ਪੜਚੋਲ ਕਰੋ

ਬਾਲਾਕੋਟ ਏਅਰ ਸਟ੍ਰਾਈਕ 'ਚ ਮਾਰੇ ਗਏ ਅੱਤਵਾਦੀਆਂ ਬਾਰੇ ਇਟਲੀ ਦੀ ਪੱਤਰਕਾਰ ਦਾ ਵੱਡਾ ਦਾਅਵਾ

ਇਟਲੀ ਦੀ ਪੱਤਰਕਾਰ ਨੇ ਪਾਕਿਸਤਾਨ ਵਿੱਚ ਹਵਾਈ ਫੌਜ ਦੀ ਏਅਰ ਸਟ੍ਰਾਈਕ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਸਬੰਧੀ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਏਅਰ ਸਟ੍ਰਾਈਕ ਵਿੱਚ 130-170 ਅੱਤਵਾਦੀ ਮਾਰੇ ਗਏ ਸਨ। ਇਟਲੀ ਦੀ ਪੱਤਰਕਾਰ ਫਰਾਂਸੇਸਕਾ ਮਰੀਨੋ ਨੇ ਕਿਹਾ ਕਿ 20 ਅੱਤਵਾਦੀਆਂ ਦੀ ਇਲਾਜ ਦੌਰਾਨ ਮੌਤ ਹੋਈ ਤੇ 45 ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਮਲੇ ਵਿੱਚ 11 ਟ੍ਰੇਨਰਸ ਵੀ ਮਾਰੇ ਗਏ ਹਨ।

ਚੰਡੀਗੜ੍ਹ: ਇਟਲੀ ਦੀ ਪੱਤਰਕਾਰ ਨੇ ਪਾਕਿਸਤਾਨ ਵਿੱਚ ਹਵਾਈ ਫੌਜ ਦੀ ਏਅਰ ਸਟ੍ਰਾਈਕ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਸਬੰਧੀ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਏਅਰ ਸਟ੍ਰਾਈਕ ਵਿੱਚ 130-170 ਅੱਤਵਾਦੀ ਮਾਰੇ ਗਏ ਸਨ। ਇਟਲੀ ਦੀ ਪੱਤਰਕਾਰ ਫਰਾਂਸੇਸਕਾ ਮਰੀਨੋ ਨੇ ਕਿਹਾ ਕਿ 20 ਅੱਤਵਾਦੀਆਂ ਦੀ ਇਲਾਜ ਦੌਰਾਨ ਮੌਤ ਹੋਈ ਤੇ 45 ਹਾਲੇ ਵੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਮਲੇ ਵਿੱਚ 11 ਟ੍ਰੇਨਰਸ ਵੀ ਮਾਰੇ ਗਏ ਹਨ। ਮਰੀਨੋ ਨੇ ਕਿਹਾ ਭਾਰਤੀ ਹਵਾਈ ਫੌਜ ਨੇ ਤੜਕੇ ਸਾਢੇ ਤਿੰਨ ਵਜੇ ਹਮਲਾ ਕੀਤਾ। ਉਨ੍ਹਾਂ ਦੀ ਜਾਣਕਾਰੀ ਮੁਤਾਬਕ ਸ਼ਿੰਕਯਾਰੀ ਆਰਮੀ ਕੈਂਪ ਤੋਂ ਫੌਜ ਦੀ ਇੱਕ ਟੁਕੜੀ ਘਟਨਾ ਸਥਾਨ 'ਤੇ ਪਹੁੰਚੀ। ਧਿਆਨ ਰਹੇ ਕਿ ਇਸ ਪੱਤਰਕਾਰ ਨੂੰ ਘੱਟ ਹੀ ਲੋਕ ਜਾਣਦੇ ਹਨ। ਉਹ ਖ਼ੁਦ ਨੂੰ ਏਸ਼ੀਆ ਦੀ ਸਟ੍ਰਿੰਗਰ ਦੱਸਦੇ ਹਨ। ਪੱਤਰਕਾਰ ਨੇ ਇਨ੍ਹਾਂ ਅੰਕੜਿਆਂ ਦਾ ਕੋਈ ਸਰੋਤ ਵੀ ਨਹੀਂ ਦੱਸਿਆ। ਦੱਸ ਦੇਈਏ ਭਾਰਤੀ ਹਵਾਈ ਫੌਜ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ 14 ਫਰਵਰੀ ਨੂੰ ਹੋਏ CRPF ਕਾਫਲੇ 'ਤੇ ਅੱਤਵਾਦੀ ਹਮਲੇ ਦੇ ਠੀਕ 12 ਦਿਨਾਂ ਬਾਅਦ ਏਅਰ ਸਟ੍ਰਾਈਕ ਨੂੰ ਅੰਜਾਮ ਦਿੱਤਾ ਸੀ। ਪੁਲਵਾਮਾ ਹਮਲੇ ਵਿੱਚ ਫੌਜ ਦੇ 40 ਜਵਾਨ ਸ਼ਹੀਦ ਹੋਏ ਸਨ ਜਿਸ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ। ਜੈਸ਼ ਦੇ ਸਰਗਨਾ ਮਸੂਦ ਅਜ਼ਹਰ ਨੂੰ ਹਾਲ ਹੀ ਵਿੱਚ ਆਲਮੀ ਅੱਤਵਾਦੀ ਕਰਾਰ ਦਿੱਤਾ ਗਿਆ ਹੈ। ਉੱਧਰ ਏਅਰ ਸਟ੍ਰਾਈਕ ਵਿੱਚ ਮਾਰੇ ਗਏ ਅੱਤਵਾਦੀਆਂ ਦੀ ਗਿਣਤੀ ਬਾਰੇ ਭਾਰਤ ਸਰਕਾਰ ਨੇ ਕੋਈ ਅਧਿਕਾਰਿਤ ਬਿਆਨ ਨਹੀਂ ਦਿੱਤਾ। ਹਾਲਾਂਕਿ ਕਾਫੀ ਨੁਕਸਾਨ ਦੀ ਗੱਲ ਕਹੀ ਗਈ ਸੀ। ਲੋਕ ਸਭਾ ਚੋਣਾਂ ਵਿੱਚ ਵੀ ਇਹ ਮਸਲਾ ਖੂਬ ਛਾਇਆ ਹੋਇਆ ਹੈ। ਬੀਜੇਪੀ ਇਸ ਨੂੰ ਆਪਣੀਆਂ ਉਪਲੱਬਧੀਆਂ ਵਿੱਚ ਗਿਣਾ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

Embed widget