ਪੜਚੋਲ ਕਰੋ

1500 ਰੁਪਏ ’ਚ ਘੁੰਮ ਸਕਦੇ ਹੋ ਯੂਰੋਪ ਦੀ ਸੰਸਕ੍ਰਿਤਿਕ ਰਾਜਧਾਨੀ

ਰੋਮ: ਇਟਲੀ ਦੇ ਸ਼ਹਿਰ ਮਾਤੇਰਾ ਨੂੰ ਕਈ ਸਾਲਾਂ ਤਕ ਗਰੀਬੀ ਤ ਪੱਛੜੇਪਨ ਕਰਕੇ ਕੌਮੀ ਅਪਮਾਨ ਦੀ ਚੀਜ਼ ਮੰਨਿਆ ਜਾਂਦਾ ਸੀ। ਪਰ ਹੁਣ ਉਹ ਦੌਰ ਬਦਲ ਗਿਆ ਹੈ। ਗੁਫ਼ਾਵਾਂ ਵਿੱਚ ਬਣੇ ਚਰਚ, ਮਹਿਲਾਂ ਤੇ ਵਿਕਾਸ ਕਾਰਜਾਂ ਦੇ ਕਰਕੇ ਮਾਤੇਰਾ ਨੂੰ 2019 ਲਈ ਯੂਰੋਪ ਦੀ ਸੰਸਕ੍ਰਿਤਿਕ ਰਾਜਧਾਨੀ ਐਲਾਨ ਦਿੱਤਾ ਗਿਆ ਹੈ। ਖ਼ਾਸ ਗੱਲ ਇਹ ਹੈ ਕਿ ਇੱਥੇ ਆਉਣ ਵਾਲੇ ਸੈਲਾਨੀ ਮਹਿਜ਼ 22 ਡਾਲਰ (ਕਰੀਬ 1538 ਰੁਪਏ) ਵਿੱਚ ਉੱਥੋਂ ਦੇ ਆਰਜੀ ਵਸਨੀਕ ਬਣ ਸਕਦੇ ਹਨ ਤੇ ਦੱਖਣੀ ਰੋਮ ਦੇ 400 ਕਿਲੋਮੀਟਰ ਇਲਾਕੇ ਨੂੰ ਪੂਰੇ ਸਾਲ ਤਕ ਘੁੰਮ ਸਕਦੇ ਹਨ। ਮਾਤੇਰਾ ਦੇ ਮੇਅਰ ਰਾਫੇਲੋ ਦ ਰੂਗਿਅਰੀ ਨੇ ਕਿਹਾ ਕਿ ਇਹ ਸੱਚ ਹੈ ਕਿ ਮਾਤੇਰਾ ਦੇ ਨਾਂ ’ਤੇ ਉਨ੍ਹਾਂ ਨੂੰ ਕਾਫ਼ੀ ਸ਼ਰਮ ਆਉਂਦੀ ਸੀ। ਪਰ ਇਹ ਗੱਲਾਂ ਪੁਰਾਣੀਆਂ ਹੋ ਚੁੱਕੀਆਂ ਹਨ। 1950 ਦੇ ਦਹਾਕੇ ਵਿੱਚ ਇਟਲੀ ਦੇ ਪੀਐਮ ਨੇ ਮਾਤੇਰਾ ਦੇ ਵਿਕਾਸ ਨਾ ਹੋਣ ’ਤੇ ਕਾਫ਼ੀ ਨਾਰਾਜ਼ਗੀ ਜਤਾਈ ਸੀ। ਉਸ ਵੇਲੇ ਉੱਥੋਂ ਦੇ ਲੋਕ ਬਗੈਰ ਬਿਜਲੀ ਪ੍ਰਾਚੀਨ ਕਾਲ ਵਰਗੀਆਂ ਗੁਫ਼ਾਵਾਂ ਵਿੱਚ ਰਿਹਾ ਕਰਦੇ ਸੀ। ਉਨ੍ਹਾਂ ਕੋਲ ਪੀਣ ਵਾਲਾ ਪਾਣੀ ਵੀ ਮੁਹੱਈਆ ਨਹੀਂ ਸੀ। ਮਾਤੇਰਾ ਬੈਸਿਲਿਕਾਤਾ ਖੇਤਰ ਵਿੱਚ ਪੈਂਦਾ ਹੈ। ਸਾਲਭਰ ਤਕ ਮਾਤੇਰਾ ਵਿੱਚ ਕਈ ਸੰਸਕ੍ਰਿਤਿਕ ਪ੍ਰੋਗਰਾਮ ਹੋਣਗੇ ਜਿਨ੍ਹਾਂ ਵਿੱਚ ਹਜ਼ਾਰਾਂ ਸੈਲਾਨੀਆਂ ਦੇ ਆਉਣ ਦੀ ਉਮੀਦ ਕੀਤੀ ਜਾ ਰਹੀ ਹੈ। ਆਉਣ ਵਾਲੇ ਇੱਕ ਸਾਲ ਵਿੱਚ ਇੱਥੇ ਸੰਗੀਤ, ਰੀਡਿੰਗ, ਫੂਡ, ਪ੍ਰਦਰਸ਼ਨੀ ਤੋ ਹੋਰ 300 ਪ੍ਰੋਗਰਾਮ ਹੋਣਗੇ। ਰੂਗਿਅਰੀ ਮੁਤਾਬਕ ਮਾਤੇਰਾ ਦੁਨੀਆ ਦੇ ਸਭ ਤੋਂ ਪੁਰਾਣੇ ਸ਼ਹਿਰਾਂ ਵਿੱਚੋਂ ਇੱਕ ਹੈ। ਇਸ ਨੂੰ ‘ਯੇਰੂਸ਼ਲਮ ਆਫ ਦ ਵੈਸਟ’ ਵੀ ਕਿਹਾ ਜਾਂਦਾ ਹੈ। ਪੁਰਾਤੱਤਵ ਅਵਸ਼ੇਸ਼ ਕਹਿੰਦੇ ਹਨ ਕਿ ਲਗਪਗ 8 ਹਜ਼ਾਰ ਸਾਲਾਂ ਤੋਂ ਇੱਥੇ ਲੋਕ ਰਹਿ ਰਹੇ ਹਨ। ਸ਼ਹਿਰ ਚੂਨਾ ਪੱਥਰ ਦੇ ਪਹਾੜ ’ਤੇ ਵੱਸਿਆ ਹੋਇਆ ਹੈ। ਮਾਤੇਰਾ ਸਭ ਤੋਂ ਅਲੱਗ-ਥਲੱਗ ਹੋਇਆ ਸ਼ਹਿਰ ਹੈ। ਇੱਥੇ ਕੋਈ ਹਵਾਈ ਅੱਡਾ, ਹਾਈ ਸਪੀਡ ਸਟੇਸ਼ਨ ਜਾਂ ਮੋਟਰਵੇ ਨਹੀਂ ਹੈ। ਪਰ ਅਫ਼ਸਰ ਉਮੀਦ ਕਰ ਰਹੇ ਹਨ ਕਿ ਇੱਥੋਂ ਦਾ ਰਹੱਸਮਈ ਵਾਤਾਵਰਨ ਲੋਕਾਂ ਨੂੰ ਇੱਥੇ ਆਉਣ ’ਤੇ ਮਜਬੂਰ ਕਰੇਗਾ ਤਾਂ ਕਿ ਉਹ ਆਪਣੇ ਅੰਦਰ ਦੀ ਕਲਾ ਬਾਹਰ ਲਿਆ ਸਕਣ। ਇੱਥੇ ਈਸਾਈ ਧਰਮ ਦੀ ਸ਼ੁਰੂਆਤ ਦੇ ਕਈ ਘਰ ਬਣੇ ਹੋਏ ਹਨ। ਕਈ ਫਿਲਮਾਂ ਦਾ ਸ਼ੂਟਿੰਗ ਹੋ ਚੁੱਕੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Embed widget