹੇ ਹਨ ਤਾਂ ਪਾਕਿਸਤਾਨ ਕਸ਼ਮੀਰੀਆਂ ਦੀ ਹਮਾਇਤ ਕਰੇਗਾ ਭਾਵੇ ਬਾਕੀ ਵਿਸ਼ਵ ਕਰੇ ਜਾਂ ਨਾ।

ਇਸਲਾਮਾਬਾਦ: ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਚਾਹੇ ਕੌਮਾਂਤਰੀ ਪੱਧਰ 'ਤੇ ਕੋਈ ਵੱਡਾ ਸਾਥ ਨਹੀਂ ਮਿਲਿਆ ਪਰ ਉਨ੍ਹਾਂ ਅਜੇ ਵੀ ਕਸ਼ਮੀਰੀਆਂ ਨਾਲ ਡਟ ਕੇ ਖੜ੍ਹਨ ਦਾ ਐਲਾਨ ਕੀਤਾ ਹੈ। ਅਮਰੀਕਾ ਤੋਂ ਪਰਤਣ ਮਗਰੋਂ ਆਪਣੇ ਹਮਾਇਤੀਆਂ ਨੂੰ ਸੰਬੋਧਨ ਕਰਦਿਆਂ ਇਮਰਾਨ ਨੇ ਕਿਹਾ ਹੈ ਕਿ ਜੋ ਇਹ ਸਮਝ ਰੱਖਦੇ ਹਨ ਕਿ ਕਸ਼ਮੀਰੀ ‘ਜਹਾਦ’ ਕਰ ਰਹੇ ਹਨ ਤਾਂ ਪਾਕਿਸਤਾਨ ਕਸ਼ਮੀਰੀਆਂ ਦੀ ਹਮਾਇਤ ਕਰੇਗਾ ਭਾਵੇ ਬਾਕੀ ਵਿਸ਼ਵ ਕਰੇ ਜਾਂ ਨਾ। ਇਮਰਾਨ ਨੇ ਦੇਸ਼ ਪਰਤਣ ਉੱਤੇ ਆਪਣੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਭਾਵੇਂ ਕਸ਼ਮੀਰੀਆਂ ਦੇ ਸੰਘਰਸ਼ ਦੀ ਹਮਾਇਤ ਕਰੇ ਜਾਂ ਨਾ ਕਰੇ ਪਰ ਅਸੀਂ ਉਨ੍ਹਾਂ ਦੇ ਨਾਲ ਹਾਂ। ਇਹ ਜਹਾਦ ਹੈ। ਅਸੀਂ ਇਹ ਇਸ ਲਈ ਕਰ ਰਹੇ ਹਾਂ ਤਾਂ ਜੋ ਅੱਲਾ ਸਾਡੇ ਨਾਲ ਖੁਸ਼ ਰਹੇ। ਇਹ ਸੰਘਰਸ਼ ਹੈ ਤੇ ਮਾੜੇ ਸਮੇਂ ਵਿੱਚ ਦਿਲ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਦਾਅਵਾ ਕੀਤਾ ਕਿ ਜੇ ਪਾਕਿਸਤਾਨ ਕਸ਼ਮੀਰੀਆਂ ਨਾਲ ਖੜ੍ਹਾ ਰਿਹਾ ਤਾਂ ਜਿੱਤ ਕਸ਼ਮੀਰੀਆਂ ਦੀ ਹੀ ਹੋਵੇਗੀ। ਇਮਰਾਨ ਨੇ ਸੰਯੁਕਤ ਰਾਸ਼ਟਰ ਵਿੱਚ ਆਪਣੇ ਪਹਿਲੇ ਭਾਸ਼ਨ ਦੌਰਾਨ ਕਸ਼ਮੀਰ ਦਾ ਮੁੱਦਾ ਚੁੱਕਿਆ ਪਰ ਇਸ ਨੂੰ ਕੋਈ ਬਾਹਲੀ ਤਵੱਜੋਂ ਨਹੀਂ ਮਿਲੀ। ਇਮਰਾਨ ਖਾਨ ਨੇ ਸੰਯੁਕਤ ਰਾਸ਼ਟਰ ਵਿੱਚ ਸੰਬੋਧਨ ਕਰਦਿਆਂ ਕਿਹਾ ਸੀ ਕਿ ਭਾਰਤ ਨੂੰ ਕਸ਼ਮੀਰੀਆਂ ਵਿਰੁੱਧ ਲਾਈਆਂ ਗੈਰਮਨੁੱਖੀ ਪਾਬੰਦੀਆਂ ਹਟਾ ਲੈਣੀਆਂ ਚਾਹੀਦੀਆਂ ਹਨ ਤੇ ਨਜ਼ਰਬੰਦ ਕੀਤੇ ਸਾਰੇ ਰਾਜਸੀ ਆਗੂਆਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ। ਇਮਰਾਨ ਨੂੰ ਸੰਯੁਕਤ ਰਾਸ਼ਟਰ ਤੋਂ ਵੀ ਕੋਈ ਖਾਸ ਹੁੰਗਾਰਾ ਨਹੀਂ ਮਿਲਿਆ।

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਚੰਡੀਗੜ੍ਹ 'ਚ ਪੈਟਰੋਲ ਪੰਪ 'ਤੇ ਚੱਲੀਆਂ ਤਾੜਤਾੜ ਗੋਲੀਆਂ, ਬੰਦ ਪੰਪ ਖੁੱਲ੍ਹਵਾਉਣ ਨੂੰ ਲੈਕੇ ਹੋਇਆ ਹੰਗਾਮਾ, ਮੱਚਿਆ ਹੜਕੰਪ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਕੈਂਸਲ, ਤਿੰਨ ਮਹੀਨਿਆਂ ਤੱਕ ਨਹੀਂ ਮਿਲੇਗੀ ਕੋਈ ਲੀਵ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 9 ਜੁਲਾਈ ਤੱਕ ਹਨੇਰੀ-ਮੀਂਹ ਦਾ ਅਲਰਟ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਪੰਜਾਬ ਦੇ ਇਸ ਸ਼ਹਿਰ 'ਚ ਦੇਰ ਰਾਤ ਪਈ Raid, ਵੱਡੀ ਮਾਤਰਾ 'ਚ ਗੈਰਕਾਨੂੰਨੀ ਸ਼ਰਾਬ ਬਰਾਮਦ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਜੁਲਾਈ 2026
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Embed widget